ਸ਼ਨੀਵਾਰ, ਸਤੰਬਰ 20, 2025 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਉਰਵਸ਼ੀ ਰੌਤੇਲਾ ਨੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਤੋਂ ਮੰਗੀ ਮੁਆਫ਼ੀ, ਹੱਥ ਜੋੜ ਕਿਹਾ- I Am Sorry (ਵੀਡੀਓ)

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅਤੇ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਤੇ ਬੱਲੇਬਾਜ਼ ਰਿਸ਼ਭ ਪੰਤ ਵਿਚਾਲੇ ਸ਼ੁਰੂ ਹੋਇਆ ਵਿਵਾਦ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਦੋਵਾਂ ਵਿਚਾਲੇ ਸ਼ੁਰੂ ਹੋਏ ਵਿਵਾਦ 'ਤੇ ਹੁਣ ਉਰਵਸ਼ੀ ਰੌਤੇਲਾ ਨੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ। ਉਰਵਸ਼ੀ ਰੌਤੇਲਾ ਨੇ ਸਿੱਧੀ ਗੱਲ ਕੀਤੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਆਪਣੇ ਅਤੇ ਰਿਸ਼ਭ ਪੰਤ ਵਿਚਾਲੇ ਸ਼ੁਰੂ ਹੋਏ ਵਿਵਾਦ ਲਈ ਹੱਥ ਜੋੜ ਕੇ ਮੁਆਫੀ ਮੰਗੀ ਹੈ

by Bharat Thapa
ਸਤੰਬਰ 13, 2022
in Featured, Featured News, ਖੇਡ, ਮਨੋਰੰਜਨ
0

Urvashi Rautela And Rishabh Controversy: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅਤੇ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਤੇ ਬੱਲੇਬਾਜ਼ ਰਿਸ਼ਭ ਪੰਤ ਵਿਚਾਲੇ ਸ਼ੁਰੂ ਹੋਇਆ ਵਿਵਾਦ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਦੋਵਾਂ ਵਿਚਾਲੇ ਸ਼ੁਰੂ ਹੋਏ ਵਿਵਾਦ ‘ਤੇ ਹੁਣ ਉਰਵਸ਼ੀ ਰੌਤੇਲਾ ਨੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ। ਉਰਵਸ਼ੀ ਰੌਤੇਲਾ ਨੇ ਸਿੱਧੀ ਗੱਲ ਕੀਤੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਆਪਣੇ ਅਤੇ ਰਿਸ਼ਭ ਪੰਤ ਵਿਚਾਲੇ ਸ਼ੁਰੂ ਹੋਏ ਵਿਵਾਦ ਲਈ ਹੱਥ ਜੋੜ ਕੇ ਮੁਆਫੀ ਮੰਗੀ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਜਦੋਂ ਰਿਪੋਰਟਰ ਨੇ ਉਰਵਸ਼ੀ ਨੂੰ ਪੁੱਛਿਆ ਕਿ “ਮੈਂ ਸਿੱਧਾ ਸਵਾਲ ਕਰਦਾ ਹਾਂ…” ਜਿਸ ‘ਤੇ ਉਰਵਸ਼ੀ ਰੌਤੇਲਾ ਕਹਿੰਦੀ ਹੈ ਕਿ ‘ਸਿੱਧੀ ਬਾਤ ਨੋ ਬਕਵਾਸ …’ ਅਤੇ ਹੱਥ ਜੋੜ ਕੇ ਮੁਆਫੀ ਮੰਗਦੀ ਹੈ।

 

View this post on Instagram

 

A post shared by Instant Bollywood (@instantbollywood)

ਕੀ ਹੈ ਸਾਰਾ ਮਾਮਲਾ ?
ਅਸਲ ‘ਚ ਕੁਝ ਸਮਾਂ ਪਹਿਲਾਂ ਉਰਵਸ਼ੀ ਰੌਤੇਲਾ ਨੇ ਇਕ ਇੰਟਰਵਿਊ ‘ਚ ਰਿਸ਼ਭ ਪੰਤ ਬਾਰੇ ਕੁਝ ਅਜਿਹਾ ਕਿਹਾ ਸੀ, ਜੋ ਕ੍ਰਿਕਟਰ ਪੰਤ ਨੂੰ ਪਸੰਦ ਨਹੀਂ ਆਇਆ। ਇਸ ਤੋਂ ਬਾਅਦ ਰਿਸ਼ਭ ਪੰਤ ਨੇ ਉਰਵਸ਼ੀ ਨੂੰ ਕਰਾਰਾ ਜਵਾਬ ਦਿੱਤਾ ਸੀ। ਫਿਰ ਬਾਅਦ ‘ਚ ਉਰਵਸ਼ੀ ਨੇ ਰਿਸ਼ਭ ਪੰਤ ਨੂੰ ਛੋਟੂ ਭਈਆ ਕਹਿ ਕੇ ਕ੍ਰਿਕਟ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਸੀ। ਦੋਵਾਂ ਦੀ ਇਹ ਲੜਾਈ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ ਸੀ।

ਦੱਸਣਯੋਗ ਹੈ ਕਿ ਰਿਸ਼ਭ ਪੰਤ ਤੋਂ ਇਲਾਵਾ ਪਿਛਲੇ ਦਿਨੀਂ ਉਰਵਸ਼ੀ ਦਾ ਨਾਂ ਪਾਕਿਸਤਾਨੀ ਕ੍ਰਿਕਟਰ ਨਸੀਮ ਸ਼ਾਹ ਲਈ ਸੁਰਖੀਆਂ ‘ਚ ਸੀ। ਉਰਵਸ਼ੀ ਨੇ ਆਪਣੇ ਇੰਸਟਾਗ੍ਰਾਮ ‘ਤੇ ਨਸੀਮ ਸ਼ਾਹ ਦਾ ਇਕ ਵੀਡੀਓ ਸ਼ੇਅਰ ਕੀਤਾ ਹੈ। ਹਾਲਾਂਕਿ ਜਦੋਂ ਨਸੀਮ ਸ਼ਾਹ ਤੋਂ ਉਰਵਸ਼ੀ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਅਦਾਕਾਰਾ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਅਦਾਕਾਰਾ ਨੂੰ ਕਾਫ਼ੀ ਟਰੋਲ ਕੀਤਾ ਗਿਆ ਸੀ।

 

 

Tags: apologizedIndian cricketer Rishabh PantUrvashi RautelaUrvashi Rautela And Rishabh Controversy
Share285Tweet178Share71

Related Posts

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025

DUSU ਇਲੈਕਸ਼ਨ ‘ਚ ABVP ਨੇ ਵੱਡੀ ਜਿੱਤ ਕੀਤੀ ਪ੍ਰਾਪਤ, ਆਰੀਅਨ ਮਾਨ ਬਣੇ ਪ੍ਰਧਾਨ

ਸਤੰਬਰ 19, 2025
Load More

Recent News

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.