ਸ਼ਨੀਵਾਰ, ਜੂਨ 28, 2025 02:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Urfi Javed ਨੇ ਫੁੱਲਾਂ ਨਾਲ ਬਣਾਈ ਆਉਟਫਿੱਟ, ਐਕਟਰਸ ਨੇ ਇਸ ਤਰ੍ਹਾਂ ਢੱਕਿਆ ਆਪਣਾ ਸਰੀਰ

Urfi Javed New Dress Video: ਉਰਫੀ ਜਾਵੇਦ ਨੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਫੁੱਲਾਂ ਨਾਲ ਆਪਣੇ ਸਰੀਰ ਨੂੰ ਢੱਕਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਬਾਲੀਵੁੱਡ, ਮਨੋਰੰਜਨ
0

Urfi Javed Video: ਆਪਣੇ ਫੈਸ਼ਨ ਅਤੇ ਡਰੈਸਿੰਗ ਸੈਂਸ ਲਈ ਮਸ਼ਹੂਰ ਮਾਡਲ ਤੇ ਐਕਟਰਸ ਉਰਫੀ ਜਾਵੇਦ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਫੈਨਸ ਲਈ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਉਰਫੀ ਜਾਵੇਦ ਦੀਆਂ ਸੋਸ਼ਲ ਮੀਡੀਆ ਪੋਸਟਾਂ ‘ਚ ਹਮੇਸ਼ਾ ਨਵੇਂ ਤਰ੍ਹਾਂ ਦਾ ਫੈਸ਼ਨ ਤੇ ਡਰੈਸਿੰਗ ਸੈਂਸ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਨੇ ਫਿਰ ਤੋਂ ਆਪਣੀ ਇ$ਕ ਵੀਡੀਓ ਸ਼ੇਅਰ ਕੀਤੀ ਜੋ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ ਤੇ ਇਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਉਸ ਦੇ ਦੀਵਾਨੇ ਹੋ ਰਹੇ ਹਨ। ਦਰਅਸਲ, ਉਰਫੀ ਜਾਵੇਦ ਨੇ ਇਸ ਵਾਰ ਆਪਣੇ ਸਰੀਰ ਨੂੰ ਫੁੱਲਾਂ ਨਾਲ ਢੱਕਿਆ ਹੋਇਆ ਹੈ। ਵੇਖੋ ਉਰਫੀ ਦੀ ਇਸ ਵੀਡੀਓ ਵਿੱਚ ਕੀ ਨਵਾਂ ਹੈ-

 

View this post on Instagram

 

A post shared by Uorfi (@urf7i)

ਉਰਫੀ ਜਾਵੇਦ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ। ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਉਰਫੀ ਜਾਵੇਦ ਨੇ ਗਜਰੇ ਦੇ ਫੁੱਲਾਂ ਦੀ ਸਕਰਟ ਬਣਾਈ। ਇਸ ਦੇ ਨਾਲ ਹੀ ਉਸ ਨੇ ਟਾਪਲੈੱਸ ਹੋ ਕੇ ਆਪਣੇ ਸਰੀਰ ਨੂੰ ਹੱਥਾਂ ਤੇ ਗਜਰੇ ਦੇ ਫੁੱਲਾਂ ਨਾਲ ਢੱਕਿਆ। ਉਰਫੀ ਜਾਵੇਦ ਨੇ ਵੀਡੀਓ ਦੇ ਨਾਲ ਕੈਪਸ਼ਨ ਵਿੱਚ ਵੀ ਇੱਕ ਫੁੱਲ ਬਣਾਇਆ।

ਉਸ ਦੇ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਪਰ ਸੋਸ਼ਲ ਮੀਡੀਆ ਯੂਜ਼ਰਸ ਉਨ੍ਹਾਂ ਨੂੰ ਹਮੇਸ਼ਾ ਦੀ ਤਰ੍ਹਾਂ ਟ੍ਰੋਲ ਕਰ ਰਹੇ ਹਨ। ਉਰਫੀ ਜਾਵੇਦ ਦੇ ਵੀਡੀਓ ‘ਤੇ ਇੱਕ ਯੂਜ਼ਰ ਨੇ ਲਿਖਿਆ, ‘ਕੀ-ਕੀ ਵੇਖਣਾ ਪੈ ਰਿਹਾ ਹੈ।’ ਇੱਕ ਯੂਜ਼ਰ ਨੇ ਲਿਖਿਆ, ‘ਭਰਾ, ਉਸ ਨੂੰ ਕੁਝ ਕੱਪੜੇ ਤੇ ਡਰੈਸਿੰਗ ਸੈਂਸ ਸਿਖਾਓ।’ ਇੱਕ ਯੂਜ਼ਰ ਨੇ ਲਿਖਿਆ, ‘ਲੱਗਦਾ ਹੈ ਕਿ ਉਹ ਪਾਗਲ ਹੋ ਗਈ ਹੈ, ਕੋਈ ਸ਼ਰਮ ਨਹੀਂ ਹੈ।’ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਨੂੰ ਕੀ ਚਾਹਿਦਾ ਇਨ੍ਹਾਂ ਸਭ ਤੋਂ?’

ਉਰਫੀ ਜਾਵੇਦ ਦਾ ਕਰੀਅਰ

ਉਰਫੀ ਜਾਵੇਦ ਨੇ ਟੀਵੀ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2016 ਵਿੱਚ ਸ਼ੋਅ ‘ਬੜੇ ਭਈਆ ਕੀ ਦੁਲਹਨੀਆ’ ਨਾਲ ਕੀਤੀ ਸੀ। ਇਸ ਤੋਂ ਬਾਅਦ ਉਰਫੀ ਜਾਵੇਦ ਨੇ ਕਈ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ। ਇਸ ਤੋਂ ਇਲਾਵਾ ਉਰਫੀ ਜਾਵੇਦ ‘ਬਿੱਗ ਬੌਸ ਓਟੀਟੀ’ ਅਤੇ ‘ਸਪਲਿਟਵਿਲਾ’ ਵਰਗੇ ਰਿਐਲਿਟੀ ਸ਼ੋਅ ਦਾ ਚਿਹਰਾ ਵੀ ਰਹਿ ਚੁੱਕੀ ਹੈ। ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ‘ਖਤਰੋਂ ਕੇ ਖਿਲਾੜੀ 13’ ‘ਚ ਉਰਫੀ ਜਾਵੇਦ ਵੀ ਨਜ਼ਰ ਆ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newspro punjab tvpunjab newspunjabi newstv ActressUrfi JavedUrfi Javed New Dress VideoUrfi javed VideoUrfi Social Media
Share252Tweet157Share63

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.