ਮੰਗਲਵਾਰ, ਮਈ 13, 2025 01:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵੀਡੀਓ

ਕੁੜੀ ਨੇ ਕਰ ਦਿੱਤਾ ਕਮਾਲ, ਇੱਕੋ ਸਮੇਂ ਬਣਾਈਆਂ 15 ਮਹਾਨ ਹਸਤੀਆਂ ਦੀਆਂ ਤਸਵੀਰਾਂ, ਆਨੰਦ ਮਹਿੰਦਰਾ ਨੇ ਦਿੱਤਾ ਤੋਹਫ਼ਾ

ਸੋਸ਼ਲ ਮੀਡੀਆ 'ਤੇ ਆਪਣੀ ਸਰਗਰਮੀ ਕਾਰਨ ਸੁਰਖੀਆਂ 'ਚ ਰਹਿਣ ਵਾਲੇ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਇਕ ਵਾਰ ਫਿਰ ਆਪਣੀ ਪੋਸਟ ਨੂੰ ਲੈ ਕੇ ਸੁਰਖੀਆਂ 'ਚ ਹਨ।

by Bharat Thapa
ਅਕਤੂਬਰ 29, 2022
in ਵੀਡੀਓ
0

ਸੋਸ਼ਲ ਮੀਡੀਆ ‘ਤੇ ਆਪਣੀ ਸਰਗਰਮੀ ਕਾਰਨ ਸੁਰਖੀਆਂ ‘ਚ ਰਹਿਣ ਵਾਲੇ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਇਕ ਵਾਰ ਫਿਰ ਆਪਣੀ ਪੋਸਟ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਵਾਰ ਮਹਿੰਦਰਾ ਨੇ ਇੱਕ ਕੁੜੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਨੇ ਇੱਕ ਵਾਰ ਵਿੱਚ 15 ਪੋਰਟਰੇਟ ਪੇਂਟ ਕਰਨ ਦਾ ਗਿਨੀਜ਼ ਵਰਲਡ ਰਿਕਾਰਡ ਬਣਾਇਆ ਹੈ।

ਆਨੰਦ ਮਹਿੰਦਰਾ ਲੜਕੀ ਦੀ ਪ੍ਰਤਿਭਾ ਤੋਂ ਬਹੁਤ ਪ੍ਰੇਰਿਤ ਹਨ। ਇਸ ਕਾਰਨ ਉਨ੍ਹਾਂ ਲੜਕੀ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਕਾਰੋਬਾਰੀ ਨੇ ਪੋਸਟ ‘ਚ ਜਿਸ ਲੜਕੀ ਦੀ ਵੀਡੀਓ ਸ਼ੇਅਰ ਕੀਤੀ ਹੈ, ਉਸ ਦਾ ਨਾਂ ਨੂਰ ਜਹਾਂ ਹੈ। ਉਹ ਯੂਪੀ ਦੇ ਬਦਾਊਨ ਜ਼ਿਲ੍ਹੇ ਦੇ ਨਗਲਾ ਪਿੰਡ ਦੀ ਰਹਿਣ ਵਾਲੀ ਹੈ। ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਲੜਕੀ ਇਕ ਹੱਥ ਨਾਲ 15 ਮਹਾਪੁਰਖਾਂ ਦੀਆਂ ਤਸਵੀਰਾਂ ਬਣਾ ਰਹੀ ਹੈ।

How is this even possible?? Clearly she’s a talented artist. But to paint 15 portraits at once is more than art—it’s a miracle! Anyone located near her who can confirm this feat? If valid, she must be encouraged & I’d be pleased to provide a scholarship & other forms of support. pic.twitter.com/5fha3TneJi

— anand mahindra (@anandmahindra) October 27, 2022

27 ਅਕਤੂਬਰ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਆਨੰਦ ਮਹਿੰਦਰਾ ਨੇ ਟਵਿਟਰ ‘ਤੇ ਲਿਖਿਆ ਕਿ ਇਹ ਕਿਵੇਂ ਸੰਭਵ ਹੈ? ਜ਼ਾਹਿਰ ਹੈ ਕਿ ਇਹ ਪ੍ਰਤਿਭਾਸ਼ਾਲੀ ਕਲਾਕਾਰ ਹੈ। ਪਰ ਇੱਕ ਸਮੇਂ ਵਿੱਚ 15 ਪੋਰਟਰੇਟ ਬਣਾਉਣਾ ਕਲਾ ਨਾਲੋਂ ਕਿਤੇ ਵੱਧ ਹੈ। ਇਹ ਇੱਕ ਚਮਤਕਾਰ ਹੈ। ਕੀ ਕੋਈ ਉਸ ਦੇ ਆਲੇ-ਦੁਆਲੇ ਰਹਿੰਦਾ ਹੈ, ਜੋ ਉਸ ਦੀ ਅਦਭੁਤ ਸਫਲਤਾ ਦੀ ਪੁਸ਼ਟੀ ਕਰ ਸਕਦਾ ਹੈ? ਜੇ ਇਹ ਸੱਚ ਹੈ, ਤਾਂ ਇਸ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ. ਮੈਨੂੰ ਖੁਸ਼ੀ ਹੋਵੇਗੀ ਜੇਕਰ ਮੈਂ ਉਸਨੂੰ ਕੋਈ ਸਕਾਲਰਸ਼ਿਪ ਜਾਂ ਕੋਈ ਹੋਰ ਮਦਦ ਪ੍ਰਦਾਨ ਕਰ ਸਕਦਾ ਹਾਂ।

ਆਨੰਦ ਮਹਿੰਦਰਾ ਦੀ ਇਸ ਪੋਸਟ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ। ਥੋੜ੍ਹੇ ਸਮੇਂ ਵਿੱਚ ਹੀ 58 ਹਜ਼ਾਰ ਤੋਂ ਵੱਧ ਲਾਈਕਸ ਅਤੇ 11.8 ਹਜ਼ਾਰ ਰੀਟਵੀਟਸ ਕੀਤੇ ਜਾ ਚੁੱਕੇ ਹਨ। ਵੀਡੀਓ ਨੂੰ 8 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਲੜਕੀ ਦੀ ਇਸ ਕਾਬਲੀਅਤ ਦੀ ਲੋਕ ਕਾਫੀ ਤਾਰੀਫ ਕਰ ਰਹੇ ਹਨ। ਆਨੰਦ ਮਹਿੰਦਰਾ ਨੇ ਸੋਸ਼ਲ ਮੀਡੀਆ ਰਾਹੀਂ ਅਜਿਹੇ ਕਈ ਕਲਾਕਾਰਾਂ ਅਤੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਨਾ ਸਿਰਫ਼ ਉਤਸ਼ਾਹਿਤ ਕੀਤਾ ਹੈ, ਸਗੋਂ ਉਨ੍ਹਾਂ ਦੀ ਮਦਦ ਲਈ ਵੀ ਅੱਗੇ ਆਏ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Artistlatest newspro punjab tvpunjabi newssocial mediaviral video
Share219Tweet137Share55

Related Posts

India’s first beta kid: ਭਾਰਤ ਨੂੰ ਮਿਲਿਆ ਜਨਰੇਸ਼ਨ ਬੀਟਾ’ ਦਾ ਪਹਿਲਾ ਬੱਚਾ

ਜਨਵਰੀ 6, 2025

ਚਲਦੇ Show ‘ਚ Karan Aujla ਦੇ ਮਾਰਿਆ ਬੂਟ, ਔਜਲੇ ਨੂੰ ਵੀ ਆ ਗਿਆ ਗੁੱਸਾ, ਸਟੇਜ ਤੋਂ ਕਹਿ’ਤੀਆਂ ਆਹ ਗੱਲਾਂ, ਵੇਖੋ ਪੂਰੀ ਵੀਡੀਓ

ਸਤੰਬਰ 7, 2024

MLA ਲਾਡੀ ਸ਼ੇਰੋਵਾਲੀਆ ਦੀ ਗੱਡੀ ਨਾਲ Highway ‘ਤੇ ਹੋਇਆ ਭਿਆਨਕ ਹਾਦਸਾ, ਇੱਕ ਦੀ ਮੌਤ

ਅਕਤੂਬਰ 3, 2023

ਹਰੇ-ਭਰੇ ਦਰੱਖਤ ਦੇ ਅੰਦਰ ਬਲਦੀ ਅੱਗ ਦੇਖ ਤੁਸੀਂ ਵੀ ਰਹਿ ਜਾਓਗੇ ਦੰਗ! ਕੁਦਰਤ ਦਾ ਕ੍ਰਿਸ਼ਮਾ ਜਾਂ ਕਿਸੇ ਦੀ ਸ਼ਰਾਰਤ!

ਸਤੰਬਰ 15, 2023

ਪਹਿਲਾਂ ਲੱਗਿਆ ਕਿ ਗੈਸ ਹੋ ਰਹੀ ਲੀਕ, ਸਿਲੰਡਰ ਹਿਲਾਇਆ ਤਾਂ ਉੱਡ ਗਏ ਸਾਰਿਆਂ ਦੇ ਹੋਸ਼! ਮਸਾ ਬਚੀ ਜਾਨ (ਵੀਡੀਓ)

ਸਤੰਬਰ 15, 2023

ਲੰਡਨ ਦੀਆਂ ਸੜਕਾਂ ‘ਤੇ ਪੰਜਾਬੀਆਂ ਦਾ ਦੇਸੀ ਸਟਾਇਲ, ਸਾਈਕਲ ਚਲਾ ਪਹੁੰਚੇ ਦਫਤਰ (ਵੀਡੀਓ)

ਅਗਸਤ 31, 2023
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.