ਬੁੱਧਵਾਰ, ਮਈ 14, 2025 09:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਦੀ ਤਿਆਰੀਆਂ ‘ਚ ‘ਆਪ’, ਸਾਰੇ ਵਿਧਾਇਕਾਂ, ਸਥਾਨਕ ਆਗੂਆਂ ਤੇ ਪਾਰਟੀ ਅਹੁਦੇਦਾਰਾਂ ਦੀ ਹੋਈ ਮੀਟਿੰਗ

Punjab News: ਹਰਚੰਦ ਸਿੰਘ ਬਰਸਟ ਮੁਤਾਬਕ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਾਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ‘ਆਪ’ ਪੰਜਾਬ ਦੀਆਂ ਸਾਰੀਆਂ 13 ਪਾਰਲੀਮੈਂਟ ਸੀਟਾਂ ਤੇ ਜਿੱਤ ਹਾਸਿਲ ਕਰੇਗੀ।

by ਮਨਵੀਰ ਰੰਧਾਵਾ
ਅਪ੍ਰੈਲ 4, 2023
in ਪੰਜਾਬ
0

AAP in Jalandhar by-election: ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦਾਅਵਾ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ਦਾ ਆਧਾਰ ਬਣੇਗੀ।

ਹਰਚੰਦ ਸਿੰਘ ਬਰਸਟ ਮੁਤਾਬਕ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਾਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ‘ਆਪ’ ਪੰਜਾਬ ਦੀਆਂ ਸਾਰੀਆਂ 13 ਪਾਰਲੀਮੈਂਟ ਸੀਟਾਂ ਤੇ ਜਿੱਤ ਹਾਸਿਲ ਕਰੇਗੀ ਅਤੇ ਇਸਦੀ ਸ਼ੁਰੂਆਤ ਇਸ ਜ਼ਿਮਨੀ ਚੋਣ ਵਿੱਚੋਂ ਜਿੱਤ ਨਾਲ ਹੋਵੇਗੀ। ਹਰਚੰਦ ਬਰਸਟ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਦੇ ਸਮੂਹ ਵਿਧਾਇਕਾਂ, ਪਾਰਟੀ ਦੇ ਸਥਾਨਕ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕੀਤਾ, ਜਿੱਥੇ ਉਨ੍ਹਾਂ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ।

ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ‘ਆਪ’ ਪੰਜਾਬ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਤਰੁਨਪ੍ਰੀਤ ਸਿੰਘ ਸੋਢੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਦਿਨੇਸ਼ ਚੱਢਾ, ਅਮਨਦੀਪ ਸਿੰਘ ਮੋਹੀ ਚੇਅਰਮੈਨ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ (ਦਿਹਾਤੀ), ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ ਜਲੰਧਰ ਛਾਉਣੀ, ਜੀਤ ਲਾਲ ਭੱਟੀ ਹਲਕਾ ਇੰਚਾਰਜ, ਪ੍ਰਿੰਸੀਪਲ ਪ੍ਰੇਮ ਕੁਮਾਰ ਹਲਕਾ ਇੰਚਾਰਜ, ਦਿਨੇਸ਼ ਢੱਲ ਹਲਕਾ ਇੰਚਾਰਜ, ਰਤਨ ਸਿੰਘ ਕੱਕੜ ਕਲਾਂ ਹਲਕਾ ਇੰਚਾਰਜ, ਸੁਰਿੰਦਰ ਸਿੰਘ ਸੋਢੀ ਅਤੇ ਆਤਮ ਪ੍ਰਕਾਸ਼ ਬਬਲੂ ਨੇ ਸ਼ਾਮਿਲ ਹੋ ਕੇ ਜ਼ਿਮਨੀ ਚੋਣ ਜਿੱਤਣ ਲਈ ਰੋਡਮੈਪ ਤਿਆਰ ਕਰਨ ਲਈ ਚਰਚਾ ਕੀਤੀ।

ਇਸਦੇ ਨਾਲ ਹੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਰਾਜਵਿੰਦਰ ਕੌਰ ਥਿਆੜਾ (ਸਕੱਤਰ) ਅਤੇ ਸੁਰਿੰਦਰ ਸਿੰਘ ਸੋਢੀ (ਹਲਕਾ ਇੰਚਾਰਜ ਜਲੰਧਰ ਛਾਉਣੀ) ਨੇ ਜਲੰਧਰ ਛਾਉਣੀ ਹਲਕੇ ਦੇ ਪਿੰਡ ਜਮਸ਼ੇਰ ਦਾ ਦੌਰਾ ਕਰਕੇ ਉਥੋਂ ਦੇ ਫਸਲੀ ਨੁਕਸਾਨ ਦਾ ਜਾਇਜ਼ਾ ਵੀ ਲਿਆ।

ਰਾਜਵਿੰਦਰ ਕੌਰ ਥਿਆੜਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮਾਨ ਸਰਕਾਰ ਕਿਸਾਨ-ਹਿਤੈਸ਼ੀ ਸਰਕਾਰ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Party Punjabaap punjabGeneral Secretary of AAP PunjabHarchand BurstJalandhar by-electionpro punjab tvpunjab governmentpunjab newspunjabi news
Share208Tweet130Share52

Related Posts

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.