ਮੰਗਲਵਾਰ, ਜੁਲਾਈ 22, 2025 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਇਟਲੀ ਦੇ ਮਿਲਾਨ ‘ਚ ਜ਼ਬਰਦਸਤ ਧਮਾਕਾ, ਕਈ ਗੱਡੀਆਂ ਨੂੰ ਲੱਗੀ ਅੱਗ

Blast in Italy: ਇਟਲੀ ਦੇ ਮਿਲਾਨ ਸ਼ਹਿਰ 'ਚ ਜ਼ਬਰਦਸਤ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਖੜ੍ਹੇ ਕਈ ਵਾਹਨ ਸੜ ਕੇ ਸੁਆਹ ਹੋ ਗਏ।

by ਮਨਵੀਰ ਰੰਧਾਵਾ
ਮਈ 11, 2023
in ਵਿਦੇਸ਼, ਵੀਡੀਓ
0

Explosion in Italy’s Milan: ਇਟਲੀ ਤੋਂ ਵੱਡੀ ਖ਼ਬਰ ਆ ਰਹੀ ਹੈ। ਮਿਲਾਨ ਵਿੱਚ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚ ਧਮਾਕਾ ਹੋਇਆ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਉੱਤਰੀ ਇਟਲੀ ਦੇ ਮਿਲਾਨ ਸ਼ਹਿਰ ਦੇ ਕੇਂਦਰੀ ਇਲਾਕੇ ‘ਚ ਵੱਡਾ ਧਮਾਕਾ ਹੋਇਆ ਹੈ। ਇਸ ਤੋਂ ਬਾਅਦ ਕਈ ਵਾਹਨਾਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਅਸਮਾਨ ‘ਚ ਸੰਘਣੇ ਧੂੰਏਂ ਦੇ ਬੱਦਲ ਛਾ ਗਏ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਇੱਕ ਵੈਨ ਨੂੰ ਅੱਗ ਲੱਗਣ ਤੋਂ ਬਾਅਦ ਹੋਇਆ।

BREAKING VIDEO: SEVERAL VEHICLES ON FIRE AFTER LARGE EXPLOSION IN MILAN ITALY pic.twitter.com/dVmJXHCVLr

— GenAbSILKY 🇵🇹🇨🇦🇲🇾🇦🇮🇲🇩🇳🇮🇾🇹 (@GenAb70261840) May 11, 2023

ਇਸ ਹਾਦਸੇ ਤੋਂ ਬਾਅਦ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅੱਗ ਬੁਝਾਉਣ ਦਾ ਕੰਮ ਵੀ ਚੱਲ ਰਿਹਾ ਹੈ। ਮਿਲਾਨ ਸ਼ਹਿਰ ਦੀ ਆਬਾਦੀ ਲਗਪਗ 1 ਕਰੋੜ 30 ਲੱਖ ਹੈ ਜਦੋਂ ਕਿ ਸ਼ਹਿਰੀ ਖੇਤਰ 4,300,000 ਦੀ ਅੰਦਾਜ਼ਨ ਆਬਾਦੀ ਦੇ ਨਾਲ ਯੂਰਪੀਅਨ ਯੂਨੀਅਨ ਵਿੱਚ ਪੰਜਵਾਂ ਸਭ ਤੋਂ ਵੱਡਾ ਹੈ।

ਇਤਾਲਵੀ ਅਖਬਾਰ ਲਾ ਰਿਪਬਲਿਕਾ ਮੁਤਾਬਕ ਮਿਲਾਨ ਦੇ ਪੋਰਟਾ ਰੋਮਾਨਾ ਇਲਾਕੇ ‘ਚ ਇੱਕ ਕਾਰ ‘ਚ ਧਮਾਕਾ ਹੋਇਆ। ਇਸ ਤੋਂ ਬਾਅਦ ਕੁਝ ਵਾਹਨਾਂ ਅਤੇ ਮੋਪੇਡਾਂ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸੰਭਵ ਹੈ ਕਿ ਆਕਸੀਜਨ ਟੈਂਕ ਨਾਲ ਭਰੇ ਟਰੱਕ ਨੇ ਧਮਾਕਾ ਕੀਤਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Blast in MilanExplosion in Italyinternational newspro punjab tvpunjabi newsVehicles burnt
Share214Tweet134Share54

Related Posts

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

ਅਮਰੀਕਾ ਨੇ ਇਸ ਦੇਸ਼ ‘ਤੇ ਲਗਾਇਆ 50% ਟੈਰਿਫ

ਜੁਲਾਈ 10, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.