ਸ਼ਨੀਵਾਰ, ਜੁਲਾਈ 11, 2026 03:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ: ਅਮਰੀਕਾ ‘ਚ ਪੰਜਾਬੀ ਸਿੱਖ ਨੌਜਵਾਨ ਦੀ ਮੌ.ਤ

by Gurjeet Kaur
ਜੁਲਾਈ 24, 2023
in ਪੰਜਾਬ, ਵਿਦੇਸ਼
0

ਅਮਰੀਕਾ ਵਿੱਚ ਪੰਜਾਬ ਨਾਲ ਸਬੰਧਤ ਇਲਾਕਾ ਕੁੱਪ ਕਲਾਂ ਦਾ ਇੱਕ ਹੋਰ ਲਾਲ ਜਸਨੂਰ ਸਿੰਘ ਔਲਖ ਸੜਕ ਹਾਦਸੇ ਦੌਰਾਨ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਿਆ ਹੈ ਜ਼ਿਲ੍ਹਾ ਮਲੇਰਕੋਟਲਾ ਦੇ ਇਲਾਕਾ ਕੁੱਪ ਕਲਾਂ ਦੇ ਅਮਰੀਕਾ ਗਏ ਨੌਜਵਾਨ ਜਸਨੂਰ ਸਿੰਘ ਔਲਖ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਦਾ ਸਮਾਚਾਰ ਮਿਲਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜੋਬਨ ਰੁੱਤੇ ਤੁਰ ਗਿਆ ਉਕਤ ਨੌਜਵਾਨ 21 ਸਾਲਾਂ ਦਾ ਮਾਂ – ਬਾਪ ਦਾ ਲਾਡਲਾ ਪੁੱਤਰ ਸੀ ਜੋ ਪੜਾਈ ਕਰਨ ਵਿਦੇਸ਼ ਗਿਆ ਸੀ ਤੇ ਹੁਣ ਟੈਕਨੀਸ਼ੀਅਨ ਬਣ ਗਿਆ ਸੀ।

ਜ਼ਿਕਰਯੋਗ ਹੈ ਕਿ ਜਸਨੂਰ ਸਿੰਘ ਔਲਖ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਘਵੀਰ ਸਿੰਘ ਲਾਡੀ ਕੁੱਪ ਕਲਾਂ ਦਾ ਪੁੱਤਰ ਸੀ ਜੋ ਅਮਰੀਕਾ ਵਿੱਚ ਰਹਿ ਰਿਹਾ ਸੀ। ਪ੍ਰਾਪਤ ਜਾਣਕਾਰੀ ਮੁਤਾਬਿਕ ਜਸਨੂਰ ਸਿੰਘ ਔਲਖ ਭਾਰਤੀਆਂ ਦੇ ਸ਼ਹਿਰ ਫਿਸ਼ਰ ਵਿੱਚ ਮਕੈਨੀਕਲ ਦਾ ਡਿਪਲੋਮਾ ਕਰਕੇ ਟੈਕਨੀਸ਼ੀਅਨ ਬਣ ਗਿਆ ਸੀ। ਉਸ ਤੋਂ ਬਾਅਦ ਟੋਇਟਾ ਕੰਪਨੀ ਵਿੱਚ ਬਤੌਰ ਟੈਕਨੀਸ਼ੀਅਨ ਕੰਮ ਕਰ ਰਿਹਾ ਸੀ। ਇਸਦੇ ਨਾਲ ਹੀ ਉਸਨੂੰ ਗੱਡੀਆਂ ਮੌਡੀਫਾਈ ਕਰਨ ਦਾ ਵੀ ਸ਼ੌਂਕ ਸੀ।

ਪਿਛਲੇ ਦਿਨੀ ਉਸ ਨੇ ਗੱਡੀਆਂ ਦੇ ਈਵੈਂਟ ਵਿੱਚ ਮਿਡਵੈਸਟ ਸਮਰ ਫ਼ੀਸਟ ਵਿੱਚ ਇਨਾਮ ਵੀ ਹਾਸਿਲ ਕੀਤਾ ਸੀ। ਨੌਜਵਾ ਦੀ ਅਚਾਨਕ ਬੇਵਕਤੀ ਮੌਤ ਨੇ ਜਿੱਥੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ। ਨੌਜਵਾਨ ਦੀ ਇਸ ਬੇਵਕਤੀ ਮੌਤ ਤੇ ਹਲਕਾ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਸਮੇਤ ਸੀਨੀਅਰ ਆਪ ਲੀਡਰਸ਼ਿਪ, ਇਲਾਕੇ ਦੇ ਪੰਚਾਂ ਸਰਪੰਚਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: pro punjab tvpunjabpunjabi newsusayouth dead
Share257Tweet161Share64

Related Posts

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026
Load More

Recent News

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.