ਐਤਵਾਰ, ਮਈ 18, 2025 05:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

VIDEO: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਗ੍ਰਿਫ਼ਤਾਰ ਕੀਤਾ ਵੱਡਾ ਗੈਂਗਸਟਰ, ਜੇਲ੍ਹ ‘ਚੋਂ ਹੋਇਆ ਫਰਾਰ, ਜਾਣੋ ਪੂਰੀ ਖ਼ਬਰ

by Bharat Thapa
ਅਕਤੂਬਰ 2, 2022
in Featured News, ਪੰਜਾਬ
0
VIDEO: ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗ੍ਰਿਫ਼ਤਾਰ ਕੀਤਾ ਵੱਡਾ ਗੈਂਗਸਟਰ, ਜੇਲ੍ਹ 'ਚੋਂ ਹੋਇਆ ਫਰਾਰ, ਜਾਣੋ ਪੂਰੀ ਖ਼ਬਰ

VIDEO: ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗ੍ਰਿਫ਼ਤਾਰ ਕੀਤਾ ਵੱਡਾ ਗੈਂਗਸਟਰ, ਜੇਲ੍ਹ 'ਚੋਂ ਹੋਇਆ ਫਰਾਰ, ਜਾਣੋ ਪੂਰੀ ਖ਼ਬਰ

ਲਾਰੈਂਸ ਬਿਸ਼ਨੋਈ ਦਾ ਸਾਥੀ CIA STAF ਤੋਂ ਫ਼ਰਾਰ ਹੋ ਗਿਆ ਹੈ , ਕਪੂਰਥਲਾ ਜੇਲ੍ਹ ਚੋਂ ਮਾਨਸਾ ਲੈ ਕੇ ਆਈ ਸੀ ਪੁਲਿਸ , ਦਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿੱਛ ਲਈ ਲਿਆਈ ਸੀ ਪੁਲਿਸ ਲਾਰੈਂਸ ਤੇ ਟੀਨੂੰ ਵਿਚਾਲੇ ਕਤਲ ਤੋਂ ਪਹਿਲਾਂ ਫ਼ੋਨ ‘ਤੇ ਹੋਈ ਸੀ ਗੱਲਬਾਤ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਦੀਪਕ ਟੀਨੂ ਮਾਨਸਾ ਦੇ ਸੀਆਈਏ ਸਟਾਫ ਤੋਂ ਫਰਾਰ ਹੋ ਗਿਆ ਹੈ।ਕਪੂਰਥਲਾ ਜੇਲ੍ਹ ਤੋਂ ਰਿਮਾਂਡ ‘ਤੇ ਲਿਆਈ ਸੀ ਮਾਨਸਾ ਪੁਲਿਸ।ਦੱਸਣਯੋਗ ਹੈ ਕਿ ਮੂਸੇਵਾਲਾ ਮਰਡਰ ਕੇਸ ਦੀ ਪਲਾਨਿੰਗ ‘ਚ ਆਖਿਰੀ ਕਾਨਫੰ੍ਰਸ ਕਾਲ ਲਾਰੈਂਸ ਤੇ ਟੀਨੂੰ ਦੇ ਵਿਚਾਲੇ 27 ਮਈ ਨੂੰ ਹੋਈ ਸੀ ਤੇ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਮਰਡਰ ਹੋਇਆ ਸੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ 5:30 ਦੇ ਕਰੀਬ ਗੈਂਗਸਟਰ ਵਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਉਸ ਦਿਨ ਆਪਣੀ ਮਾਸੀ ਦੇ ਪਿੰਡ ਜਾ ਰਿਹਾ ਸੀ।ਗੈਂਗਸਟਰਾਂ ਵਲੋਂ ਜਵਾਹਰਕੇ ਵਿਖੇ ਘੇਰਾ ਪਾ ਕੇ ਉਸ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।ਜਿਸ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਵਲੋਂ ਲਈ ਗਈ ਸੀ।

Tags: deepak tinulatest newsLawrence Bishnoipolicecustodypro punjab tvRunAwaysidhumoosewala murder case
Share254Tweet159Share63

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.