ਬੁੱਧਵਾਰ, ਅਕਤੂਬਰ 29, 2025 12:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖਦਾਈ: ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ

by Gurjeet Kaur
ਅਪ੍ਰੈਲ 1, 2024
in ਪੰਜਾਬ, ਵਿਦੇਸ਼
0

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਬਰਨਾਲਾ ਦੇ ਪਿੰਡ ਭਦੌੜ ਤੋਂ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਕੈਨੇਡਾ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

 

ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਸੁਖਚੈਨ ਸਿੰਘ ਦੀ ਮ੍ਰਿਤਕ ਦੇਹ ਅੱਜ 18 ਦਿਨਾਂ ਬਾਅਦ ਭਾਰਤ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ਪਹੁੰਚੀ ਹੈ। ਜਿੱਥੇ ਮ੍ਰਿਤਕ ਸੁਖਚੈਨ ਸਿੰਘ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ।ਮ੍ਰਿਤਕ ਸੁਖਚੈਨ ਸਿੰਘ ਆਪਣੇ ਪਰਿਵਾਰ ਦੇ ਸੁਪਨੇ ਸਾਕਾਰ ਕਰਨ ਦੇ ਲਈ ਕੈਨੇਡਾ ਵਿੱਚ ਗਿਆ ਸੀ। ਪਰ ਸੜਕੀ ਹਾਦਸੇ ਵਿੱਚ ਉਸਦੀ ਮੌਤ ਹੋਣ ਕਾਰਨ,ਪਿੱਛੇ ਰਹਿ ਰਹੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਦੁਖਦਾਈ ਘਟਨਾ ਨੂੰ ਲੈ ਕੇ ਸਾਰੇ ਭਦੌੜ ਨੂੰ ਝੰਜੋੜ ਕੇ ਰੱਖ ਦਿੱਤਾ ਉੱਥੇ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਸਮੇਤ ਭਦੌੜ ਦੇ ਲੋਕਾਂ ਨੇ ਵੀ ਇਸ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

 

Tags: barnalacanadadeathlatest newspro punjab tvPunjabi youth
Share353Tweet221Share88

Related Posts

ਪੰਜਾਬ ਦੇ ਸੇਵਾਮੁਕਤ SSP ਰਸ਼ਪਾਲ ਸਿੰਘ ਨਕਲੀ ਹੈਰੋਇਨ ਮਾਮਲੇ ‘ਚ ਗ੍ਰਿਫ਼ਤਾਰ

ਅਕਤੂਬਰ 29, 2025

ਪੰਜਾਬ ‘ਚ ਪਰਾਲੀ ਸਾੜਨ ਦੇ 933 ਨਵੇਂ ਮਾਮਲੇ ਆਏ ਸਾਹਮਣੇ, ਇੱਕ ਹਫ਼ਤੇ ‘ਚ ਹੋਏ ਦੁੱਗਣੇ

ਅਕਤੂਬਰ 29, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ

ਅਕਤੂਬਰ 29, 2025

ਵੈਂਚਰਵਾਲਟ ਸੀਜ਼ਨ 2 ਰਾਹੀਂ ਨਵੀਂ ਸੋਚ ਨੂੰ CGC ਯੂਨੀਵਰਸਿਟੀ, ਮੋਹਾਲੀ ਨੇ ਦਿੱਤੀ ਨਵੀਂ ਉਡਾਨ

ਅਕਤੂਬਰ 29, 2025

ਕੈਨੇਡਾ ‘ਚ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਗਾਇਕ ਦੇ ਘਰ ‘ਤੇ ਵੀ ਕੀਤੀ ਗੋਲੀਬਾਰੀ; ਵੱਡੀ ਗੈਂਗ ਨੇ ਲਈ ਜਿੰਮੇਵਾਰੀ

ਅਕਤੂਬਰ 29, 2025

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025
Load More

Recent News

ਪੰਜਾਬ ਦੇ ਸੇਵਾਮੁਕਤ SSP ਰਸ਼ਪਾਲ ਸਿੰਘ ਨਕਲੀ ਹੈਰੋਇਨ ਮਾਮਲੇ ‘ਚ ਗ੍ਰਿਫ਼ਤਾਰ

ਅਕਤੂਬਰ 29, 2025

ਪੰਜਾਬ ‘ਚ ਪਰਾਲੀ ਸਾੜਨ ਦੇ 933 ਨਵੇਂ ਮਾਮਲੇ ਆਏ ਸਾਹਮਣੇ, ਇੱਕ ਹਫ਼ਤੇ ‘ਚ ਹੋਏ ਦੁੱਗਣੇ

ਅਕਤੂਬਰ 29, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ

ਅਕਤੂਬਰ 29, 2025

ਰਾਫੇਲ ਲੜਾਕੂ ਜਹਾਜ਼ ‘ਚ ਉਡਾਣ ਭਰਨ ਅੰਬਾਲਾ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਅਕਤੂਬਰ 29, 2025

ਮੁੰਬਈ ਪਹੁੰਚਣਗੇ ਅੱਜ PM ਮੋਦੀ, ਮੈਰੀ ਟਾਈਮ ਲੀਡਰਜ਼ ਨੂੰ ਕਰਨਗੇ ਸੰਬੋਧਨ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.