ਸੋਮਵਾਰ, ਅਗਸਤ 3, 2026 03:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਮੌਡੇ ਦੇ ਛੇਟੋ ਜਿਹੇ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਤੋਂ ਬਾਅਦ ਵੀਰਵਾਰ ਨੂੰ ਅਕਾਲ ਚਲਾਣਾ

by Pro Punjab Tv
ਅਕਤੂਬਰ 10, 2025
in Featured, Featured News, Health, ਹਾਲੀਵੁੱਡ, ਦੇਸ਼, ਪੰਜਾਬ, ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

varinder ghuman death news: ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਮੌਡੇ ਦੇ ਛੇਟੋ ਜਿਹੇ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਤੋਂ ਬਾਅਦ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਅੰਤਿਮ ਸੰਸਕਾਰ ਅੱਜ ਪੰਜਾਬ ਦੇ ਜਲੰਧਰ ਵਿੱਚ ਕੀਤਾ  ਜਾਵੇਗਾ।

varinder ghuman death news
varinder ghuman death news

ਉਸਦੇ ਦੋਸਤਾਂ ਦਾ ਦੋਸ਼ ਹੈ ਕਿ ਘੁੰਮਣ ਦਾ ਸਰੀਰ ਨੀਲਾ ਹੋ ਗਿਆ ਸੀ ਅਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਸੀ। ਇਸ ਮਾਮਲੇ ਨੂੰ ਲੈ ਕੇ ਦੋਸਤਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਹੋ ਗਈ। ਡਾ. ਅਨਿਕੇਤ ਨੇ ਕਿਹਾ ਕਿ ਆਪ੍ਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਫਾਈਲ ਵਿੱਚ ਦਰਜ ਹੈ।

 

ਜਦੋਂ ਦੋਸਤਾਂ ਨੇ ਸੀਸੀਟੀਵੀ ਦੀ ਮੰਗ ਕੀਤੀ ਤਾਂ ਹਸਪਤਾਲ ਨੇ ਕਿਹਾ ਕਿ ਆਪ੍ਰੇਸ਼ਨ ਥੀਏਟਰ ਵਿੱਚ ਕੋਈ ਕੈਮਰਾ ਨਹੀਂ ਸੀ, ਸਿਰਫ਼ ਬਾਹਰੋਂ ਫੁਟੇਜ ਉਪਲਬਧ ਸੀ, ਜਿਸ ਵਿੱਚ ਘੁੰਮਣ ਦਾ ਬਿਸਤਰਾ ਦਿਖਾਈ ਨਹੀਂ ਦੇ ਰਿਹਾ ਸੀ। ਸਥਿਤੀ ਵਿਗੜਦੀ ਦੇਖ ਕੇ, ਪ੍ਰਸ਼ਾਸਨ ਦੋਸਤਾਂ ਨੂੰ ਸੀਸੀਟੀਵੀ ਰੂਮ ਵਿੱਚ ਲੈ ਗਿਆ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ। ਉਸ ਸਮੇਂ, ਹਸਪਤਾਲ ਦੇ ਮੈਡੀਕਲ ਸੁਪਰਡੈਂਟ, ਡਾ. ਰੋਮੀ ਨੇ ਕਿਹਾ ਕਿ ਜਲਦੀ ਹੀ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਾਵੇਗਾ ਅਤੇ ਇਸ ਬਾਰੇ ਕੋਈ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ। ਪੁਲਿਸ ਜਾਂ ਪਰਿਵਾਰ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।

Tags: Death Newsnewsvarinder ghumanvarinder ghuman death news
Share204Tweet127Share51

Related Posts

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026
Load More

Recent News

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.