ਬੁੱਧਵਾਰ, ਸਤੰਬਰ 24, 2025 06:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Urfi Javed ਨੇ ਪਾਰ ਕੀਤੀਆਂ ਸਾਰੀਆਂ ਹੱਦਾਂ, ਨਹੁੰਆਂ ਨਾਲ ਢੱਕਿਆ ਸ਼ਰੀਰ, ਖੁਦ ਨੂੰ ਕਿਹਾ, “Most Vulgar, Shameless and Unlikable Person”

Urfi Javed Latest Outfit:ਉਰਫੀ ਜਾਵੇਦ ਫੈਨਸ ਨੂੰ ਆਪਣੇ ਵੱਲ ਖਿੱਚਣ ਦਾ ਇੱਕ ਵੀ ਮੌਕਾ ਹੱਥੋਂ ਜਾਣ ਨਹੀਂ ਦਿੰਦੀ। ਪਿਛਲੇ ਦਿਨੀਂ ਉਹ ਆਪਣੇ ਬਲੈਕ ਸਕਰਟ ਟੌਪ ਲਈ ਸੁਰਖੀਆਂ 'ਚ ਆਈ ਸੀ।

by ਮਨਵੀਰ ਰੰਧਾਵਾ
ਦਸੰਬਰ 31, 2022
in ਬਾਲੀਵੁੱਡ, ਮਨੋਰੰਜਨ
0

Urfi Javed New Video: ਉਰਫੀ ਜਾਵੇਦ ਆਪਣੇ ਫੈਸ਼ਨੇਬਲ ਡਰੈੱਸ ਤੇ ਬੋਲਡ ਅੰਦਾਜ਼ ਕਾਰਨ ਲਾਈਮਲਾਈਟ ‘ਚ ਬਣੀ ਰਹਿੰਦੀ ਹੈ। ਉਹ ਫੈਨਸ ਨੂੰ ਆਪਣੇ ਵੱਲ ਅਟ੍ਰੈਕਟ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਦੀ। ਪਿਛਲੇ ਦਿਨੀਂ ਉਹ ਆਪਣੇ ਬਲੈਕ ਸਕਰਟ ਟਾਪ ਲਈ ਸੁਰਖੀਆਂ ‘ਚ ਆਈ ਸੀ।

ਇਸ ਦੇ ਨਾਲ ਹੀ ਉਨ੍ਹਾਂ ਦਾ ਹਾਲ ਹੀ ‘ਚ ਸ਼ੇਅਰ ਕੀਤਾ ਗਿਆ ਵੀਡੀਓ ਸੋਸ਼ਲ ਮੀਡੀਆ ‘ਤੇ ਹੰਗਾਮਾ ਮਚਾ ਰਿਹਾ ਹੈ। ਇਸ ਵੀਡੀਓ ‘ਚ ਉਰਫੀ ਦੀ ਕ੍ਰਿਏਟੀਵੀਟੀ ਵੇਖ ਕੇ ਫੈਨਸ ਵੀ ਹੈਰਾਨ ਹਨ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਹੰਗਾਮਾ ਮਚਾ ਦਿੱਤਾ ਹੈ।

ਮਸ਼ਹੂਰ ਟੀਵੀ ਐਕਟਰਸ ਉਰਫੀ ਜਾਵੇਦ ਨੇ ਹਾਲ ਹੀ ਵਿੱਚ ਆਪਣੀ ਇੱਕ ਬਹੁਤ ਹੀ ਕ੍ਰਿਏਟੀਵ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਰਫੀ ਜਾਵੇਦ ਪਹਿਲੀ ਵਾਰ ਆਪਣੇ ਦੋਸਤ ਨਾਲ ਬੈਠ ਕੇ ਨਾਰੀਅਲ ਪਾਣੀ ਪੀਂਦੀ ਨਜ਼ਰ ਆ ਰਹੀ ਹੈ ਪਰ ਇਸੇ ਦੌਰਾਨ ਉਸ ਦੇ ਹੱਥ ਦਾ ਇੱਕ ਨਹੁੰ ਟੁੱਟ ਕੇ ਜ਼ਮੀਨ ‘ਤੇ ਡਿੱਗ ਗਿਆ। ਉਰਫੀ ਆਪਣੇ ਟੁੱਟੇ ਹੋਏ ਨਹੁੰਆਂ ਨੂੰ ਦੇਖ ਕੇ ਪਰੇਸ਼ਾਨ ਹੋ ਜਾਂਦੀ ਹੈ, ਜਿਸ ਤੋਂ ਬਾਅਦ ਉਸ ਦਾ ਦੋਸਤ ਪੁੱਛਦਾ ਹੈ ਕਿ ਚਿੰਤਾ ਕਿਉਂ, ਉਸ ਨੂੰ ਵੀ ਡਰੈੱਸ ਬਣਾ ਲਓ।

 

View this post on Instagram

 

A post shared by Uorfi (@urf7i)

ਇਸ ਦਾ ਜਵਾਬ ਸੁਣਦਿਆਂ ਹੀ ਉਰਫੀ ਜਾਵੇਦ ਆਪਣੇ ਨਹੁੰਆਂ ਨਾਲ ਬਹੁਤ ਹੀ ਖੂਬਸੂਰਤ ਡਰੈੱਸ ਬਣਾਉਂਦੀ ਹੈ। ਉਰਫੀ ਜਾਵੇਦ ਦੇ ਇਸ ਅੰਦਾਜ਼ ਨੂੰ ਦੇਖ ਕੇ ਫੈਨਸ ਤੇ ਸਟਾਰਸ ਵੀ ਹੈਰਾਨ ਹਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਉਸ ਨੇ ਕੈਪਸ਼ਨ ਦੇ ਖੁਦ ਨੂੰ “The worst dress, Most vulgar, Most shameless, Most unlikable, Person of 2022 is” ਕਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi newsUrfi JavedUrfi Javed Latest Fashionurfi javed latest videoUrfi Javed Trending Video
Share376Tweet235Share94

Related Posts

ਪੰਜਾਬੀ ਗਾਇਕ ਗੈਰੀ ਸੰਧੂ ਨੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਲਈ ਦਾਨ ਕੀਤੀਆਂ 10 ਮੱਝਾਂ

ਸਤੰਬਰ 24, 2025

Online ਸੱਟੇਬਾਜ਼ੀ App ਮਾਮਲਾ : ਅੱਜ ED ਸੋਨੂ ਸੂਦ ਨਾਲ ਕਰੇਗੀ ਪੁੱਛਗਿੱਛ

ਸਤੰਬਰ 24, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਪੰਜ ਤੱਤਾਂ ’ਚ ਹੋਏ ਵਿਲੀਨ, ਸ਼ਰਧਾਂਜਲੀ ਦੇਣ ਪਹੁੰਚੇ ਕਈ ਕਲਾਕਾਰ

ਸਤੰਬਰ 22, 2025

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025
Load More

Recent News

Samsung ਲੈ ਕੇ ਆਇਆ ਜ਼ਬਰਦਸਤ ਸੇਲ, ਅੱਧੇ ਤੋਂ ਵੀ ਘੱਟ ਕੀਮਤ ‘ਤੇ ਮਿਲ ਰਹੇ ਸਮਾਰਟ ਰਿੰਗ ਤੇ ਲੈਪਟਾਪ

ਸਤੰਬਰ 24, 2025

ਪੰਜਾਬ ਦੇਸ਼ ਭਰ ‘ਚ ਪਟਵਾਰੀ ਤੋਂ ਪੰਚਾਇਤ ਤੱਕ ਦੀਆਂ ਸੇਵਾਵਾਂ ਪ੍ਰਦਾਨ ਕਰਨ ‘ਚ ਮੋਹਰੀ

ਸਤੰਬਰ 24, 2025

ਮਾਨ ਸਰਕਾਰ ਦੀ ਸਿਹਤ ‘ਚ ਨਵੀਂ ਕ੍ਰਾਂਤੀ, ਪੰਜਾਬ ‘ਚ ਦੇਸ਼ ਦਾ ਪਹਿਲਾਂ AI ਸਕ੍ਰੀਨਿੰਗ ਯੰਤਰ ਹੋਇਆ ਲਾਂਚ

ਸਤੰਬਰ 24, 2025

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025

ਤਿਉਹਾਰਾਂ ਦੇ ਸੀਜ਼ਨ ਦੌਰਾਨ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਦਾ ਵਿੱਕ ਰਿਹਾ ਹੈ 10 ਗ੍ਰਾਮ ਸੋਨਾ

ਸਤੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.