ਵੀਰਵਾਰ, ਜੁਲਾਈ 2, 2026 04:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿੱਕੀ ਥਾਮਸ ਸਜਿਆ ਸਿੰਘ- ਹਜੂਰ ਸਾਹਿਬ ਵਿੱਖੇ ਛਕਿਆ ਅੰਮ੍ਰਿਤ, ਦੇਖੋ ਤਸਵੀਰਾਂ

ਈਸਾਈ ਪਾਸਟਰ ਵਿੱਕੀ ਥਾਮਸ ਅੱਜ ਹਜੂਰ ਸਾਹਿਬ ਵਿੱਖੇ ਅੰਮ੍ਰਿਤ ਛਕ ਸਿੰਘ ਸਜ ਗਿਆ ਹੈ। ਹੁਣ ਵਿਕੀ ਥਾਮਸ ਅੰਮ੍ਰਿਤ ਛਕ ਵਿੱਕੀ ਥਾਮਸ ਸਿੰਘ ਬਣ ਗਏ ਹਨ। ਇਸ ਮੁਤਾਬਕ ਵਿੱਕੀ ਵੱਲੋਂ ਆਪਣੇ ਇੰਸਟਾ ਹੈਂਡਲ 'ਤੇ ਕੁਝ ਤਸਵੀਰਾਂ ਤੇ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ।

by Bharat Thapa
ਦਸੰਬਰ 20, 2022
in Featured, Featured News, ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
ਈਸਾਈ ਪਾਸਟਰ ਵਿੱਕੀ ਥਾਮਸ ਅੱਜ ਹਜੂਰ ਸਾਹਿਬ ਵਿੱਖੇ ਅੰਮ੍ਰਿਤ ਛਕ ਸਿੰਘ ਸਜ ਗਿਆ ਹੈ। ਹੁਣ ਵਿਕੀ ਥਾਮਸ ਅੰਮ੍ਰਿਤ ਛਕ ਵਿੱਕੀ ਥਾਮਸ ਸਿੰਘ ਬਣ ਗਏ ਹਨ।
ਇਸ ਮੁਤਾਬਕ ਵਿੱਕੀ ਵੱਲੋਂ ਆਪਣੇ ਇੰਸਟਾ ਹੈਂਡਲ 'ਤੇ ਕੁਝ ਤਸਵੀਰਾਂ ਤੇ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ।
ਜਿਸ 'ਚ ਵਿਕੀ ਥਾਮਸ ਨੂੰ ਗੁਰੂ ਸਾਹਿਬ ਤੇ ਪੰਜ ਪਿਆਰਿਆਂ ਦੀ ਹਾਜਰੀ 'ਚ ਹਜੂਰ ਸਾਹਿਬ ਵਿਖੇ ਅੰਮ੍ਰਿਤ ਛਕ ਸਿੰਘ ਸਜਿਆ ਦੇਖਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਵਿੱਕੀ ਥਾਮਸ ਕਿਸਾਨ ਅੰਦੋਲਣ ਤੋਂ ਹੀ ਆਪਣੇ ਬੇਬਾਕ ਅੰਦਾਜ਼ ਕਾਰਨ ਜਾਣੇ ਜਾਂਦੇ ਹਨ।
ਉਹ ਉਸ ਸਮੇਂ ਚਰਚਾ 'ਚ ਆਏ ਜਦੋਂ ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸ਼ੂ ਦੇ ਖਿਲਾਫ ਵਿਵਾਦਿਤ ਬਿਆਨ ਦਿੱਤਾ ਗਿਆ।
ਜਿਸ ਤੋਂ ਬਾਅਦ ਈਸਾਈ ਪਾਸਟਰ ਵਿੱਕੀ ਥਾਮਸ ਨੇ ਅੰਮ੍ਰਿਤਪਾਲ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਸੀ ਕਿ ਜੇਕਰ ਹੁਣ ਅੱਗੇ ਤੋਂ ਦੁਬਾਰਾ ਪ੍ਰਭੂ ਯਿਸ਼ੂ ਬਾਰੇ ਗਲਤ ਬੋਲਿਆ ਤਾਂ ਚੰਗਾ ਨਹੀਂ ਹੋਵੇਗਾ।
ਅੰਮ੍ਰਿਤਪਾਲ ਵੱਲੋਂ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਤਿੱਖਾ ਰੋਸ ਪਾਇਆ ਗਿਆ ਸੀ।
ਉਸ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਲਈ ਇੱਕਲਾ ਹੀ ਬਹੁਤ ਹੈ, ਉਸਦੀ ਕੋਈ ਫੌਜ ਨਹੀਂ ਹੈ। ਉਸ ਨੇ ਕਿਹਾ ਕਿ ਧਰਮ ਬਾਰੇ ਅੰਮ੍ਰਿਤਪਾਲ ਗਲਤ ਨਾ ਬੋਲੇ, ਉਸ ਨੂੰ ਇਹ ਬਾਅਦ ਵਿੱਚ ਚੁਭੇਗਾ।

ਈਸਾਈ ਪਾਸਟਰ ਵਿੱਕੀ ਥਾਮਸ ਅੱਜ ਹਜੂਰ ਸਾਹਿਬ ਵਿੱਖੇ ਅੰਮ੍ਰਿਤ ਛਕ ਸਿੰਘ ਸਜ ਗਿਆ ਹੈ। ਹੁਣ ਵਿਕੀ ਥਾਮਸ ਅੰਮ੍ਰਿਤ ਛਕ ਵਿੱਕੀ ਥਾਮਸ ਸਿੰਘ ਬਣ ਗਏ ਹਨ।

ਈਸਾਈ ਪਾਸਟਰ ਵਿੱਕੀ ਥਾਮਸ ਅੱਜ ਹਜੂਰ ਸਾਹਿਬ ਵਿੱਖੇ ਅੰਮ੍ਰਿਤ ਛਕ ਸਿੰਘ ਸਜ ਗਿਆ ਹੈ। ਹੁਣ ਵਿਕੀ ਥਾਮਸ ਅੰਮ੍ਰਿਤ ਛਕ ਵਿੱਕੀ ਥਾਮਸ ਸਿੰਘ ਬਣ ਗਏ ਹਨ।

ਇਸ ਮੁਤਾਬਕ ਵਿੱਕੀ ਵੱਲੋਂ ਆਪਣੇ ਇੰਸਟਾ ਹੈਂਡਲ ‘ਤੇ ਕੁਝ ਤਸਵੀਰਾਂ ਤੇ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ।

ਜਿਸ ‘ਚ ਵਿਕੀ ਥਾਮਸ ਨੂੰ ਗੁਰੂ ਸਾਹਿਬ ਤੇ ਪੰਜ ਪਿਆਰਿਆਂ ਦੀ ਹਾਜਰੀ ‘ਚ ਹਜੂਰ ਸਾਹਿਬ ਵਿਖੇ ਅੰਮ੍ਰਿਤ ਛਕ ਸਿੰਘ ਸਜਿਆ ਦੇਖਿਆ ਜਾ ਸਕਦਾ ਹੈ।

ਜਿਸ ‘ਚ ਵਿਕੀ ਥਾਮਸ ਨੂੰ ਗੁਰੂ ਸਾਹਿਬ ਤੇ ਪੰਜ ਪਿਆਰਿਆਂ ਦੀ ਹਾਜਰੀ ‘ਚ ਹਜੂਰ ਸਾਹਿਬ ਵਿਖੇ ਅੰਮ੍ਰਿਤ ਛਕ ਸਿੰਘ ਸਜਿਆ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਵਿੱਕੀ ਥਾਮਸ ਕਿਸਾਨ ਅੰਦੋਲਣ ਤੋਂ ਹੀ ਆਪਣੇ ਬੇਬਾਕ ਅੰਦਾਜ਼ ਕਾਰਨ ਜਾਣੇ ਜਾਂਦੇ ਹਨ।

ਦੱਸ ਦੇਈਏ ਕਿ ਵਿੱਕੀ ਥਾਮਸ ਕਿਸਾਨ ਅੰਦੋਲਣ ਤੋਂ ਹੀ ਆਪਣੇ ਬੇਬਾਕ ਅੰਦਾਜ਼ ਕਾਰਨ ਜਾਣੇ ਜਾਂਦੇ ਹਨ।

ਉਹ ਉਸ ਸਮੇਂ ਚਰਚਾ ‘ਚ ਆਏ ਜਦੋਂ ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸ਼ੂ ਦੇ ਖਿਲਾਫ ਵਿਵਾਦਿਤ ਬਿਆਨ ਦਿੱਤਾ ਗਿਆ।

ਉਹ ਉਸ ਸਮੇਂ ਚਰਚਾ ‘ਚ ਆਏ ਜਦੋਂ ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸ਼ੂ ਦੇ ਖਿਲਾਫ ਵਿਵਾਦਿਤ ਬਿਆਨ ਦਿੱਤਾ ਗਿਆ।

ਜਿਸ ਤੋਂ ਬਾਅਦ ਈਸਾਈ ਪਾਸਟਰ ਵਿੱਕੀ ਥਾਮਸ ਨੇ ਅੰਮ੍ਰਿਤਪਾਲ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਸੀ ਕਿ ਜੇਕਰ ਹੁਣ ਅੱਗੇ ਤੋਂ ਦੁਬਾਰਾ ਪ੍ਰਭੂ ਯਿਸ਼ੂ ਬਾਰੇ ਗਲਤ ਬੋਲਿਆ ਤਾਂ ਚੰਗਾ ਨਹੀਂ ਹੋਵੇਗਾ।

ਜਿਸ ਤੋਂ ਬਾਅਦ ਈਸਾਈ ਪਾਸਟਰ ਵਿੱਕੀ ਥਾਮਸ ਨੇ ਅੰਮ੍ਰਿਤਪਾਲ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਸੀ ਕਿ ਜੇਕਰ ਹੁਣ ਅੱਗੇ ਤੋਂ ਦੁਬਾਰਾ ਪ੍ਰਭੂ ਯਿਸ਼ੂ ਬਾਰੇ ਗਲਤ ਬੋਲਿਆ ਤਾਂ ਚੰਗਾ ਨਹੀਂ ਹੋਵੇਗਾ।

ਅੰਮ੍ਰਿਤਪਾਲ ਵੱਲੋਂ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਤਿੱਖਾ ਰੋਸ ਪਾਇਆ ਗਿਆ ਸੀ।

ਅੰਮ੍ਰਿਤਪਾਲ ਵੱਲੋਂ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਤਿੱਖਾ ਰੋਸ ਪਾਇਆ ਗਿਆ ਸੀ।

ਉਸ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਲਈ ਇੱਕਲਾ ਹੀ ਬਹੁਤ ਹੈ, ਉਸਦੀ ਕੋਈ ਫੌਜ ਨਹੀਂ ਹੈ। ਉਸ ਨੇ ਕਿਹਾ ਕਿ ਧਰਮ ਬਾਰੇ ਅੰਮ੍ਰਿਤਪਾਲ ਗਲਤ ਨਾ ਬੋਲੇ, ਉਸ ਨੂੰ ਇਹ ਬਾਅਦ ਵਿੱਚ ਚੁਭੇਗਾ।

ਉਸ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਲਈ ਇੱਕਲਾ ਹੀ ਬਹੁਤ ਹੈ, ਉਸਦੀ ਕੋਈ ਫੌਜ ਨਹੀਂ ਹੈ। ਉਸ ਨੇ ਕਿਹਾ ਕਿ ਧਰਮ ਬਾਰੇ ਅੰਮ੍ਰਿਤਪਾਲ ਗਲਤ ਨਾ ਬੋਲੇ, ਉਸ ਨੂੰ ਇਹ ਬਾਅਦ ਵਿੱਚ ਚੁਭੇਗਾ।

Tags: AmritHajur SahibpropunjabtvSajya SinghVicky Thomas
Share245Tweet153Share61

Related Posts

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result