ਮੰਗਲਵਾਰ, ਅਗਸਤ 19, 2025 07:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

VIDEO: ਕੈਨੇਡਾ ਦੀਆਂ ਸੜਕਾਂ ‘ਤੇ ਪੰਜਾਬੀ ਮੁੰਡੇ-ਕੁੜੀਆਂ ਕਰ ਰਹੇ ਸੀ ਹੁੱਲੜਬਾਜ਼ੀ, ਪੁਲਿਸ ਨੇ 15 ਗੱਡੀਆਂ ਪਿੱਛੇ ਲਾ ਕੀਤਾ ਕਾਬੂ

by Gurjeet Kaur
ਸਤੰਬਰ 23, 2022
in Featured, ਵਿਦੇਸ਼
0
VIDEO: Punjabi boys and girls were rioting on the roads of Canada, police arrested 15 vehicles

VIDEO: Punjabi boys and girls were rioting on the roads of Canada, police arrested 15 vehicles

ਰੋਜ਼ਾਨਾ ਹੀ ਅਸੀਂ ਕੈਨੇਡਾ ਦੀਆਂ ਖਬਰਾਂ ਸੁਣਦੇ ਤੇ ਪੜ੍ਹਦੇ ਹਾਂ।ਬਾਕੀ ਦੇਸ਼ਾਂ ਨਾਲੋਂ ਹੁਣ ਤੱਕ ਕੈਨੇਡਾ ਦੀ ਧਰਤੀ ‘ਤੇ ਸਭ ਤੋਂ ਵੱਧ ਪੰਜਾਬੀ ਵੱਸ ਚੁੱਕੇ ਹਨ।ਕੈਨੇਡਾ ਤੋਂ ਪੰਜਾਬੀਆਂ ਦੀ ਖਬਰ ਸਾਹਮਣੇ ਆਈ ਹੈ ਕਿ ਕੁਝ ਪੰਜਾਬੀ ਮੁੰਡੇ ਕੁੜੀਆਂ ਕੈਨੇਡਾ ਦੀਆਂ ਸੜਕਾਂ ‘ਤੇ ਹੁਲੜਬਾਜ਼ੀ ਕਰ ਰਹੇ ਸੀ ਸ਼ੋਰ-ਸ਼ਰਾਬਾ ਕਰ ਰਹੇ ਸੀ।ਜਿਨ੍ਹਾਂ ਦਾ ਕੈਨੇਡਾ ਪੁਲਿਸ ਦੀਆਂ 15 ਗੱਡੀਆਂ ਨੇ ਪਿੱਛਾ ਕੀਤਾ ਤੇ ਹੁੱਲੜਬਾਜੀ ਕਰਨ ਵਾਲੇ ਮੁੰਡੇ ਕੁੜੀਆਂ ਨੂੰ ਕਾਬੂ ਕੀਤਾ।
ਇੱਥੇ ਕੈਨੇਡਾ ਦੇ ਬਰੈਂਪਟਨ ਵਿਚ ਪੁਲਸ ਨੇ ਕੁਝ ਪੰਜਾਬੀ ਮੁੰਡੇ ਅਤੇ ਇਕ ਕੁੜੀ ਨੂੰ ਕਾਬੂ ਕੀਤਾ ਹੈ। ਅਸਲ ਵਿਚ ਇਹ ਸਾਰੇ ਇਕ ਜੀਪ ਵਿਚ ਸਨ ਅਤੇ ਸੜਕ ‘ਤੇ ਇੱਧਰ-ਉੱਧਰ ਗੱਡੀ ਘੁੰਮਾ ਰਹੇ ਸਨ। ਇਸ ‘ਤੇ ਪੁਲਸ ਦਾ ਧਿਆਨ ਇਹਨਾਂ ਵੱਲ ਗਿਆ। ਪੁਲਸ ਨੇ ਜਦੋਂ ਉਹਨਾਂ ਦਾ ਪਿੱਛਾ ਕੀਤਾ ਤਾਂ ਉਹਨਾਂ ਨੇ ਗੱਡੀ ਰੋਕਣ ਦੀ ਬਜਾਏ ਭੱਜਣਾ ਸ਼ੁਰੂ ਕਰ ਦਿੱਤਾ।

 

ਇਸ ‘ਤੇ ਪੁਲਸ ਨੂੰ ਸ਼ੱਕ ਹੋਇਆ ਕਿ ਸ਼ਾਇਦ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ ਜਾਂ ਅੰਜਾਮ ਦੇ ਕੇ ਆਏ ਹਨ। ਇਸ ਮਗਰੋਂ ਪੁਲਸ ਦੀਆਂ 10-12 ਗੱਡੀਆਂ ਨੇ ਉਹਨਾਂ ਦਾ ਪਿੱਛਾ ਕੀਤਾ। ਉਹਨਾਂ ਨੇ ਪਿੱਛਾ ਕਰਦੇ ਹੋਏ ਫ਼ਿਲਮੀ ਅੰਦਾਜ਼ ਵਿਚ ਗੱਡੀ ਨੂੰ ਘੇਰ ਕੇ ਉਹਨਾਂ ਦੀ ਚੈਕਿੰਗ ਕੀਤੀ। ਚੈਕਿੰਗ ਕਰਨ ਦੀ ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

Tags: arresstedcanadacanada policepro punjab tvPunjabi boy
Share246Tweet154Share62

Related Posts

ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣਾ ਵੱਡੀ AirLine ਨੂੰ ਪਿਆ ਭਾਰੀ, ਕੋਰਟ ਨੇ ਲਗਾਇਆ ਭਾਰੀ ਜੁਰਮਾਨਾ

ਅਗਸਤ 18, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

ਦੋ ਵੱਡੇ ਦੇਸ਼ਾਂ ਦੇ ਰਾਸ਼ਟਰਪਤੀਆਂ ਦੀ ਆਪਸ ‘ਚ ਹੋਈ ਅਹਿਮ ਮੀਟਿੰਗ, ਜਾਣੋ ਕੀ ਹੋਇਆ ਫੈਸਲਾ

ਅਗਸਤ 16, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025
Load More

Recent News

PM ਮੋਦੀ ਦੇ 11 ਸਾਲਾਂ ਦੇ ਕਾਰਜ਼ਕਾਲ ’ਚ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਆਏ ਬਾਹਰ: MP ਸਤਨਾਮ ਸੰਧੂ

ਅਗਸਤ 18, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਜੇਕਰ ਤੁਹਾਡੇ ਵੀ AC ਚੋਂ ਡਿੱਗਦਾ ਹੈ ਪਾਣੀ ਤਾਂ ਜਾਣੋ ਕੀ ਹੈ ਇਸਦਾ ਕਾਰਨ, ਕਿਵੇਂ ਕਰ ਸਕਦੇ ਹੋ ਹੱਲ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

Swiggy ਤੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, APP ਨੇ ਫ਼ੀਸ ‘ਚ ਕੀਤਾ ਵਾਧਾ

ਅਗਸਤ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.