ਸ਼ੁੱਕਰਵਾਰ, ਅਗਸਤ 29, 2025 06:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

US Utah Firing: ਅਮਰੀਕਾ ‘ਚ ਗੋਲੀਬਾਰੀ, ਘਰ ਦੇ ਅੰਦਰ 8 ਲੋਕਾਂ ਦੀ ਮੌਤ, 5 ਬੱਚਿਆਂ ਦੀਆਂ ਮਿਲਿਆ ਲਾਸ਼ਾਂ

America Firing: ਅਮਰੀਕਾ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ।

by ਮਨਵੀਰ ਰੰਧਾਵਾ
ਜਨਵਰੀ 5, 2023
in ਵਿਦੇਸ਼
0

Shooting in America: ਅਮਰੀਕਾ ‘ਚ ਇੱਕ ਵੱਡੀ ਘਟਨਾ ਵਾਪਰੀ ਹੈ। ਅਮਰੀਕਾ ਦੇ ਉਟਾਹ ਸੂਬੇ ਵਿੱਚ ਹੋਈ ਗੋਲੀਬਾਰੀ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਘਰ ‘ਚ ਹੋਈ ਗੋਲੀਬਾਰੀ ‘ਚ ਮਾਰੇ ਗਏ 8 ਲੋਕਾਂ ‘ਚ ਪੰਜ ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਅਧਿਕਾਰੀਆਂ ਨੇ ਗੋਲੀਬਾਰੀ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ।

ਗੋਲੀਬਾਰੀ ਇੱਕ ਕਸਬੇ ਵਿੱਚ ਹੋਈ ਜਿਸਦੀ ਆਬਾਦੀ ਲਗਪਗ 8,000 ਹੈ। ਅਜਿਹੇ ‘ਚ ਇਸ ਘਟਨਾ ਤੋਂ ਬਾਅਦ ਪੂਰੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਹੈ। ਨਿਊਯਾਰਕ ਟਾਈਮਜ਼ ਮੁਤਾਬਕ ਗੋਲੀ ਕਿਸ ਨੇ ਚਲਾਈ ਅਤੇ ਕਿਉਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਹਿਰ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਹੈ ਕਿ ਡਰਨ ਦੀ ਕੋਈ ਗੱਲ ਨਹੀਂ ਹੈ। ਜਲਦ ਹੀ ਦੋਸ਼ੀ ਫੜੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Eight People DeadFive Children Found DeadGunshotinternational newspro punjab tvpunjabi newsShooting in AmericaUS ShootingUtah Enoch
Share224Tweet140Share56

Related Posts

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਵੀਜ਼ਾ ਨਿਯਮਾਂ ‘ਚ ਅਮਰੀਕਾ ਕਰਨ ਜਾ ਰਿਹਾ ਵੱਡਾ ਬਦਲਾਅ, ਜਾਣੋ ਹੋਵੇਗਾ ਫਾਇਦਾ ਜਾਂ ਨੁਕਸਾਨ

ਅਗਸਤ 28, 2025

ਰਾਸ਼ਟਰਪਤੀ ਟ੍ਰੰਪ ਨੇ ਡਰਾਈਵਰਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025
Load More

Recent News

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.