ਸ਼ਨੀਵਾਰ, ਅਕਤੂਬਰ 3, 2026 04:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Vampire Diaries ਦੀ ਫੇਮਸ ਐਕਟਰਸ Annie Wersching ਦੀ 45 ਸਾਲ ਦੀ ਉਮਰ ‘ਚ ਮੌਤ, ਲੰਬੇ ਸਮੇਂ ਤੋਂ ਕੈਂਸਰ ਨਾਲ ਕਰ ਰਹੀ ਜੰਗ

Vampire Diaries actress Annie Wersching Passed Away: ਹਿੱਟ ਸੀਰੀਜ਼ ਦ ਵੈਂਪਾਇਰ ਡਾਇਰੀਜ਼ 'ਚ ਐਨੀ ਦੇ ਪੁੱਤਰ ਸਟੀਫਨ ਦੀ ਭੂਮਿਕਾ ਨਿਭਾਉਣ ਵਾਲੇ ਪਾਲ ਵੇਲਸੀ ਨੇ ਐਤਟਰਸ ਐਨੀ ਨੂੰ ਸ਼ਰਧਾਂਜਲੀ ਦੇਣ ਵਾਲੀ ਇੱਕ ਪੋਸਟ ਸਾਂਝੀ ਕੀਤੀ ਹੈ।

by ਮਨਵੀਰ ਰੰਧਾਵਾ
ਜਨਵਰੀ 31, 2023
in ਹਾਲੀਵੁੱਡ, ਮਨੋਰੰਜਨ
0

Annie Wersching passed away: ਟੀਵੀ ਦੀ ਮਸ਼ਹੂਰ ਵੈੱਬ ਸੀਰੀਜ਼ 24 ਵਿੱਚ ਐਫਬੀਆਈ ਏਜੰਟ ਰੇਨੀ ਵਾਕਰ ਦਾ ਕਿਰਦਾਰ ਨਿਭਾ ਕੇ ਮਸ਼ਹੂਰ ਹੋਈ ਐਕਟਰਸ ਐਨੀ ਵਰਸ਼ਿੰਗ ਦਾ ਦਿਹਾਂਤ ਹੋ ਗਿਆ। ਕੈਂਸਰ ਨਾਲ ਦੋ ਸਾਲ ਦੀ ਲੜਾਈ ਤੋਂ ਬਾਅਦ 29 ਜਨਵਰੀ ਨੂੰ ਉਹ ਦੁਨੀਆ ਨੂੰ ਅਲਵਿਦਾ ਕਹਿ ਗਈ। ਐਕਟਰਸ ਸਿਰਫ 45 ਸਾਲ ਦੀ ਸੀ। ਉਨ੍ਹਾਂ ਦੀ ਮੌਤ ਕਾਰਨ ਫੈਨਜ਼ ਅਤੇ ਸੈਲੇਬਸ ਸੋਗ ਵਿੱਚ ਹੈ।

ਮੀਡੀਆ ਰਿਪੋਰਟਾਂ ਮੁਤਾਬਕ, ਐਨੀ ਵਰਸ਼ਿੰਗ ਨੂੰ 2020 ਵਿੱਚ ਕੈਂਸਰ ਦਾ ਪਤਾ ਲੱਗਿਆ ਸੀ। ਹਾਲਾਂਕਿ ਉਹ ਕਿਸ ਕੈਂਸਰ ਨਾਲ ਜੂਝ ਰਹੀ ਸੀ, ਇਸ ਦਾ ਖੁਲਾਸਾ ਨਹੀਂ ਹੋਇਆ। 24 ਤੋਂ ਇਲਾਵਾ, ਐਨੀ ਨੂੰ ਵਿਸ਼ਿੰਗ ਬੌਸ਼, ਟਾਈਮਲੇਸ, ਦ ਵੈਂਪਾਇਰ ਡਾਇਰੀਜ਼, ਮਾਰਵਲਜ਼ ਰਨਵੇ, ਦ ਰੂਕੀ ਅਤੇ ਸਟਾਰ ਟ੍ਰੈਕ: ਪਿਕਾਰਡ ਵਰਗੇ ਸ਼ੋਅ ਵਿੱਚ ਵੀ ਦੇਖਿਆ ਗਿਆ ਸੀ।

ਐਕਟਰਸ ਦੇ ਪਤੀ ਸਟੀਫਨ ਫੁੱਲ ਨੇ ਸੀਐਨਐਨ ਨੂੰ ਦਿੱਤੇ ਬਿਆਨ ਵਿੱਚ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਕਈ ਮਸ਼ਹੂਰ ਹਸਤੀਆਂ ਨੇ ਐਕਟਰਸ ਨੂੰ ਸ਼ਰਧਾਂਜਲੀ ਦੇਣ ਲਈ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ।

Just found out my dear friend, Annie Wersching, passed away. We just lost a beautiful artist and human being. My heart is shattered. Thoughts are with her loved ones.

There’s a go fund me set up for her family: https://t.co/dhvk6uOvZV

— Neil Druckmann (@Neil_Druckmann) January 29, 2023

ਦ ਲਾਸਟ ਆਫ ਯੂ ਦੇ ਨਿਰਮਾਤਾ ਨੀਲ ਡ੍ਰਕਮੈਨ ਨੇ ਟਵੀਟ ਕੀਤਾ, “ਹੁਣੇ ਹੁਣੇ ਪਤਾ ਲੱਗਾ ਹੈ ਕਿ ਮੇਰੀ ਪਿਆਰੀ ਦੋਸਤ ਐਨੀ ਵਰਸ਼ਿੰਗ ਦਾ ਦਿਹਾਂਤ ਹੋ ਗਿਆ ਹੈ। ਅਸੀਂ ਇੱਕ ਖੂਬਸੂਰਤ ਕਲਾਕਾਰ ਅਤੇ ਇਨਸਾਨ ਨੂੰ ਗੁਆ ਦਿੱਤਾ ਹੈ। ਮੇਰਾ ਦਿਲ ਟੁੱਟ ਗਿਆ ਹੈ।’

ਐਨੀ ਵਰਸ਼ਿੰਗ ਆਪਣੇ ਪਤੀ ਅਤੇ ਤਿੰਨ ਬੇਟੇ ਫਰੈਡੀ, ਓਜ਼ੀ ਅਤੇ ਆਰਚੀ ਤੋਂ ਪਿੱਛੇ ਰਹਿ ਗਈ ਹੈ। ਉਸਦੇ ਬੱਚਿਆਂ ਅਤੇ ਪਤੀ ਦੀ ਸਹਾਇਤਾ ਲਈ ਇੱਕ GoFundMe ਪੇਜ ਸਥਾਪਤ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Annie WerschingAnnie Wersching Passed Awayentertainment newshollywoodhollywood actresspunjabi newsVampire Diaries Web Series
Share208Tweet130Share52

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.