ਸ਼ੁੱਕਰਵਾਰ, ਜੂਨ 6, 2025 09:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

VIDEO: ਪੈਟਰੋਲ ਪਾ ਕੇ ਖਤਰਨਾਕ ਸਟੰਟ ਦਿਖਾ ਰਿਹਾ ਸੀ ਨੌਜਵਾਨ, ਫਿਰ ਦਾੜ੍ਹੀ ਨੂੰ ਲੱਗੀ ਅੱਗ…

Viral Video : ਹਰ ਰੋਜ਼ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਨ੍ਹੀਂ ਦਿਨੀਂ ਇੱਕ ਨੌਜਵਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਟੰਟ ਕਰਦੇ ਹੋਏ ਨੌਜਵਾਨ ਦੀ ਜਾਨ ਜਾ ਸਕਦੀ ਹੈ। ਦਰਅਸਲ, ਇਕ ਪੰਡਾਲ 'ਚ ਇਕ ਨੌਜਵਾਨ ਮੂੰਹ 'ਚ ਪੈਟਰੋਲ ਪਾ ਕੇ ਸਟੰਟ ਕਰ ਰਿਹਾ ਸੀ ਅਤੇ ਉਸ ਨਾਲ ਅੱਗ ਲਗਾ ਰਿਹਾ ਸੀ।

by Bharat Thapa
ਅਕਤੂਬਰ 31, 2022
in ਅਜ਼ਬ-ਗਜ਼ਬ, ਵੀਡੀਓ
0

Viral Video : ਹਰ ਰੋਜ਼ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਨ੍ਹੀਂ ਦਿਨੀਂ ਇੱਕ ਨੌਜਵਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਟੰਟ ਕਰਦੇ ਹੋਏ ਨੌਜਵਾਨ ਦੀ ਜਾਨ ਜਾ ਸਕਦੀ ਹੈ। ਦਰਅਸਲ, ਇਕ ਪੰਡਾਲ ‘ਚ ਇਕ ਨੌਜਵਾਨ ਮੂੰਹ ‘ਚ ਪੈਟਰੋਲ ਪਾ ਕੇ ਸਟੰਟ ਕਰ ਰਿਹਾ ਸੀ ਅਤੇ ਉਸ ਨਾਲ ਅੱਗ ਲਗਾ ਰਿਹਾ ਸੀ। ਇਸ ਦੌਰਾਨ ਉਸ ਦੀ ਦਾੜ੍ਹੀ ਨੂੰ ਅੱਗ ਲੱਗ ਗਈ। ਨੇੜੇ ਖੜ੍ਹੇ ਕੁਝ ਲੋਕਾਂ ਨੇ ਕਿਸੇ ਤਰ੍ਹਾਂ ਉਸ ਦੀ ਜਾਨ ਬਚਾਈ।

ਇਹ ਵੀਡੀਓ ਕੁਝ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ ਗਈ ਸੀ, ਜਿਸ ਨੂੰ ਹੁਣ ਤੱਕ ਛੇ ਲੱਖ ਤੋਂ ਵੱਧ ਯੂਜ਼ਰਜ਼ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਇਸ ਨੂੰ ਇੱਕ ਕਰੋੜ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਹ ਵੀਡੀਓ ਇੰਸਟਾਗ੍ਰਾਮ ‘ਤੇ ਵਾਇਰਲ ਹੋਇਆ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਵੀਡੀਓ ਕਿੱਥੋਂ ਦਾ ਹੈ। ਇਸ ਨੂੰ ਇੰਸਟਾਗ੍ਰਾਮ ਯੂਜ਼ਰ ਰਵੀ ਪਾਟੀਦਾਰ ਨੇ ਆਪਣੇ ਅਕਾਊਂਟ ਤੋਂ ਸ਼ੇਅਰ ਕੀਤਾ ਹੈ।

 

View this post on Instagram

 

A post shared by Ravi Patidar (@ravipatidar603)

ਵੀਡੀਓ ‘ਚ ਇਕ ਨੌਜਵਾਨ ਮੇਜ਼ ‘ਤੇ ਖੜ੍ਹਾ ਦਿਖਾਈ ਦੇ ਰਿਹਾ ਹੈ। ਉਸ ਦੇ ਹੱਥਾਂ ਵਿਚ ਲੱਕੜ ਹੈ, ਜੋ ਸੜ ਰਹੀ ਹੈ। ਇਸ ਦੇ ਨਾਲ ਹੀ ਉਹ ਲੋਕਾਂ ਤੋਂ ਪੈਟਰੋਲ ਦੀ ਬੋਤਲ ਮੰਗਦਾ ਹੈ ਅਤੇ ਪੈਟਰੋਲ ਨੂੰ ਮੂੰਹ ਵਿੱਚ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕਰਦਾ ਹੈ। ਜਦੋਂ ਨੌਜਵਾਨ ਅਜਿਹਾ ਕਰਦਾ ਹੈ, ਉਦੋਂ ਹੀ ਅੱਗ ਫੈਲ ਜਾਂਦੀ ਹੈ ਅਤੇ ਉਸ ਦੀ ਦਾੜ੍ਹੀ ਨੂੰ ਅੱਗ ਲੱਗ ਜਾਂਦੀ ਹੈ। ਇਹ ਦੇਖ ਕੇ ਆਸਪਾਸ ਦੇ ਲੋਕ ਡਰ ਗਏ ਅਤੇ ਉਸ ਨੂੰ ਬਚਾਉਣ ਲਈ ਭੱਜੇ।

ਇਸ ਵੀਡੀਓ ‘ਤੇ ਕਈ ਯੂਜ਼ਰਸ ਨੇ ਕਮੈਂਟ ਕੀਤੇ ਹਨ। ਇਕ ਯੂਜ਼ਰ ਨੇ ਕਿਹਾ ਕਿ ਇਹ ਅੱਗ ਹੈ, ਇਸ ਨਾਲ ਨਾ ਖੇਡੋ। ਤੁਸੀਂ ਸੜ ਜਾਓਗੇ ਇਕ ਹੋਰ ਯੂਜ਼ਰ ਨੇ ਕਿਹਾ ਕਿ ਭਾਈ ਇਸ ਤਰ੍ਹਾਂ ਤੁਸੀਂ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਰਹੇ ਹੋ। ਕਿਰਪਾ ਕਰਕੇ ਆਪਣਾ ਧਿਆਨ ਰੱਖੋ। ਉਸੇ ਸਮੇਂ ਤੀਜੇ ਨੌਜਵਾਨ ਨੇ ਟਿੱਪਣੀ ਕੀਤੀ, ”ਬਹੁਤ ਖਤਰਨਾਕ ਸਟੰਟ। ਹਰ ਕਿਸੇ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।”

 

Tags: Ajab Gajablatets newspro punjab tvpunjabi new sviral video
Share212Tweet132Share53

Related Posts

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025
Load More

Recent News

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.