ਐਤਵਾਰ, ਜੁਲਾਈ 6, 2025 02:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Vicky Kaushal ਤੇ Katrina Kaif ਦੀ ਕ੍ਰਿਸਮਸ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ , ਤਸਵੀਰਾਂ ਸੋਸ਼ਲ ਮੀਡਿਆ ‘ਤੇ ਵਾਇਰਲ

ਇਨ੍ਹਾਂ ਤਸਵੀਰਾਂ ਵਿੱਚ ਵਿੱਕੀ ਅਤੇ ਕੈਟਰੀਨਾ ਆਪਣੇ ਦੋਸਤਾਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਜੋ ਕੀ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ। ਇਨ ਤਸਵੀਰਾਂ ਨੂੰ ਕਟਰੀਨਾ ਦੇ ਫੈਨਜ਼ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕਰ ਰਿਹੇ ਹਨ।

by Bharat Thapa
ਦਸੰਬਰ 26, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਬਾਲੀਵੁੱਡ ਐਕਟ੍ਰੇਸ ਕੈਟਰੀਨਾ ਕੈਫ ਅਤੇ ਪਤੀ ਵਿੱਕੀ ਕੌਸ਼ਲ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਇਨ ਦੋਹਾਂ ਦੀ ਫੋਟੋਆਂ ਖੂਬ ਵਾਇਰਲ ਹੋ ਰਹੀਆਂ ਹਨ । ਦਰਸਲ ਕੈਟਰੀਨਾ ਕੈਫ ਦੀ ਕ੍ਰਿਸਮਸ ਪਾਰਟੀ ਦੀਆਂ ਅਨਦੇਖੀ ਫੋਟੋਆਂ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ ਵਿੱਚ ਵਿੱਕੀ ਅਤੇ ਕੈਟਰੀਨਾ ਆਪਣੇ ਦੋਸਤਾਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਜੋ ਕੀ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੀਆਂ ਹਨ। ਇਨ ਤਸਵੀਰਾਂ ਨੂੰ ਕਟਰੀਨਾ ਦੇ ਫੈਨਜ਼ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕਰ ਰਿਹੇ ਹਨ।
ਕੈਟਰੀਨਾ ਕੈਫ ਇਨ੍ਹਾਂ ਤਸਵੀਰਾਂ ਵਿੱਚ ਰੇੈਡ ਡਰੈਸ 'ਚ ਦਿਖਾਈ ਦੇ ਰਹੀ ਹੈ। ਕਟਰੀਨਾ ਦੀ ਇਹ ਫੋਟੋ ਖੂਬ ਵਾਇਰਲ ਹੋ ਰਹੀ ਹੈ।
ਇਸ ਤਸਵੀਰ 'ਚ ਕੈਟਰੀਨਾ ਕੈਫ ਬਾਲੀਵੁੱਡ ਨਿਰਦੇਸ਼ਕ ਕਬੀਰ ਖਾਨ ਨਾਲ ਕਿਊਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਕਬੀਰ ਖਾਨ ਦਾ ਲੁੱਕ ਵੀ ਕਾਫੀ ਵਧੀਆ ਲੱਗ ਰਿਹਾ ਹੈ।
ਕੈਟਰੀਨਾ ਕੈਫ ਦੀ ਪਾਰਟੀ 'ਚ ਮਿੰਨੀ ਮਾਥੁਰ ਵੀ ਨਜ਼ਰ ਆਈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕੀ ਮਿੰਨੀ ਮਾਥੁਰ ਮਸ਼ਹੂਰ ਨਿਰਦੇਸ਼ਕ ਕਬੀਰ ਖਾਨ ਦੀ ਪਤਨੀ ਹੈ।
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਪਾਰਟੀ 'ਚ ਕਈ ਸਿਤਾਰੇ ਨਜ਼ਰ ਆਏ। ਪਰ ਮਿੰਨੀ ਮਾਥੁਰ ਦੇ ਲੁੱਕ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰੱਖਿਆ ਸੀ। ਮਿੰਨੀ ਮਾਥੁਰ ਦੇ ਇਸ ਲੁੱਕ ਨੂੰ ਫੈਨਜ਼ ਨੇ ਕਾਫੀ ਪਸੰਦ ਕੀਤਾ।
ਕ੍ਰਿਸਮਸ ਪਾਰਟੀ 'ਚ ਕੈਟਰੀਨਾ ਕੈਫ ਲਾਲ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਕੈਟਰੀਨਾ ਕੈਫ ਦਾ ਇਹ ਲੁੱਕ ਫੈਨਜ਼ ਨੂੰ ਬਹੁਤ ਹੀ ਪਸੰਦ ਆਇਆ।
ਇਸ ਤਸਵੀਰ 'ਚ ਕੈਟਰੀਨਾ ਕੈਫ ਆਪਣੇ ਪਤੀ ਵਿੱਕੀ ਕੌਸ਼ਲ ਅਤੇ ਮਾਤਾ-ਪਿਤਾ ਨਾਲ ਨਜ਼ਰ ਆ ਰਹੀ ਹੈ। ਫੈਨਜ਼ ਇਸ ਤਸਵੀਰ ਨੂੰ ਕਾਫੀ ਸ਼ੇਅਰ ਕਰ ਰਹੇ ਹਨ।
ਬਾਲੀਵੁੱਡ ਐਕਟ੍ਰੇਸ ਕੈਟਰੀਨਾ ਕੈਫ ਅਤੇ ਪਤੀ ਵਿੱਕੀ ਕੌਸ਼ਲ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਇਨ ਦੋਹਾਂ ਦੀ ਫੋਟੋਆਂ ਖੂਬ ਵਾਇਰਲ ਹੋ ਰਹੀਆਂ ਹਨ । ਦਰਸਲ ਕੈਟਰੀਨਾ ਕੈਫ ਦੀ ਕ੍ਰਿਸਮਸ ਪਾਰਟੀ ਦੀਆਂ ਅਨਦੇਖੀ ਫੋਟੋਆਂ ਸਾਹਮਣੇ ਆਈਆਂ ਹਨ।

 

ਇਨ੍ਹਾਂ ਤਸਵੀਰਾਂ ਵਿੱਚ ਵਿੱਕੀ ਅਤੇ ਕੈਟਰੀਨਾ ਆਪਣੇ ਦੋਸਤਾਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਜੋ ਕੀ ਇੰਸਟਾਗ੍ਰਾਮ ‘ਤੇ ਵਾਇਰਲ ਹੋ ਰਹੀਆਂ ਹਨ। ਇਨ ਤਸਵੀਰਾਂ ਨੂੰ ਕਟਰੀਨਾ ਦੇ ਫੈਨਜ਼ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕਰ ਰਿਹੇ ਹਨ।
ਕੈਟਰੀਨਾ ਕੈਫ ਇਨ੍ਹਾਂ ਤਸਵੀਰਾਂ ਵਿੱਚ ਰੇੈਡ ਡਰੈਸ ‘ਚ ਦਿਖਾਈ ਦੇ ਰਹੀ ਹੈ। ਕਟਰੀਨਾ ਦੀ ਇਹ ਫੋਟੋ ਖੂਬ ਵਾਇਰਲ ਹੋ ਰਹੀ ਹੈ।
ਇਸ ਤਸਵੀਰ ‘ਚ ਕੈਟਰੀਨਾ ਕੈਫ ਬਾਲੀਵੁੱਡ ਨਿਰਦੇਸ਼ਕ ਕਬੀਰ ਖਾਨ ਨਾਲ ਕਿਊਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਕਬੀਰ ਖਾਨ ਦਾ ਲੁੱਕ ਵੀ ਕਾਫੀ ਵਧੀਆ ਲੱਗ ਰਿਹਾ ਹੈ।
ਕੈਟਰੀਨਾ ਕੈਫ ਦੀ ਪਾਰਟੀ ‘ਚ ਮਿੰਨੀ ਮਾਥੁਰ ਵੀ ਨਜ਼ਰ ਆਈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕੀ ਮਿੰਨੀ ਮਾਥੁਰ ਮਸ਼ਹੂਰ ਨਿਰਦੇਸ਼ਕ ਕਬੀਰ ਖਾਨ ਦੀ ਪਤਨੀ ਹੈ।
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਪਾਰਟੀ ‘ਚ ਕਈ ਸਿਤਾਰੇ ਨਜ਼ਰ ਆਏ। ਪਰ ਮਿੰਨੀ ਮਾਥੁਰ ਦੇ ਲੁੱਕ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰੱਖਿਆ ਸੀ। ਮਿੰਨੀ ਮਾਥੁਰ ਦੇ ਇਸ ਲੁੱਕ ਨੂੰ ਫੈਨਜ਼ ਨੇ ਕਾਫੀ ਪਸੰਦ ਕੀਤਾ।
ਕ੍ਰਿਸਮਸ ਪਾਰਟੀ ‘ਚ ਕੈਟਰੀਨਾ ਕੈਫ ਲਾਲ ਰੰਗ ਦੀ ਡਰੈੱਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਕੈਟਰੀਨਾ ਕੈਫ ਦਾ ਇਹ ਲੁੱਕ ਫੈਨਜ਼ ਨੂੰ ਬਹੁਤ ਹੀ ਪਸੰਦ ਆਇਆ।
ਇਸ ਤਸਵੀਰ ‘ਚ ਕੈਟਰੀਨਾ ਕੈਫ ਆਪਣੇ ਪਤੀ ਵਿੱਕੀ ਕੌਸ਼ਲ ਅਤੇ ਮਾਤਾ-ਪਿਤਾ ਨਾਲ ਨਜ਼ਰ ਆ ਰਹੀ ਹੈ। ਫੈਨਜ਼ ਇਸ ਤਸਵੀਰ ਨੂੰ ਕਾਫੀ ਸ਼ੇਅਰ ਕਰ ਰਹੇ ਹਨ।

 

 

 

Tags: bollywood newsKatrina Kaif and vicky Kaushalpro punjab tvpunjabi news
Share254Tweet159Share63

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.