ਸ਼ਨੀਵਾਰ, ਮਈ 10, 2025 09:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

VIDEO: ਦਿਲਜੀਤ ਦੋਸਾਂਝ ਨੇ ਦੱਸਿਆ ਜੇ ਉਹਨਾਂ ਵਾਂਗ ਖੁੱਲ੍ਹ ਕੇ ਹੱਸਣਾ ਚਾਹੁੰਦੇ ਹੋ ਤਾਂ ਕਰੋ ਇਹ ਕੰਮ…

by Gurjeet Kaur
ਅਕਤੂਬਰ 1, 2022
in Featured News, ਪੰਜਾਬ, ਮਨੋਰੰਜਨ
0
VIDEO: ਦਿਲਜੀਤ ਦੋਸਾਂਝ ਨੇ ਦੱਸਿਆ ਜੇ ਉਹਨਾਂ ਵਾਂਗ ਖੁੱਲ੍ਹ ਕੇ ਹੱਸਣਾ ਚਾਹੁੰਦੇ ਹੋ ਤਾਂ ਕਰੋ ਇਹ ਕੰਮ...

VIDEO: ਦਿਲਜੀਤ ਦੋਸਾਂਝ ਨੇ ਦੱਸਿਆ ਜੇ ਉਹਨਾਂ ਵਾਂਗ ਖੁੱਲ੍ਹ ਕੇ ਹੱਸਣਾ ਚਾਹੁੰਦੇ ਹੋ ਤਾਂ ਕਰੋ ਇਹ ਕੰਮ...

ਮਸ਼ਹੂਰ ਪੰਜਾਬੀ ਗਾਇਲ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਲੈ ਕੇ ਸੁਰਖੀਆਂ ‘ਚ ਬਣੇ ਹੋਏ ਹਨ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸਰਗੁਨ ਮਹਿਤਾ ਵੀ ਨਜ਼ਰ ਆਵੇਗੀ।ਹਾਲ ਹੀ ‘ਚ ਦਿਲਜੀਤ ਨੇ ਇੱਕ ਬਜ਼ੁਰਗ ਵਿਅਕਤੀ ਨਾਲ ਨਵੀਂ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

BTS 😁

Je Tusi Mere Wangu Hasna Chaune an Fer Milde an Wednesday Nu Theaters Ch 😁 BABE BHANGRA PAUNDE NE😎🤘🏾 Releasing on This DUSSEHRA💥

5th October 💥

Gal Film ton baad Dasda Ki Hoi C.. 😂 Sawaad Lao 🤣 pic.twitter.com/DEy4h38fj9

— DILJIT DOSANJH (@diljitdosanjh) October 1, 2022

ਦੱਸ ਦੇਈਏ ਫ਼ਿਲਮ ‘ਬਾਬੇ ਭੰਗੜੇ ਪਾਉਂਦੇ ਨੇ’ ਵਿੱਚ ਦਿਲਜੀਤ ਦੋਸਾਂਝ ਤੇ ਸਰਗੁਨ ਮਹਿਤਾ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ।ਦੋਵੇਂ ਹੀ ਕਲਾਕਾਰ ਆਪਣੀ ਇਸ ਫ਼ਿਲਮ ਦੀ ਵੱਖ ਵੱਖ ਤਰੀਕੇ ਨਾਲ ਪ੍ਰਮੋਸ਼ਨ ਕਰ ਰਹੇ ਹਨ।

ਦੱਸ ਦੇਈਏ ਕਿ ਹਾਲ ਹੀ ‘ਚ ਦਿਲਜੀਤ ਨੇ ਆਪਣੇ ਟਵਿਟਰ ਅਕਾਉਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ‘ਜਿਸ ‘ਚ ਉਨ੍ਹਾਂ ਨੇ ਲਿਖਿਆ ” ਜੇ ਤੁਸੀਂ ਵੀ ਮੇਰੇ ਵਾਂਗੂ ਹੱਸਣਾ ਚਾਹੁੰਦੇ ਹੋ ਫਿਰ ਮਿਲਦੇ ਆਂ ਬੁੱਧਵਾਰ ਨੂੰ ਥਿਏਟਰਾਂ ‘ਚ ਬਾਬੇ ਭੰਗੜੇ ਪਾਉਂਦੇ ਨੇ’ ਦੁਸ਼ਹਿਰੇ ‘ਤੇ ਰਿਲੀਜ਼ ਹੋਣ ਜਾ ਰਹੀ।

ਦਿਲਜੀਤ ਦੋਸਾਂਝ ਨੇ ਇਹ ਵੀ ਲਿਖਿਆ ਕਿ ‘ ਗੱਲ ਫਿਲਮ ਤੋਂ ਬਾਅਦ ਦੱਸਦਾ ਕੀ ਹੋਈ ਸੀ… ਸਵਾਦ ਲਓ’
ਦੱਸ ਦੇਈਏ ਕਿ ਇਸ ਵੀਡੀਓ ‘ਚ ਦਿਲਜੀਤ ਦੁਸਾਂਝ ਤੇ ਬਾਕੀ ਫਿਲਮ ਦੀ ਸਾਰੀ ਸਟਾਰ ਕਾਸਟ ਉੱਚੀ ਉੱਚੀ ਹੱਸ ਰਹੇ ਹਨ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਦੁਸਾਂਝ ਹੱਸਦੇ ਹੱਸਦੇ ਜ਼ਮੀਨ ‘ਤੇ ਲੇਟ ਜਾਂਦੇ ਹਨ।

 

ਇਹ ਵੀ ਪੜ੍ਹੋ : ਪਰਮੀਸ਼ ਵਰਮਾ ਦੇ ਘਰ ਬੇਟੀ ਨੇ ਲਿਆ ਜਨਮ, ਦੇਖੋ ਤਸਵੀਰਾਂ

 

ਇਹ ਵੀ ਪੜ੍ਹੋ : ਧਰਮਿੰਦਰ ਦੇ ਘਰ ‘ਚ ਹੇਮਾ ਮਾਲਿਨੀ ਤੇ ਬੇਟੀਆਂ ਦੀ ਐਂਟਰੀ ‘ਤੇ ਹੈ ਬੈਨ, ‘ਈਸ਼ਾ ਦਿਓਲ ਇੰਝ ਤੋੜੀ ਇਹ ਪ੍ਰੰਪਰਾ’

Tags: bollywooddiljit dosanjhdiljit new movie 'babe bhaghra paunde nepollywoodpro punjab tvpunjab actor and singer
Share218Tweet136Share54

Related Posts

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025
Load More

Recent News

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.