ਸ਼ੁੱਕਰਵਾਰ, ਜੁਲਾਈ 18, 2025 10:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Video : ਊਧਮਪੁਰ ‘ਚ ਬੱਸ ‘ਚ ਹੋਇਆ ਬਲਾਸਟ, 2 ਲੋਕ ਆਏ ਚਪੇਟ ‘ਚ …

ਊਧਮਪੁਰ ਜ਼ਿਲੇ ਦੇ ਡੋਮੇਲ ਚੌਕ 'ਤੇ ਇਕ ਪੈਟਰੋਲ ਪੰਪ ਨੇੜੇ ਰਾਤ ਕਰੀਬ 10:30 ਵਜੇ ਵਾਪਰੀ। ਧਮਾਕੇ 'ਚ ਨੇੜੇ ਖੜ੍ਹੇ ਹੋਰ ਵਾਹਨਾਂ ਨੂੰ ਨੁਕਸਾਨ ਹੋਇਆ। ਜ਼ਖਮੀਆਂ ਨੂੰ ਊਧਮਪੁਰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

by Bharat Thapa
ਸਤੰਬਰ 29, 2022
in ਦੇਸ਼
0

ਊਧਮਪੁਰ : ਊਧਮਪੁਰ ‘ਚ ਬੁੱਧਵਾਰ ਰਾਤ ਨੂੰ ਇਕ ਪੈਟਰੋਲ ਪੰਪ ‘ਤੇ ਖੜ੍ਹੀ ਇਕ ਖਾਲੀ ਬੱਸ ‘ਚ ਧਮਾਕਾ ਹੋਣ ਕਾਰਨ ਦੋ ਲੋਕ ਜ਼ਖਮੀ ਹੋ ਗਏ।
ਇਹ ਘਟਨਾ ਊਧਮਪੁਰ ਜ਼ਿਲੇ ਦੇ ਡੋਮੇਲ ਚੌਕ ‘ਤੇ ਇਕ ਪੈਟਰੋਲ ਪੰਪ ਨੇੜੇ ਰਾਤ ਕਰੀਬ 10:30 ਵਜੇ ਵਾਪਰੀ। ਧਮਾਕੇ ‘ਚ ਨੇੜੇ ਖੜ੍ਹੇ ਹੋਰ ਵਾਹਨਾਂ ਨੂੰ ਨੁਕਸਾਨ ਹੋਇਆ। ਜ਼ਖਮੀਆਂ ਨੂੰ ਊਧਮਪੁਰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

#WATCH | J&K: A blast occurred in an empty passenger bus parked near a petrol pump at Domail Chowk in Udhampur at around 10:30 pm. Two persons were injured and have been shifted to the District hospital. Police & other agencies reached the spot.

(CCTV Visuals verified by Police) pic.twitter.com/3ESVXPdufP

— ANI (@ANI) September 28, 2022

ਘਟਨਾ ਤੋਂ ਤੁਰੰਤ ਬਾਅਦ ਪੁਲਿਸ ਅਤੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਜਾਂਚ ਚੱਲ ਰਹੀ ਹੈ।

ਊਧਮਪੁਰ ਦੇ ਡੀਆਈਜੀ ਸੁਲੇਮਾਨ ਚੌਧਰੀ ਨੇ ਕਿਹਾ, “ਧਮਾਕਾ ਰਾਤ ਕਰੀਬ 10:30 ਵਜੇ ਹੋਇਆ। ਇਸ ਘਟਨਾ ਵਿੱਚ ਦੋ ਲੋਕ ਜ਼ਖ਼ਮੀ ਹੋਏ ਹਨ ਅਤੇ ਨੇੜੇ ਖੜ੍ਹੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।”

Tags: JammuKashmirlatest newspro punjab tvpunjabi newsUdhampur
Share246Tweet154Share62

Related Posts

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025

Ahemdabad Plane Crash: ਜਹਾਜ ਦੇ ਕੈਪਟਨ ਨੇ ਹੀ ਬੰਦ ਕੀਤਾ ਸੀ FUEL SWITCH! ਪੁੱਛਣ ‘ਤੇ ਆਵਾਜ਼ ‘ਚ ਘਬਰਾਹਟ

ਜੁਲਾਈ 17, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.