ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਏ ਮੁਠਭੇੜ ਦੌਰਾਨ ਐੱਸ ਐੱਸ ਪੀ ਨੇ ਜਖਮੀ ਹੋਏ ਗੈਂਗਸਟਰ ਨੂੰ ਅਪੀਲ ਕੀਤੀ ਹੈ ਕਿ ‘ ਹੱਥ ਖੜ੍ਹੇ ਕਰਕੇ ਬਾਹਰ ਆ ਜਾ ਅਸੀਂ ਤੇਰਾ ਇਲਾਜ ਕਰਵਾ ਦੇਵਾਂਗੇ।ਦੱਸ ਦੇਈਏ ਕਿ ਅੱਜ ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਦੀ ਖਬਰ ਸਾਹਮਣੇ ਆਈ ਹੈ।ਬਟਾਲਾ ਨੇੜੇ ਇੱਕ ਪਿੰਡ ਕੋਟਲਾ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਉਦੋਂ ਗੋਲੀਬਾਰੀ ਸ਼ੁਰੂ ਹੋ ਗਈ ਜਦੋਂ ਪੁਲਿਸ ਇਸ ਕਥਿਤ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਪੁੱਜੀ।
ਜਿਸ ਤੋਂ ਬਾਅਦ ਗੈਂਗਸਟਰ ਵਲੋਂ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਵਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ।ਬਟਾਲਾ ਨੇ ਪਿੰਡ ਕੋਟਲਾ ‘ਚ ਪੁਲਿਸ ਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਹੈ ਤੇ ਇਹ ਗੋਲੀਬਾਰੀ ਗੈਂਗਸਟਰ ਦੇ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਮੁਠਭੇੜ ਦੌਰਾਨ ਗੈਂਗਸਟਰ ਜਖਮੀ ਹੋ ਗਿਆ ਤੇ ਪੁਲਿਸ ਵਲੋਂ ਉਸ ਨੂੰ ਹੱਥ ਖੜੇ ਕਰਕੇ ਬਾਹਰ ਆ ਜਾਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਟਾਲਾ ਨੇੜੇ ਇਕ ਪਿੰਡ ‘ਚ ਗੈਂਗਸਟਰ ਤੇ ਪੁਲਿਸ ਵਿਚਕਾਰ ਚੱਲੀਆਂ ਗੋਲੀਆਂ, ਹੋ ਰਹੀ ਹੈ ਜਬਰਦਸਤ ਫਾਇਰਿੰਗ (ਵੀਡੀਓ)
ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਹੁਣ 20 ਘੰਟਿਆਂ ਤੋਂ ਵੱਧ ਕੰਮ ਕਰ ਸਕਣਗੇ Students (ਵੀਡੀਓ)