ਸ਼ੁੱਕਰਵਾਰ, ਜੁਲਾਈ 31, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

5 ਕਰੋੜ ਦੀ ਗੱਡੀ ‘ਚ ਕਾਫ਼ੀ ਪੀਂਦੀ ਨਜ਼ਰ ਆਈ ਉਰਵਸ਼ੀ ਰੌਟੇਲਾ, ਲੋਕਾਂ ਲਈ ਬਣੀ ਖਿੱਚ ਦਾ ਕੇਂਦਰ ਉਰਵਸ਼ੀ…

by Gurjeet Kaur
ਸਤੰਬਰ 4, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
urvashi rautela

ਉਰਵਸ਼ੀ ਰੌਟੇਲਾ ਬਾਲੀਵੁਡ ਦੀਆਂ ਸਭ ਤੋਂ ਘੱਟ ਉਮਰ ਦੀ ਸੁਰਪਸਟਾਰਸ ‘ਚੋਂ ਇੱਕ ਹੈ।ਉਨ੍ਹਾਂ ਨੇ ਸਦਾ ਆਪਣੀ ਸ਼ਾਨਦਾਰ ਪ੍ਰਫਾਰਮਸ ਤੇ ਲੁੱਕ ਨਾਲ ਦਰਸ਼ਕਾਂ ਨੂੰ ਹੈਰਾਨ ਕੀਤਾ ਹੈ ਤੇ ਭਾਰਤੀਆਂ ਨੂੰ ਹਰ ਮੁਮਕਿਨ ਤਰੀਕੇ ਨਾਲ ਮਾਣ ਦਾ ਅਹਿਸਾਸ ਕਰਾਇਆ ਹੈ।ਐਕਟਰਸ ਦੀ ਲੇਟੇਸਟ ਫੋਟੋ ਇੰਟਰਨੈੱਟ ‘ਤੇ ਤਹਿਲਕਾ ਮਚਾ ਰਹੀ ਹੈ।
ਉਰਵਸ਼ੀ 5 ਕਰੋੜ ਦੀ ਬੇਂਟਲੇ ਕਾਰਨ ‘ਚ ਕਾਫੀ ਪੀਂਦੀ ਦਿਸ ਰਹੀ ਹੈ ਤੇ ਲੋਕਾਂ ਦਾ ਧਿਆਨ ਖਿੱਚ ਰਹੀ ਹੈ।

ਉਰਵਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਕਰੀਬ 4 ਦਿਨ ਪਹਿਲਾਂ ਤਸਵੀਰਾਂ ਸਾਝੀਆਂ ਕੀਤੀਆਂ ਸਨ।ਜਿਸ ‘ਤੇ 3 ਲੱਖ ਤੋਂ ਜ਼ਿਆਦਾ ਲਾਈਕਸ ਆ ਗਏ ਹਨ।ਉਰਵਸ਼ੀ ਖੂਬਸੂਰਤ ਲੱਗ ਰਹੀ ਹੈ।ਉਨ੍ਹਾਂ ਨੇ ਨੀਲੇ ਰੰਗ ਦੀਆਂ ਡ੍ਰੈੱਸ ਪਾਈ ਹੋਈ ਹੈ।ਉਨ੍ਹਾਂ ਨੇ ਆਪਣੇ ਵਾਲਾਂ ਨੂੰ ਇੱਕ ਕਲੱਚ ਨਾਲ ਬੰਨਿਆ ਹੋਇਆ ਹੈ ਤੇ ਚਸ਼ਮਾ ਲਗਾਇਆ ਹੋਇਆ ਹੈ।ਚਿਹਰੇ ‘ਤੇ ਹਲਕਾ ਮੇਕਅਪ ਕੀਤਾ ਹੋਇਆ ਹੈ।

ਉਰਵਸ਼ੀ ਨੇ ਆਪਣੀ ਕਾਫੀ ਦੇ ਕੱਪ ਦੇ ਨਾਲ ਪੋਜ਼ ਦਿੱਤੇ ਤੇ ਸਦਾ ਦੀ ਤਰ੍ਹਾਂ ਆਪਣੇ ਲੁੱਕ ਨਾਲ ਸਭ ਨੂੰ ਹੈਰਾਨ ਕਰ ਦਿੱਤਾ ।ਉਰਵਸ਼ੀ ਉਨਾਂ੍ਹ ਸੁੰਦਰੀਆਂ ‘ਚੋਂ ਇੱਕ ਹੈ ਜੋ ਸਦਾ ਆਪਣੀ ਆਕਰਸ਼ਕ ਲੁਕ ਨਾਲ ਸੁਰਖੀਆਂ ‘ਚ ਰਹਿੰਦੀ ਹੈ।

ਏਅਰਪੋਰਟ ਲੁਕ ਹੋਵੇ ਜਾਂ ਰੇਡ ਕਾਰਪੇਟ ਲੁਕ ਜਾਂ ਰੈਂਪ ਵਾਕ, ਉਰਵਸ਼ੀ ਲੋਕਾਂ ਨੂੰ ਆਪਣੇ ਸਟਾਈਲ ਨਾਲ ਪ੍ਰਭਾਵਿਤ ਕਰਨ ਦਾ ਮੌਕਾ ਨਹੀਂ ਛੱਡਦੀ।ਉਰਵਸ਼ੀ ਨੂੰ ਅਧਿਕਾਰਕ ਤੌਰ ‘ਤੇ ‘ਮਿਸ ਯੂਨੀਵਰਸ ਬਹਿਰੀਨ 2022’ ਨੂੰ ਜੱਜ ਕਰਨ ਲਈ ਨਿਯੁਕਤ ਕੀਤਾ ਗਿਆ ਹੈ।ਉਰਵਸ਼ੀ ਸਮਾਈਲ ਟ੍ਰੇਨ ਦੀ ਗਲੋਬਲ ਬ੍ਰਾਂਡ ਅੰਬੈਸਡਰ ਹੈ।

ਉਰਵਸ਼ੀ ਨੂੰ ਫਿਲਮ ‘ ਦਿ ਲੀਜੈਂਡ’ ‘ਚ ਉਨ੍ਹਾਂ ਦੀ ਪ੍ਰਫਾਰਮੈਂਸ ਕਾਰਨ ਤਾਰੀਫ ਮਿਲੀ।ਉਰਵਸ਼ੀ ਰਣਦੀਪ ਹੁੱਡਾ ਦੇ ਨਾਲ ‘ਇੰਸਪੈਕਟਰ ਅਵਿਨਾਸ਼’ ‘ਚ ਵੀ ਦਿਖਾਈ ਦੇਵੇਗੀ।

Share204Tweet128Share51

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.