ਮੰਗਲਵਾਰ, ਜੁਲਾਈ 21, 2026 06:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Vaani Kapoor Pics : ਬਲੈਕ ਡਰੈੱਸ ‘ਚ ਵਾਣੀ ਕਪੂਰ ਨੇ ਮਚਾਈ ਤਬਾਹੀ, ਲੁੱਕ ਨੂੰ ਦੇਖਦੇ ਰਹਿ ਗਏ ਲੋਕ

Vaani Kapoor Pics : ਬਲੈਕ ਡਰੈੱਸ 'ਚ ਵਾਣੀ ਕਪੂਰ ਨੇ ਮਚਾਈ ਤਬਾਹੀ, ਲੁੱਕ ਨੂੰ ਦੇਖਦੇ ਰਹਿ ਗਏ ਲੋਕ

by propunjabtv
ਅਗਸਤ 13, 2022
in ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਨੇ ਬਹੁਤ ਹੀ ਘੱਟ ਸਮੇਂ ਵਿੱਚ ਇੰਡਸਟਰੀ ਨੂੰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਕਿਰਦਾਰ ਵਿੱਚ ਆਪਣੇ ਆਪ ਨੂੰ ਢਾਲ ਸਕਦੀ ਹੈ।

 

ਵਾਣੀ ਨੇ ਆਪਣੀ ਸ਼ਾਨਦਾਰ ਅਦਾਕਾਰੀ ਦੇ ਦਮ ‘ਤੇ ਖਾਸ ਪਛਾਣ ਹਾਸਲ ਕੀਤੀ ਹੈ। ਫਿਲਮਾਂ ਤੋਂ ਇਲਾਵਾ ਉਹ ਆਪਣੀ ਖੂਬਸੂਰਤੀ ਅਤੇ ਸਟਾਈਲਿਸ਼ ਲੁੱਕ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਰਹਿੰਦੀ ਹੈ।

ਲੋਕ ਨਾ ਸਿਰਫ ਉਸ ਦੀ ਅਦਾਕਾਰੀ, ਸਗੋਂ ਉਸ ਦੇ ਲੁੱਕ ਤੋਂ ਵੀ ਆਕਰਸ਼ਿਤ ਹੁੰਦੇ ਹਨ। ਅੱਜ ਦੁਨੀਆਂ ਭਰ ਵਿੱਚ ਵਾਣੀ ਦੇ ਪ੍ਰੇਮੀ ਹਨ, ਜੋ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਹਨ।

ਵਾਣੀ ਕਪੂਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ


ਅਦਾਕਾਰਾ ਵੀ ਇਸ ਮਾਮਲੇ ‘ਚ ਆਪਣੇ ਪ੍ਰਸ਼ੰਸਕਾਂ ਨੂੰ ਕਦੇ ਨਿਰਾਸ਼ ਨਹੀਂ ਕਰਦੀ। ਇਹੀ ਕਾਰਨ ਹੈ ਕਿ ਕਦੇ ਆਪਣੀਆਂ ਫਿਲਮਾਂ ਕਾਰਨ, ਕਦੇ ਆਪਣੇ ਲੁੱਕਸ ਕਾਰਨ ਵਾਣੀ ਲਾਈਮਲਾਈਟ ‘ਚ ਆ ਜਾਂਦੀ ਹੈ।

ਦੂਜੇ ਪਾਸੇ ਵਾਣੀ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਆਪਣੇ ਬੋਲਡ ਫੋਟੋਸ਼ੂਟ ਕਾਰਨ ਸੁਰਖੀਆਂ ‘ਚ ਹੈ। ਹੁਣ ਇਕ ਵਾਰ ਫਿਰ ਵਾਣੀ ਨੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ।

ਬਲੈਕ ਡਰੈੱਸ ‘ਚ ਵਾਣੀ ਦਾ ਬੋਲਡ ਲੁੱਕ

ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਤਸਵੀਰਾਂ ‘ਚ ਵਾਣੀ ਨੂੰ ਕਾਲੇ ਰੰਗ ਦੀ ਸ਼ਾਰਟ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ। ਇਸ ਲੁੱਕ ‘ਚ ਉਹ ਇੰਨੀ ਬੋਲਡ ਨਜ਼ਰ ਆ ਰਹੀ ਹੈ ਕਿ ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਹੋ ਗਈਆਂ ਹਨ। ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਨਿਊਡ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲ ਖੁੱਲ੍ਹੇ ਛੱਡੇ ਹਨ। ਵਾਣੀ ਦੀਆਂ ਅਦਾਵਾਂ ਕਿਸੇ ਦੀ ਵੀ ਨੀਂਦ ਉੜਾ ਸਕਦੀਆਂ ਹਨ।

 

Tags: black dressLookingVaani Kapoor Pics
Share202Tweet127Share51

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.