ਐਤਵਾਰ, ਅਗਸਤ 9, 2026 06:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ

Punjabi Youth Died in America: ਅਮਨਦੀਪ ਨੂੰ ਕੁਝ ਦਿਨਾਂ ਬਾਅਦ ਗ੍ਰੀਨ ਕਾਰਡ ਦੇ ਪੇਪਰ ਮਿਲਣ ਵਾਲੇ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

by ਮਨਵੀਰ ਰੰਧਾਵਾ
ਜੂਨ 19, 2023
in ਪੰਜਾਬ, ਵਿਦੇਸ਼
0

Punjabi Died in US Accident: ਸ਼ਨੀਵਾਰ ਨੂੰ ਅਮਰੀਕਾ ‘ਚ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਬਲਵਿੰਦਰ ਸਿੰਘ ਬਿੱਟੂ ਨੇ ਦਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13 ਸਾਲਾਂ ਤੋਂ ਨਿਊਯਾਰਕ ਅਮਰੀਕਾ ਵਿਚ ਰਹਿ ਰਹੇ ਹਨ।

17 ਜੂਨ ਨੂੰ ਅਮਨਦੀਪ ਸਿੰਘ ਸ਼ਾਮ ਨੂੰ ਅਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਆਪਣੇ ਤਿੰਨ ਦੋਸਤਾਂ ਨਾਲ ਕਿਸੇ ਹੋਰ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਕੁਝ ਹੀ ਦੂਰੀ ‘ਤੇ ਉਸ ਦੀ ਕਾਰ ਸੜਕ ‘ਤੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ‘ਚ ਅਮਨਦੀਪ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਗੰਭੀਰ ਜ਼ਖ਼ਮੀ ਅਮਨਦੀਪ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ। ਘਰ ਦੇ ਇਕਲੌਤੇ ਚਿਰਾਗ ਅਮਨਦੀਪ ਦੇ ਚਲੇ ਜਾਣ ਕਾਰਨ ਮਾਪਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ। ਦੱਸ ਦਈਏ ਕਿ ਅਮਨਦੀਪ ਨੂੰ ਕੁਝ ਦਿਨਾਂ ਬਾਅਦ ਗ੍ਰੀਨ ਕਾਰਡ ਦੇ ਪੇਪਰ ਮਿਲਣ ਵਾਲੇ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮਾਪੇ ਸਦਾ ਲਈ ਗਮ ਦੇ ਹੰਝੂਆਂ ਵਿਚ ਡੁੱਬ ਗਏ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accident in AmericaamericaGreen Card Papersinternational newsNew York Americapro punjab tvpunjabi newsPunjabi Youth Died in Accident
Share232Tweet145Share58

Related Posts

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.