ਐਤਵਾਰ, ਸਤੰਬਰ 14, 2025 12:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Arvindr Khaira Weds Lavika Singh: ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ ਵਿਆਹ ਦੇ ਬੰਧਨ ‘ਚ ਬੱਝੇ, ਲਵਿਕਾ ਸਿੰਘ ਨਾਲ ਲਈਆਂ ਲਾਵਾਂ

Arvindr Khaira Marriage: ਇਸ ਵਿਆਹ ਦੇ ਆਲੇ-ਦੁਆਲੇ ਕੋਈ ਚਰਚਾ ਨਹੀਂ ਸੀ ਕਿਉਂਕਿ ਹਰ ਜਾਣਕਾਰੀ ਨੂੰ ਨਿੱਜੀ ਰੱਖਿਆ ਗਿਆ ਸੀ ਤੇ ਸੋਸ਼ਲ ਮੀਡੀਆ ਤੋਂ ਦੂਰ ਰੱਖਿਆ ਗਿਆ ਸੀ।

by ਮਨਵੀਰ ਰੰਧਾਵਾ
ਨਵੰਬਰ 29, 2022
in ਪਾਲੀਵੁੱਡ, ਮਨੋਰੰਜਨ
0

Arvindr Khaira Wedding: ਸਾਲ 2022 ਦਾ ਖ਼ਤਮ ਹੋਣ ਦੇ ਨੇੜੇ ਹੈ, ਤੇ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਸਾਲ ਦੀ ਸ਼ੁਰੂਆਤ ਬਹੁਤ ਸਾਰੇ ਵਿਆਹਾਂ ਅਤੇ ਨਵੇਂ ਰਿਸ਼ਤਿਆਂ ਦੇ ਫੁੱਲਣ ਨਾਲ ਹੁੰਦੀ ਹੈ। ਪਰ ਸਾਲ 2022 ਦਾ ਅੰਤ ਵੀ ਖੁਸ਼ੀਆਂ ਨਾਲ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਇਸ ਸਾਲ ਦੇ ਐਂਡ ਨੂੰ ਯਾਦਗਾਰ ਬਣਾਉਂਦੀਆਂ ਫੇਮਸ ਮਿਊਜ਼ਿਕ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ ਦੇ ਬੰਧਨ ‘ਚ ਬੱਝ ਗਿਆ। ਅਰਵਿੰਦਰ ਖਹਿਰਾ ਨੇ ਲਵਿਕਾ ਸਿੰਘ (Lavika Singh) ਦੇ ਨਾਲ ਚੰਡੀਗੜ੍ਹ ‘ਚ ਵਿਆਹ ਕਰਵਾਇਆ।

ਜੀ ਹਾਂ, ਖਹਿਰਾ ਹੁਣ ਸਿੰਗਲ ਨਹੀਂ ਹਨ, ਉਨ੍ਹਾਂ ਨੇ ਹਾਲ ਹੀ ‘ਚ ਆਪਣੀ ਜ਼ਿੰਦਗੀ ਵਿੱਚ ਇੱਕ ਨਵੇਂ ਸਫ਼ਰ ‘ਤੇ ਕਦਮ ਰੱਖਿਆ ਹੈ। ਇਸ ਖੁਸ਼ੀ ਦੀ ਖ਼ਬਰ ਨੂੰ ਕਈ ਪੰਜਾਬੀ ਕਲਾਕਾਰਾਂ ਨੇ ਸ਼ੇਅਰ ਕੀਤਾ ਹੈ। ਪੰਜਾਬੀ ਮਿਊਜ਼ਿਕ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ ਦੇ ਕਰੀਬੀ ਦੋਸਤ ਨਵਜੀਤ ਬੁੱਟਰ ਨੇ ਖਹਿਰਾ ਤੇ ਉਨ੍ਹਾਂ ਦੀ ਪਤਨੀ ਦੀ ਸਟੋਰੀ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਫੇਮਸ ਗੀਤਕਾਰ ਜਾਨੀ ਨੇ ਵੀ ਨਵੇਂ ਵਿਆਹੇ ਜੋੜੇ ਨੂੰ ਵਧਾਈ ਦਿੱਤੀ ਹੈ।

 

View this post on Instagram

 

A post shared by STATIC BOLLYWOOD (@staticbollywood)

ਦੱਸ ਦਈਏ ਕਿ ਅਰਵਿੰਦਰ ਖਹਿਰਾ ਤੇ ਉਨ੍ਹਾਂ ਦੀ ਪਤਨੀ ਦੋਵੇਂ ਪੇਸਟਲ ਰੰਗ ਦੀ ਵੈਡਿੰਗ ਡ੍ਰੈਸ ‘ਚ ਸ਼ਾਨਦਾਰ ਲੱਗ ਰਹੇ ਹਨ। ਇਸ ਤੋਂ ਇਲਾਵਾ, ਨਵ-ਵਿਆਹੁਤਾ ਜੋੜਾ ਆਪਣੇ ਵਿਆਹ ਵਾਲੇ ਦਿਨ ਬਹੁਤ ਖੁਸ਼ ਦਿਖਾਈ ਦਿੰਦਾ ਹੈ। ਵਿਆਹ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਕਲਾਕਾਰਾਂ ਨੇ ਸ਼ਿਰਕਤ ਕੀਤੀ। ਚੰਡੀਗੜ੍ਹ ‘ਚ ਵੱਡੇ ਵੱਡੇ ਵਿਆਹ ਹੋ ਰਹੇ ਹਨ। ਇਸ ਦੇ ਨਾਲ ਹੀ ਅਸੀਂ ਉਮੀਦ ਕਰਦੇ ਹਾਂ ਕਿ ਅਰਵਿੰਦਰ ਖਹਿਰਾ ਜਲਦੀ ਹੀ ਤਸਵੀਰਾਂ ਸਾਂਝੀਆਂ ਕਰਨਗੇ ਅਤੇ ਆਪਣੇ ਵਿਆਹ ਬਾਰੇ ਹੋਰ ਵੀ ਖੁਲਾਸੇ ਕਰਨਗੇ।

ਇਸ ਵਿਆਹ ਦੇ ਆਲੇ-ਦੁਆਲੇ ਕੋਈ ਚਰਚਾ ਨਹੀਂ ਸੀ ਕਿਉਂਕਿ ਹਰ ਜਾਣਕਾਰੀ ਨੂੰ ਨਿੱਜੀ ਰੱਖਿਆ ਗਿਆ ਸੀ ਤੇ ਸੋਸ਼ਲ ਮੀਡੀਆ ਤੋਂ ਦੂਰ ਰੱਖਿਆ ਗਿਆ ਸੀ। ਪਰ ਹੁਣ, ਇਸ ਪੰਜਾਬੀ ਵਿਆਹ ਦੀਆਂ ਵੀਡੀਓ ਅਤੇ ਫੋਟੋਆਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਘੁੰਮ ਰਹੀਆਂ ਹਨ।

 

View this post on Instagram

 

A post shared by STATIC BOLLYWOOD (@staticbollywood)

ਮਨ ਭਰਿਆ, ਫਿਲਹਾਲ, ਬਿਜਲੀ ਬਿਜਲੀ, ਯਾਰ ਨੀ ਮਿਲਿਆ ਅਤੇ ਹੋਰ ਕਈ ਸੁਪਰਹਿੱਟ ਗਾਣਿਆਂ ਦੀ ਸ਼ਾਨਦਾਰ ਮਿਊਜ਼ਿਕ ਵੀਡੀਓਜ਼ ਦੇਣ ਵਾਲੇ ਅਰਵਿੰਦਰ ਖਹਿਰਾ ਦੇ ਵਿਆਹ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਫੇਮਸ ਹਸਤੀਆਂ ਜਿਵੇਂ ਕਿ ਬੀ ਪਰਾਕ, ਮਨਿੰਦਰ ਬੁੱਟਰ, ਹੈਪੀ ਰਾਏਕੋਟੀ, ਹਾਰਡੀ ਸੰਧੂ, ਸਰਗੁਣ ਮਹਿਤਾ ਵਰਗੇ ਕਈ ਵੱਡੇ ਸਟਾਰਸ ਸ਼ਾਮਲ ਹੋਏ।

ਇਹ ਵੀ ਪੜ੍ਹੋ: Davis Cup: ਕੈਨੇਡਾ ਨੇ 109 ਸਾਲਾਂ ‘ਚ ਪਹਿਲੀ ਵਾਰ ਕੀਤਾ ਡੇਵਿਸ ਕੱਪ ‘ਤੇ ਕਬਜ਼ਾ, PM Trudeau ਨੇ ਟਵੀਟ ਕਰ ਦਿੱਤੀ ਵਧਾਈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arvindr and Lavika PicsArvindr KhairaArvindr Khaira Marriage with Lavika SinghArvindr Khaira SongsArvindr Khaira WeddingArvindr Khaira Wedding PicsArvindr Khaira Wife Lavika SinghLavika Singhpro punjab tvpunjabi news
Share360Tweet225Share90

Related Posts

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025
Load More

Recent News

CM ਬਦਲਣ ਦੀਆਂ ਖ਼ਬਰਾਂ ‘ਤੇ ਬੋਲੇ ਭਗਵੰਤ ਮਾਨ, ਕਿਹਾ “ਮੈਂ 3 ਦਿਨ ਹਸਪਤਾਲ ਰਿਹਾ ਮੇਰੇ ਮਗਰੋਂ 4 ਮੁੱਖ ਮੰਤਰੀ ਬਣਾ ਦਿੱਤੇ”

ਸਤੰਬਰ 14, 2025

ਪੰਜਾਬ ਦੇ ਸਾਬਕਾ ਕਾਂਗਰਸ ਸਾਂਸਦ ਕੇ.ਪੀ ਦੇ ਪੁੱਤਰ ਦੀ ਹਾਦਸੇ ‘ਚ ਮੌਤ

ਸਤੰਬਰ 14, 2025

CM ਮਾਨ ਦਾ ਐਲਾਨ, ਪੰਜਾਬ ‘ਚ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ

ਸਤੰਬਰ 14, 2025

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਅੰਮ੍ਰਿਤਸਰ ਅਦਾਲਤ ‘ਚ ਪੁਲਿਸ ਕਾਂਸਟੇਬਲ ਨਾਲ ਹੱ/ਥੋਪਾ/ਈ ਕਰਨ ਵਾਲੀ ਔਰਤ ਖਿਲਾਫ਼ FIR

ਸਤੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.