ਐਤਵਾਰ, ਮਾਰਚ 22, 2026 06:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ: ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

by Gurjeet Kaur
ਸਤੰਬਰ 2, 2023
in ਪੰਜਾਬ, ਵਿਦੇਸ਼
0

ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪੈਂਦੇ ਪਿੰਡ ਖਰੌੜੀ ਸਰਹੰਦ ਰੋੜ ਪਟਿਆਲਾ ਦੇ 32 ਸਾਲਾਂ ਨੌਜਵਾਨ ਹਨਦੀਪ ਸਿੰਘ ਹਨੀ ਪੁੱਤਰ ਸਰਪੰਚ ਹਰਪਿੰਦਰ ਸਿੰਘ ਖਰੌੜੀ ਦੀ ਬੀਤੇ ਦਿਨੀਂ ਕੈਨੇਡਾ ਦੇ ਐਡਮਿਟਨ ਸ਼ਹਿਰ ਵਿਖੇ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਦੱਸਿਆ ਜਾ ਰਿਹਾ ਕੀ ਅੱਜ ਤੋਂ 6 ਮਹੀਨੇ ਪਹਿਲਾ ਹਨਦੀਪ ਸਿੰਘ ਹਨੀ ਆਪਣੀ ਹਮਸਫ਼ਰ ਹਰਜੋਤ ਕੌਰ ਨਾਲ ਕੈਨੇਡਾ ਐਡਮਿੰਟਨ ਸ਼ਹਿਰ ਵਿਖੇ ਵਰਕ ਪਰਮਿਟ ਉਤੇ ਕੰਮ ਕਰਨ ਗਿਆ ਸੀ।

ਜਿੱਥੇ ਉਸ ਨਾਲ ਇਹ ਭਾਣਾ ਵਰਤ ਗਿਆ, ਵਿਦੇਸ਼ਾਂ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਪੰਜਾਬੀਆਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ,ਜੋ ਕਿ ਪੰਜਾਬ ਅਤੇ ਪਿੱਛੇ ਪਰਿਵਾਰਾਂ ਲਈ ਬਹੁਤ ਹੀ ਦੁੱਖਦਾਇਕ ਸਮਾਂ ਹੈ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadadeaddistt. fatehgarh sahibEdmontonpro punjab tvpunjabi newsPunjabi youth
Share1043Tweet652Share261

Related Posts

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026
Load More

Recent News

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.