ਵੀਰਵਾਰ, ਸਤੰਬਰ 3, 2026 12:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਇੱਕ ਵਾਰ ਫਿਰ ਟਾਪਲੈੱਸ ਹੋਈ Urfi Javed, ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਖੜ੍ਹਾ ਕੀਤਾ ਹੰਗਾਮਾ

ਉਰਫੀ ਜਾਵੇਦ ਨੇ ਹੁਣ ਇੱਕ ਨਵਾਂ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ 'ਚ ਬਿੱਗ ਬੌਸ ਓਟੀਟੀ ਫੇਮ ਦੇ ਅੰਦਾਜ਼ ਨੂੰ ਦੇਖ ਕੇ ਲੋਕ ਵੀ ਹੈਰਾਨ ਹ

by ਮਨਵੀਰ ਰੰਧਾਵਾ
ਦਸੰਬਰ 27, 2022
in ਬਾਲੀਵੁੱਡ, ਮਨੋਰੰਜਨ
0

Urfi Javed New Video: ਫੈਸ਼ਨ ਆਈਕਨ ਉਰਫੀ ਜਾਵੇਦ ਨੇ ਆਪਣੇ ਗਜਬ ਆਉਟਫਿਟ ਤੇ ਬੇਮਿਸਾਲ ਅੰਦਾਜ਼ ਨਾਲ ਹਰ ਕਿਸੇ ਦੇ ਹੋਸ਼ ਉਡਾ ਦਿੱਤੇ। ਉਰਫੀ ਜਾਵੇਦ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।

ਹੁਣ ਉਰਫੀ ਜਾਵੇਦ ਨੇ ਹੁਣ ਇੱਕ ਨਵਾਂ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ‘ਚ ਬਿੱਗ ਬੌਸ ਓਟੀਟੀ ਫੇਮ ਦੇ ਅੰਦਾਜ਼ ਨੂੰ ਦੇਖ ਕੇ ਲੋਕ ਵੀ ਹੈਰਾਨ ਹਨ। ਦਰਅਸਲ, ਇਸ ਵਾਰ ਉਰਫੀ ਨੇ ਖਾਣੇ ਦੀ ਪਲੇਟ ਅਤੇ ਜੂਸ ਦੇ ਗਲਾਸ ਦੇ ਪਿੱਛੇ ਆਪਣਾ ਸਰੀਰ ਛੁਪਾਇਆ ਹੈ।

ਉਰਫੀ ਜਾਵੇਦ ਇਸ ਵੀਡੀਓ ‘ਚ ਟਾਪਲੈੱਸ ਬੈਠੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਸ ਨੇ ਇੱਕ ਹੱਥ ‘ਚ ਪਲੇਟ ਫੜੀ ਹੋਈ ਹੈ, ਜਿਸ ‘ਚ ਪੈਨਕੇਕ ਰੱਖਿਆ ਹੋਇਆ ਹੈ ਤੇ ਦੂਜੇ ਹੱਥ ‘ਚ ਜੂਸ ਦਾ ਗਲਾਸ ਹੈ। ਇਸ ਦੇ ਨਾਲ ਹੀ ਉਰਫੀ ਨੇ ਆਪਣੇ ਗਲੇ ‘ਚ ਖੂਬਸੂਰਤ ਹਾਰ ਪਾਇਆ ਹੋਇਆ ਹੈ। ਇਸ ਵੀਡੀਓ ‘ਚ ਉਰਫੀ ਜ਼ਬਰਦਸਤ ਤਰੀਕੇ ਨਾਲ ਵੱਖ-ਵੱਖ ਪੋਜ਼ ਦੇ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਸ ਨੇ ਕੈਪਸ਼ਨ ‘ਚ ਲਿਖਿਆ, ”ਬ੍ਰੇਕਫਾਸਟ। ਉਰਫੀ ਜਾਵੇਦ ਦੇ ਇਸ ਵੀਡੀਓ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਵੇਖੋ ਉਰਫੀ ਜਾਵੇਦ ਵੀਡੀਓ

 

View this post on Instagram

 

A post shared by Uorfi (@urf7i)

ਨਵੀਂ ਵੀਡੀਓ ਲਈ ਟ੍ਰੋਲ ਹੋਈ ਉਰਫੀ ਜਾਵੇਦ

ਉਰਫੀ ਜਾਵੇਦ ਨੂੰ ਆਪਣੇ ਇਸ ਨਵੇਂ ਵੀਡੀਓ ਲਈ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਉਰਫੀ ਜਾਵੇਦ ਬਿੱਗ ਬੌਸ ਓਟੀਟੀ ਵਿੱਚ ਨਜ਼ਰ ਆਈ ਸੀ। ਹਾਲਾਂਕਿ ਉਰਫੀ ਜਾਵੇਦ ਨੂੰ ਇੱਕ ਹਫਤੇ ਦੇ ਅੰਦਰ ਹੀ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ ਸੀ, ਪਰ ਉਹ ਜਿੰਨੇ ਵੀ ਦਿਨ ਬਿੱਗ ਬੌਸ ਦੇ ਘਰ ਵਿੱਚ ਰਹੀ, ਉਸ ਦੇ ਆਉਟਫਿੱਟ ਆਇਡੀਆਜ਼ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ। ਉਰਫੀ ਅੱਜ ਕੱਲ੍ਹ ਆਪਣੇ ਆਇਡੀਆਜ਼ ਦੇ ਵਿਚਾਰਾਂ ਕਾਰਨ ਸੋਸ਼ਲ ਮੀਡੀਆ ਸੇਂਸੈਸ਼ਨ ਬਣ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newspro punjab tvpunjabi newsUorfi Javedurfi javed instagramUrfi Javed New Video
Share296Tweet185Share74

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.