ਮੰਗਲਵਾਰ, ਸਤੰਬਰ 23, 2025 03:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Vande Bharat Train Accident : ਵੰਦੇ ਭਾਰਤ ਐਕਸਪ੍ਰੈਸ ਫਿਰ ਹੋਈ ਹਾਦਸੇ ਦਾ ਸ਼ਿਕਾਰ, ਅਗਲਾ ਹਿੱਸੇ ਨੂੰ ਹੋਇਆ ਨੁਕਸਾਨ

ਵੰਦੇ ਭਾਰਤ ਐਕਸਪ੍ਰੈਸ ਇੱਕ ਵਾਰ ਫਿਰ ਹਾਦਸਾਗ੍ਰਸਤ ਹੋ ਗਈ ਹੈ। ਗੁਜਰਾਤ ਦੇ ਵਲਸਾਡੀ 'ਚ ਵੰਦੇ ਭਾਰਤ ਰੇਲ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਗਾਂ ਦੇ ਟਰੇਨ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ। ਇਸ ਹਾਦਸੇ ਵਿੱਚ ਟਰੇਨ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀਨਗਰ ਅਤੇ ਮੁੰਬਈ ਵਿਚਾਲੇ ਚੱਲ ਰਹੀ ਵੰਦੇ ਭਾਰਤ ਐਕਸਪ੍ਰੈਸ ਗੁਜਰਾਤ ਦੇ ਵਲਸਾਡ ਵਿੱਚ ਇੱਕ ਵਾਰ ਫਿਰ ਗਾਂ ਨਾਲ ਟਕਰਾ ਗਈ।

by Bharat Thapa
ਅਕਤੂਬਰ 29, 2022
in ਦੇਸ਼
0

Vande Bharat Express Accident : ਵੰਦੇ ਭਾਰਤ ਐਕਸਪ੍ਰੈਸ ਇੱਕ ਵਾਰ ਫਿਰ ਹਾਦਸਾਗ੍ਰਸਤ ਹੋ ਗਈ ਹੈ। ਗੁਜਰਾਤ ਦੇ ਵਲਸਾਡੀ ‘ਚ ਵੰਦੇ ਭਾਰਤ ਰੇਲ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਗਾਂ ਦੇ ਟਰੇਨ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ। ਇਸ ਹਾਦਸੇ ਵਿੱਚ ਟਰੇਨ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀਨਗਰ ਅਤੇ ਮੁੰਬਈ ਵਿਚਾਲੇ ਚੱਲ ਰਹੀ ਵੰਦੇ ਭਾਰਤ ਐਕਸਪ੍ਰੈਸ ਗੁਜਰਾਤ ਦੇ ਵਲਸਾਡ ਵਿੱਚ ਇੱਕ ਵਾਰ ਫਿਰ ਗਾਂ ਨਾਲ ਟਕਰਾ ਗਈ।

A cattle runover incident occurred with passing Vande Bharat train today near Atul in Mumbai Central division at 8.17 am. The train was on its journey from Mumbai Central to Gandhinagar. Following the incident, the train was detained for about 15 minutes: Indian Railways pic.twitter.com/b6UoP3XrVe

— ANI (@ANI) October 29, 2022

ਘਟਨਾ ਤੋਂ ਬਾਅਦ ਟਰੇਨ ਕਰੀਬ 26 ਮਿੰਟ ਤੱਕ ਅਤੁਲ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰਹੀ। ਟਰੇਨ ਨੂੰ ਅਤੁਲ ਰੇਲਵੇ ਸਟੇਸ਼ਨ ਤੋਂ 8.43 ਵਜੇ ਮੰਜ਼ਿਲ ਲਈ ਰਵਾਨਾ ਕੀਤਾ ਗਿਆ। ਵੰਦੇ ਭਾਰਤ ਐਕਸਪ੍ਰੈਸ ਦਾ ਕਪਲਰ ਕਵਰ ਵੀ ਨੁਕਸਾਨਿਆ ਗਿਆ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੀਸੀਯੂ ਕਵਰ ਵੀ ਨੁਕਸਾਨਿਆ ਗਿਆ ਹੈ। ਹਾਦਸੇ ਤੋਂ ਬਾਅਦ ਵੰਦੇ ਭਾਰਤ ਐਕਸਪ੍ਰੈਸ ਦੀ ਇੱਕ ਬੋਗੀ ਵੀ ਵੱਖ ਹੋ ਗਈ।

ਜਾਣਕਾਰੀ ਮੁਤਾਬਕ ਵੰਦੇ ਭਾਰਤ ਐਕਸਪ੍ਰੈੱਸ ‘ਚ ਪਾਣੀ ਦੀ ਪਾਈਪ ਵੀ ਖਰਾਬ ਹੋ ਗਈ, ਜਿਸ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਇਸ ਹਾਦਸੇ ਵਿੱਚ ਸਵਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਗੁਜਰਾਤ ‘ਚ ਵੰਦੇ ਭਾਰਤ ਐਕਸਪ੍ਰੈੱਸ ਦੇ ਹਾਦਸਾਗ੍ਰਸਤ ਹੋਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਵੰਦੇ ਭਾਰਤ ਐਕਸਪ੍ਰੈਸ ਪਿਛਲੇ ਕੁਝ ਦਿਨਾਂ ਵਿੱਚ ਦੋ ਵਾਰ ਹਾਦਸੇ ਦਾ ਸ਼ਿਕਾਰ ਹੋ ਚੁੱਕੀ ਹੈ।

ਧਿਆਨ ਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਵੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਦੋ ਵਾਰ ਹਾਦਸਾਗ੍ਰਸਤ ਹੋ ਚੁੱਕੀ ਹੈ। ਮੁੰਬਈ ਤੋਂ ਅਹਿਮਦਾਬਾਦ ਜਾ ਰਹੀ ਟਰੇਨ ਵਟਵਾ ਅਤੇ ਮਨੀਨਗਰ ਸਟੇਸ਼ਨਾਂ ਦੇ ਕੋਲ ਜਾਨਵਰਾਂ ਦੇ ਝੁੰਡ ਨਾਲ ਟਕਰਾ ਗਈ। ਇਸ ਘਟਨਾ ਵਿੱਚ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਅਗਲਾ ਹਿੱਸਾ ਵੀ ਨੁਕਸਾਨਿਆ ਗਿਆ। ਚਾਰ ਮੱਝਾਂ ਵੀ ਮਰ ਗਈਆਂ। ਇਸ ਦੇ ਨਾਲ ਹੀ 7 ਅਕਤੂਬਰ ਨੂੰ ਵਡੋਦਰਾ ਡਿਵੀਜ਼ਨ ਦੇ ਆਨੰਦ ਨੇੜੇ ਵੰਦੇ ਭਾਰਤ ਐਕਸਪ੍ਰੈੱਸ ਨਾਲ ਗਾਂ ਦੀ ਟੱਕਰ ਹੋ ਗਈ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newstrainvande bharat train
Share218Tweet136Share54

Related Posts

ਜੰਮੂ ਰੂਟ ‘ਤੇ ਰਾਹਤ, ਮਾਲਵਾ ਅਤੇ ਪਤਮਪੁਰਾ ਐਕਸਪ੍ਰੈਸ ਦਾ ਸੰਚਾਲਨ ਮੁੜ ਸ਼ੁਰੂ, ਇਹ ਟ੍ਰੇਨਾਂ ਅਜੇ ਵੀ ਰਹਿਣਗੀਆਂ ਬੰਦ

ਸਤੰਬਰ 22, 2025

ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 30 ਲੱਖ ਰੁਪਏ ਕੀਤੇ ਦਾਨ

ਸਤੰਬਰ 22, 2025

ਏਅਰ ਇੰਡੀਆ ਕਰੈਸ਼ ਰਿਪੋਰਟ ‘ਚ ਪਾਇਲਟ ਦੇ “ਫਿਊਲ ਕੱਟ-ਆਫ” ਦੇ ਜ਼ਿਕਰ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਸਤੰਬਰ 22, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025

ਅੱਜ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ , ਕੱਲ੍ਹ ਤੋਂ ਲਾਗੂ ਹੋ ਰਹੀਆਂ ਹਨ GST ਦੀਆਂ ਨਵੀਆਂ ਦਰਾਂ

ਸਤੰਬਰ 21, 2025

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025
Load More

Recent News

ਸਾਈਬਰ ਸੁਰੱਖਿਆ ਮਾਹਿਰਾਂ ਨੇ AI ਨੂੰ ਲੈ ਕੇ ਦਿੱਤੀ ਚੇਤਾਵਨੀ, ਇਸ ਚੀਜ਼ ਦਾ ਵਧੀਆ ਖ਼/ਤਰਾ

ਸਤੰਬਰ 22, 2025

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.