ਸ਼ੁੱਕਰਵਾਰ, ਮਾਰਚ 20, 2026 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵੇਰਕਾ ਸੂਬੇ ਵਿੱਚ 625 ਨਵੇਂ ਬੂਥ ਖੋਲ੍ਹੇਗੀ : ਵਿਜੈ ਕੁਮਾਰ ਜੰਜੂਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿੱਚ

by Bharat Thapa
ਦਸੰਬਰ 6, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿੱਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ।

ਮੁੱਖ ਸਕੱਤਰ ਸ੍ਰੀ ਜੰਜੂਆ ਨੇ ਕਿਹਾ ਕਿ ਸਹਿਕਾਰੀ ਅਦਾਰਾ ਮਿਲਕਫੈਡ ਸਿੱਧੇ ਤੌਰ ਉਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਜਿਹੜਾ ਕਿਸਾਨਾਂ ਨੂੰ ਚੰਗੀ ਕੀਮਤ ਉਤੇ ਦੁੱਧ ਖਰੀਦ ਕੇ ਉਚ ਮਿਆਰ ਦੇ ਉਤਪਾਦ ਤਿਆਰ ਕਰਕੇ ਗਾਹਕਾਂ ਨੂੰ ਵਾਜਬ ਕੀਮਤਾਂ ਉਤੇ ਵੇਚਦਾ ਹੈ। ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਪੰਜਾਬ ਵਿੱਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 625 ਬੂਥ ਖੋਲ੍ਹਣ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ।

ਇਹ ਥਾਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੀਆਂ ਹਨ ਜਿਸ ਲਈ ਸਾਰੇ ਪ੍ਰਬੰਧਕੀ ਸਕੱਤਰਾਂ ਨੂੰ ਬੂਥ ਅਲਾਟ ਕਰਨ ਲਈ ਆਖਿਆ ਗਿਆ ਹੈ। ਇਸ ਨਾਲ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਮਿਲੇਗਾ ਉਥੇ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਵੇਰਕਾ ਉਤਪਾਦ ਮਿਲਣਗੇ। ਉਨ੍ਹਾਂ ਮਿਲਕਫੈਡ ਅਧਿਕਾਰੀਆਂ ਨੂੰ ਦੂਜੇ ਪੜਾਅ ਵਿੱਚ ਬੂਥ ਖੋਲ੍ਹਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਲੋਕਾਂ ਦੀ ਭੀੜ ਅਤੇ ਮੰਗ ਜ਼ਿਆਦਾ ਹੋਵੇ। ਇਸ ਤੋਂ ਇਲਾਵਾ ਜ਼ੋਰ ਸ਼ੋਰ ਨਾਲ ਵੇਰਕਾਂ ਉਤਪਾਦਾਂ ਦੀ ਮਸ਼ਹੂਰੀ ਕਰਨ ਲਈ ਵੀ ਆਖਿਆ।

ਕੌਮੀ ਰਾਜਧਾਨੀ ਖੇਤਰ (ਨਵੀਂ ਦਿੱਲੀ-ਗੁੜਗਾਓਂ-ਨੋਇਡਾ) ਵਿਖੇ ਮਿਲਕਫੈਡ ਦਾ ਦਾਇਰਾ ਵਧਾਉਣ ਲਈ ਮੁੱਖ ਸਕੱਤਰ ਵੱਲੋਂ ਨਵੀਂ ਦਿੱਲੀ ਵਿਖੇ ਨਵਾਂ ਦਫਤਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਜਿਸ ਸਬੰਧੀ ਸਕੱਤਰ ਲੋਕ ਨਿਰਮਾਣ ਨੂੰ ਨਾਭਾ ਹਾਊਸ ਵਿਖੇ ਜਗ੍ਹਾਂ ਦੀ ਸ਼ਨਾਖਤ ਕਰਨ ਲਈ ਕਿਹਾ। ਸ੍ਰੀ ਜੰਜੂਆ ਨੇ ਦੱਸਿਆ ਕਿ ਸਾਲ 2021-22 ਵਿੱਚ ਪ੍ਰਤੀ ਦਿਨ 19.17 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਗਈ ਅਤੇ ਪ੍ਰਤੀ ਦਿਨ 11.01 ਲੱਖ ਲੀਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਿਆ ਗਿਆ। ਮਿਲਕਫੈਡ ਵੱਲੋਂ ਆਉਂਦੇ ਪੰਜ ਸਾਲਾਂ (2026-27) ਤੱਕ ਪ੍ਰਤੀ ਦਿਨ 29 ਲੱਖ ਲੀਟਰ ਖਰੀਦ ਅਤੇ 18.50 ਲੱਖ ਲੀਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਣ ਦਾ ਟੀਚਾ ਮਿੱਥਿਆ ਗਿਆ ਹੈ।

ਸੂਬੇ ਵਿੱਚ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਮਿਲਾਵਟ ਰੋਕਣ ਲਈ ਚੈਕ ਕਰਨ ਵਾਲਿਆਂ ਮੋਬਾਈਲ ਵੈਨਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਮਿਲਵਾਟਖੋਰੀ ਖਿਲਾਫ ਮੁਹਿੰਮ ਨੂੰ ਜ਼ਮੀਨੀ ਪੱਧਰ ਉਤੇ ਹੋਰ ਮਜ਼ਬੂਤ ਕੀਤਾ ਜਾਵੇ। ਇਸੇ ਤਰ੍ਹਾਂ ਵੈਟਰਨਰੀ ਅਫਸਰਾਂ ਨੂੰ ਵੀ ਮਿਲਾਵਟਖੋਰੀ ਚੈਕ ਕਰਨ ਲਈ ਐਫ.ਐਸ.ਐਸ.ਏ.ਆਈ. ਕਾਨੂੰਨ ਤਹਿਤ ਦੁੱਧ, ਦੁੱਧ ਦੇ ਉਤਪਾਦਾਂ ਅਤੇ ਹੋਰ ਖਾਣ-ਪੀਣ ਵਾਲੇ ਉਤਪਾਦਾਂ ਦੇ ਸੈਂਪਲ ਲੈਣ ਲਈ ਅਧਿਕਾਰਤ ਕਰਨ ਉਤੇ ਵਿਚਾਰ ਕੀਤਾ ਗਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 625 new boothspropunjabtvthe stateverkaVijay Kumar Janjua
Share221Tweet138Share55

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.