ਸ਼ੁੱਕਰਵਾਰ, ਮਾਰਚ 27, 2026 09:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Chamkila ਦਾ ‘Tera Baba Nanakana’ ਗਾਉਂਦੇ Diljit Dosanjh ਦੀ ਵੀਡੀਓ ਵਾਈਰਲ, ਫੈਨਸ ਖੂਬ ਪਸੰਦ ਕਰ ਰਹੇ ਵੀਡੀਓ ਅਤੇ ਤਸਵੀਰਾਂ

Viral Video 'ਚ Diljit Dosanjh ਮਰਹੂਮ ਪੰਜਾਬੀ ਲੋਕ ਗਾਇਕ Chamkila ਦਾ ਪ੍ਰਸਿੱਧ ਗਾਣਾ 'Tera Baba Nanakana' ਗਾਉਂਦੇ ਹੋਏ ਨਜ਼ਰ ਆ ਰਿਹਾ ਹੈ।

by ਮਨਵੀਰ ਰੰਧਾਵਾ
ਮਾਰਚ 1, 2023
in ਪਾਲੀਵੁੱਡ, ਮਨੋਰੰਜਨ
0

Diljit Dosanjh Singing Chamkila’s Popular Song LIVE: ਸੁਪਰਸਟਾਰ ਤੇ ਫੇਮਸ ਪੰਜਾਬੀ ਐਕਟਰ-ਸਿੰਗਰ ਦਿਲਜੀਤ ਦੋਸਾਂਝ ਇੰਟਰਨੈਟ ਸੈਨਸੇਸ਼ਨ ਹੈ। ਨਾ ਸਿਰਫ ਪਾਲੀਵੁੱਡ ‘ਚ ਸਗੋਂ ਬਾਲੀਵੁੱਡ ‘ਚ ਵੀ ਉਨ੍ਹਾਂ ਨੇ ਆਪਣੇ ਲਈ ਖਾਸ ਥਾਂ ਬਣਾਈ ਹੈ। ਇਸ ਸਮੇਂ ਇਹ ਫੇਮਸ ਸਟਾਰ ਮਰਹੂਮ ਪੰਜਾਬੀ ਲੋਕ ਗਾਇਕ ਚਮਕੀਲਾ ਦੀ ਬਾਈਓਪਿਕ ਦੀ ਸ਼ੂਟਿੰਗ ‘ਚ ਬਿੱਜ਼ੀ ਹੈ।

ਦੱਸ ਦਈਏ ਕਿ ਪਹਿਲਾਂ ਵਾਂਗ ਹੁਣ ਇੱਕ ਵਾਰ ਫਿਰ ਤੋਂ ਇਸ ਫਿਲਮ ਦੀ ਸ਼ੂਟਿੰਗ ਤੋਂ ਦਿਲਜੀਤ ਦੀ ਇੱਖ ਵੀਡੀਓ ਵਾਇਰਲ ਹੋਈ ਹੈ। ਜਿਸ ‘ਚ Diljit Dosanjh ਮਰਹੂਮ ਪੰਜਾਬੀ ਲੋਕ ਗਾਇਕ Chamkila ਦਾ ਪ੍ਰਸਿੱਧ ਗਾਣਾ ‘Tera Baba Nanakana’ ਗਾਉਂਦੇ ਹੋਏ ਨਜ਼ਰ ਆ ਰਿਹਾ ਹੈ।

ਵਾਇਰਲ ਵੀਡੀਓ ਵਿੱਚ, ਦਿਲਜੀਤ ਦੋਸਾਂਝ ਚਮਕੀਲਾ ਬਾਇਓਪਿਕ ਦੇ ਸ਼ੂਟਿੰਗ ਸੈੱਟ ਤੋਂ ਚਮਕੀਲਾ ਦੇ ਗੀਤ ‘ਤੇਰਾ ਬਾਬਾ ਨਨਕਾਣਾ’ ਦੀ ਲਾਈਵ ਪਰਫਾਰਮੈਂਸ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਉਹ ਚਮਕੀਲਾ ਦੇ ਗੈੱਟਅਪ ਵਿੱਚ ਨਜ਼ਰ ਆ ਰਿਹਾ ਹੈ ਤੇ ਲਾਈਵ, ਸਰੋਤਿਆਂ ਦੇ ਸਾਹਮਣੇ ਗਾਣਾ ਗਾ ਰਿਹਾ ਹੈ। ਦੱਸ ਦਈਏ ਕਿ ਦਿਲਜੀਤ ਨੇ ਇਸ ਫਿਲਮ ਲਈ ਕਾਫੀ ਮਹਿਨਤ ਕੀਤੀ ਹੈ ਅਤੇ ਵਾਇਰਲ ਤਸਵੀਰਾਂ ਵੀਡੀਓ ‘ਚ ਉਸ ਦੀ ਮਹਿਨਤ ਵੀ ਨਜ਼ਰ ਆ ਰਹੀ ਹੈ।

 

View this post on Instagram

 

A post shared by BritAsia TV (@britasiatv)

ਫੈਨਸ ਚਮਕੀਲਾ ਦੇ ਗਾਣੇ ਨੂੰ ਦਿਲਜੀਤ ਦੇ ਵਰਜਨ ‘ਚ ਵੀ ਖੂਬ ਪਿਆਰ ਕਰ ਰਹੇ ਹਨ ਅਤੇ ਵਾਇਰਲ ਕਲਿੱਪ ਨੂੰ ਖੂਬ ਸ਼ੇਅਰ ਤੇ ਲਾਈਕ ਕਰ ਰਹੇ ਹਨ। ਵੀਡੀਓ ਨੇ ਦਿਲਜੀਤ ਦੋਸਾਂਝ ਦੇ ਫੈਨਸ ਦੇ ਉਤਸ਼ਾਹ ਵਿੱਚ ਵੀ ਵਾਧਾ ਕੀਤਾ ਹੈ ਜੋ ਫਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚਮਕੀਲਾ ਦੀ ਬਾਇਓਪਿਕ ਦੀਆਂ ਕਲਿੱਪਾਂ ਨੇ ਇੰਟਰਨੈਟ ‘ਤੇ ਧੂਮ ਮਚਾਈ ਹੈ। ਇਸ ਤੋਂ ਪਹਿਲਾਂ ਵੀ ਚਮਕੀਲਾ ਦੇ ਲੁੱਕ ‘ਚ ਦਿਲਜੀਤ ਦੋਸਾਂਝ ਦੀਆਂ ਕੁਝ ਤਸਵੀਰਾਂ ਨੇ ਨੇਟੀਜ਼ਨ ਦਾ ਧਿਆਨ ਖਿੱਚਿਆ। ਫਿਲਮ ਦੇ ਨਿਰਦੇਸ਼ਕ ਇਮਤਿਆਜ਼ ਅਲੀ ਨੇ ਅਮਰ ਸਿੰਘ ਚਮਕੀਲਾ ਦੇ ਬੇਟੇ ਜੈਮਨ ਚਮਕੀਲਾ ਨਾਲ ਆਪਣੇ ਮਰਹੂਮ ਮਾਤਾ-ਪਿਤਾ ਬਾਰੇ ਚਰਚਾ ਕਰਨ ਲਈ ਵੀ ਮੁਲਾਕਾਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chamkila Biopicdiljit dosanjhDiljit Dosanjh Chamkila Lookentertainment newspro punjab tvpunjabi moviePunjabi StarTera Baba Nanakana Song
Share1703Tweet1064Share426

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.