ਸ਼ਨੀਵਾਰ, ਮਈ 9, 2026 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Utrakhand :ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ,ਉੱਤਰਾਖੰਡ ਘੁੰਮਣ ਗਏ ਪਟਿਆਲਾ ਵਾਸੀ ਦੀ ਕਾਰ ਦਰਿਆ ‘ਚ ਰੁੜੀ ,10 ਦੀ ਮੌਤ …

by propunjabtv
ਜੁਲਾਈ 8, 2022
in ਦੇਸ਼, ਪੰਜਾਬ
0

ਉੱਤਰਾਖੰਡ ਦੇ ਰਾਮਨਗਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਰਹਿਣ ਵਾਲੇ 11 ਲੋਕ ਅਰਟਿਗਾ ਕਾਰ ‘ਚ ਉਤਰਾਖੰਡ ਦੇ ਸੈਰ-ਸਪਾਟਾ ਸਥਾਨਾਂ ‘ਤੇ ਘੁੰਮਣ ਗਏ ਸਨ।ਇਸੇ ਦੌਰਾਨ ਅੱਜ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਦੀ ਕਾਰ ਰਾਮਨਗਰ ਸਥਿਤ ਢੇਲਾ ਨਦੀ ਨੇੜੇ ਪੁੱਜੀ। ਭਾਰੀ ਮੀਂਹ ਕਾਰਨ ਨਦੀ ਓਵਰਫਲੋ ਹੋ ਗਈ ਸੀ ਅਤੇ ਪੁਲ ਉਪਰੋਂ ਪਾਣੀ ਵਹਿ ਰਿਹਾ ਸੀ।

ਇਸ ਦੇ ਬਾਵਜੂਦ ਡਰਾਈਵਰ ਨੇ ਧਿਆਨ ਨਹੀਂ ਦਿੱਤਾ ਅਤੇ ਗੱਡੀ ਨੂੰ ਤੇਜ਼ ਰਫਤਾਰ ਨਾਲ ਪੁਲ ਤੋਂ ਪਾਰ ਕਰਨ ਦੀ ਕੋਸ਼ਿਸ ਨਾਲ , ਕਾਰ ਤੇਜ਼ ਰਫ਼ਤਾਰ ਨਾਲ ਪੁਲ ਪਾਰ ਕਰਨ ਲੱਗੀ। ਪਰ ਤੇਜ਼ ਕਰੰਟ ਕਾਰਨ ਸੈਲਾਨੀਆਂ ਨਾਲ ਭਰੀ ਇਹ ਕਾਰ ਨਦੀ ਵਿੱਚ ਜਾ ਡਿੱਗੀ। ਉਥੇ ਦੇ ਇਕ ਵਾਸੀ ਨੇ ਦੱਸਿਆ ਕਿ ਆਰਟਿਗਾ ਕਾਰ ਕਾਰਬੇਟ ਵੱਲ ਜਾ ਰਹੀ ਸੀ। ਉਸ ਨੇ ਲਾਈਟ ਮਾਰ ਕੇ ਅਤੇ ਹੱਥ ਹਿਲਾ ਕੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਡਰਾਈਵਰ ਸਮਝ ਨਹੀਂ ਸਕਿਆ..

ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਕਿ ERTIGA ਗੱਡੀ ਵਿਚ 10 ਲੋਕ ਸਵਾਰ ਸਨ। ਹਾਦਸੇ ‘ਚ 1 ਵਿਅਕਤੀ ਗੰਭੀਰ ਜ਼ਖਮੀ ਹੈ ਅਤੇ 9 ਲੋਕਾਂ ਦੀ ਮੌਤ ਹੋ ਗਈ ਹੈ। ਦਰਿਆ ਵਿਚ ਡਿੱਗੀ ਕਾਰ ਨੂੰ ਟਰੈਕਟਰ ਨਾਲ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ।

ਦੱਸਿਆ ਗਿਆ ਕਿ ਇਸ ਗੱਡੀ ਵਿੱਚ ਕੁਝ ਸਥਾਨਕ ਲੋਕ ਵੀ ਸ਼ਾਮਲ ਸਨ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ।

ਹਾਦਸੇ ਵਿਚ ਵਾਲ-ਵਾਲ ਬਚੀ ਇੱਕ ਲੜਕੀ ਨੂੰ ਰਾਮਨਗਰ ਦੇ ਸਰਕਾਰੀ ਹਸਪਤਾਲ ਵਿਚ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ‘ਚ 4-5 ਲੜਕੀਆਂ ਵੀ ਸਵਾਰ ਸਨ।

Tags: punjabutrakhand news
Share202Tweet127Share51

Related Posts

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਸੁਵੇਂਦੂ ਅਧਿਕਾਰੀ, ਪ੍ਰਧਾਨ ਮੰਤਰੀ ਮੋਦੀ ਸਮਾਰੋਹ ਵਿੱਚ ਰਹਿਣਗੇ ਮੌਜੂਦ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.