ਬੁੱਧਵਾਰ, ਮਈ 28, 2025 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸਟਾਇਲੀਸ਼ ਲੁੱਕ ‘ਚ Urvashi Rautela ਨੇ ਕਰਵਾਇਆ ਫੋਟੋਸ਼ੂਟ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Urvashi Rautela Photos: ਬਾਲੀਵੁੱਡ ਐਕਟਰਸ ਉਰਵਸ਼ੀ ਰੌਤੇਲਾ ਆਪਣੀ ਐਕਟਿੰਗ ਤੋਂ ਜ਼ਿਆਦਾ ਆਪਣੇ ਬੋਲਡ ਤੇ ਸਟਾਈਲਿਸ਼ ਲੁੱਕ ਲਈ ਜਾਣੀ ਜਾਂਦੀ ਹੈ।

by Bharat Thapa
ਦਸੰਬਰ 26, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
slide 1 of 6
Urvashi Rautela Photos: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਐਕਟਿੰਗ ਤੋਂ ਜ਼ਿਆਦਾ ਆਪਣੇ ਬੋਲਡ ਅਤੇ ਸਟਾਈਲਿਸ਼ ਲੁੱਕ ਲਈ ਜਾਣੀ ਜਾਂਦੀ ਹੈ।
ਉਰਵਸ਼ੀ ਦਾ ਸਟਾਈਲਿਸ਼ ਲੁੱਕ ਅਕਸਰ ਇੰਟਰਨੈੱਟ 'ਤੇ ਚਰਚਾ 'ਚ ਰਹਿੰਦਾ ਹੈ। ਬੀ-ਟਾਊਨ ਦੀਆਂ ਸਟਾਈਲਿਸ਼ ਐਕਟਰਸ ਦੀ ਸੂਚੀ 'ਚ ਉਰਵਸ਼ੀ ਟਾਪ ਨੰਬਰ 'ਤੇ ਆਉਂਦੀ ਹੈ। ਇੱਕ ਵਾਰ ਫਿਰ ਉਸ ਦੀ ਇਹ ਲੁੱਕ ਹੈਰਾਨ ਕਰਨ ਵਾਲੀ ਹੈ।
ਉਰਵਸ਼ੀ ਰੌਤੇਲਾ ਨੇ ਆਪਣੀ ਲੇਟੈਸਟ ਲੁੱਕ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ। ਆਪਣੇ ਲੁੱਕ ਦੀ ਗੱਲ ਕਰੀਏ ਤਾਂ ਐਕਟਰਸ ਸਲੀਵਲੇੈਸ ਡੀਪ ਨੇਕਲਾਈਨ ਗਾਊਨ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਉਰਵਸ਼ੀ ਰੌਤੇਲਾ ਦੇ ਇਸ ਲੇਟੈਸਟ ਲੁੱਕ ਦੀ ਗੱਲ ਕਰੀਏ ਤਾਂ ਐਕਟਰਸ ਨੇ ਗ੍ਰੇ ਅਤੇ ਬਲੈਕ ਗਾਊਨ ਨਾਲ ਹੈਵੀ ਮੇਕਅੱਪ ਕੀਤਾ ਹੈ। ਉਰਵਸ਼ੀ ਦੇ ਇਸ ਲੁੱਕ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਗਿਆ।
ਐਕਟਰਸ ਨੇ ਆਪਣੇ ਚਿਹਰੇ 'ਤੇ ਫਾਊਂਡੇਸ਼ਨ ਅਤੇ ਕੰਸੀਲਰ ਦਾ ਇੱਕ ਪਰਫੈਕਟ ਬੇਸ ਬਣਾਇਆ ਹੋਇਆ ਹੈ। ਐਕਟਰਸ ਭੂਰੇ ਚਮਕਦਾਰ ਅੱਖਾਂ ਦੇ ਮੇਕਅਪ ਅਤੇ ਹਲਕੇ ਗਲੋਸੀ ਭੂਰੇ ਲਿਪਸਟਿਕ ਵਿੱਚ ਸਟਨਿੰਗ ਲੱਗ ਰਹੀ ਹੈ।
ਉਰਵਸ਼ੀ ਰੌਤੇਲ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹ ਕਈ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਪਰ ਉਨ੍ਹਾਂ ਦੀ ਇਹ ਫਿਲਮ ਬਾਕਸ ਆਫਿਸ 'ਤੇ ਜ਼ਿਆਦਾ ਸਕਸੈਸਫੁੱਲ ਨਹੀਂ ਰਹੀ।
Urvashi Rautela Photos: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਐਕਟਿੰਗ ਤੋਂ ਜ਼ਿਆਦਾ ਆਪਣੇ ਬੋਲਡ ਅਤੇ ਸਟਾਈਲਿਸ਼ ਲੁੱਕ ਲਈ ਜਾਣੀ ਜਾਂਦੀ ਹੈ।
ਉਰਵਸ਼ੀ ਦਾ ਸਟਾਈਲਿਸ਼ ਲੁੱਕ ਅਕਸਰ ਇੰਟਰਨੈੱਟ ‘ਤੇ ਚਰਚਾ ‘ਚ ਰਹਿੰਦਾ ਹੈ। ਬੀ-ਟਾਊਨ ਦੀਆਂ ਸਟਾਈਲਿਸ਼ ਐਕਟਰਸ ਦੀ ਸੂਚੀ ‘ਚ ਉਰਵਸ਼ੀ ਟਾਪ ਨੰਬਰ ‘ਤੇ ਆਉਂਦੀ ਹੈ। ਇੱਕ ਵਾਰ ਫਿਰ ਉਸ ਦੀ ਇਹ ਲੁੱਕ ਹੈਰਾਨ ਕਰਨ ਵਾਲੀ ਹੈ।
ਉਰਵਸ਼ੀ ਰੌਤੇਲਾ ਨੇ ਆਪਣੀ ਲੇਟੈਸਟ ਲੁੱਕ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ। ਆਪਣੇ ਲੁੱਕ ਦੀ ਗੱਲ ਕਰੀਏ ਤਾਂ ਐਕਟਰਸ ਸਲੀਵਲੇੈਸ ਡੀਪ ਨੇਕਲਾਈਨ ਗਾਊਨ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਉਰਵਸ਼ੀ ਰੌਤੇਲਾ ਦੇ ਇਸ ਲੇਟੈਸਟ ਲੁੱਕ ਦੀ ਗੱਲ ਕਰੀਏ ਤਾਂ ਐਕਟਰਸ ਨੇ ਗ੍ਰੇ ਅਤੇ ਬਲੈਕ ਗਾਊਨ ਨਾਲ ਹੈਵੀ ਮੇਕਅੱਪ ਕੀਤਾ ਹੈ। ਉਰਵਸ਼ੀ ਦੇ ਇਸ ਲੁੱਕ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਗਿਆ।
ਐਕਟਰਸ ਨੇ ਆਪਣੇ ਚਿਹਰੇ ‘ਤੇ ਫਾਊਂਡੇਸ਼ਨ ਅਤੇ ਕੰਸੀਲਰ ਦਾ ਇੱਕ ਪਰਫੈਕਟ ਬੇਸ ਬਣਾਇਆ ਹੋਇਆ ਹੈ। ਐਕਟਰਸ ਭੂਰੇ ਚਮਕਦਾਰ ਅੱਖਾਂ ਦੇ ਮੇਕਅਪ ਅਤੇ ਹਲਕੇ ਗਲੋਸੀ ਭੂਰੇ ਲਿਪਸਟਿਕ ਵਿੱਚ ਸਟਨਿੰਗ ਲੱਗ ਰਹੀ ਹੈ।
ਉਰਵਸ਼ੀ ਰੌਤੇਲ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹ ਕਈ ਫਿਲਮਾਂ ‘ਚ ਕੰਮ ਕਰ ਚੁੱਕੀ ਹੈ। ਪਰ ਉਨ੍ਹਾਂ ਦੀ ਇਹ ਫਿਲਮ ਬਾਕਸ ਆਫਿਸ ‘ਤੇ ਜ਼ਿਆਦਾ ਸਕਸੈਸਫੁੱਲ ਨਹੀਂ ਰਹੀ।
Tags: bollywood newslatest newspro punjab tvpunjabi newsurvanshi rautela
Share316Tweet198Share79

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਬਾਲੀਵੁੱਡ ਦੇ ਇਹ ਅਦਾਕਾਰ ਬਣੇ ਮਹਾਂ ਕੁੰਭ ਦੇ ਆਖਰੀ ਦਿਨਾਂ ‘ਚ ਹਿੱਸਾ, ਮਾਂ ਗੰਗਾ ‘ਚ ਡੁਬਕੀ ਲਗਾ ਲਿਆ ਅਸ਼ੀਰਵਾਦ

ਫਰਵਰੀ 24, 2025

Bollywood Actor Sonu Sood News: ਅਦਾਕਾਰ ਸੋਨੂ ਸੂਦ ਨੂੰ ਪਈ ਨਵੀਂ ਮੁਸ਼ਕਿਲ, ਜਾਣੋ ਕਿਸ ਕੇਸ ‘ਚ ਹੋਇਆ ਗ੍ਰਿਫਤਾਰੀ ਵਾਰੰਟ ਜਾਰੀ

ਫਰਵਰੀ 7, 2025
Load More

Recent News

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.