ਐਤਵਾਰ, ਜਨਵਰੀ 25, 2026 12:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

by Gurjeet Kaur
ਦਸੰਬਰ 10, 2023
in ਪੰਜਾਬ
0
ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ
ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ: ਸੰਧਵਾਂ
 
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ   ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।
ਕੋਟਕਪੂਰਾ ਤੋਂ  ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।
 ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਸੰਧਵਾਂ ਨੇ ਕਿਹਾ ਕਿ ਇਸ ਤਰੀਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।
Tags: Bhagwant MannKultar Singh Sandhawamukh mantri terath yatraPunjab CMਮੁੱਖ ਮੰਤਰੀ ਤੀਰਥ ਯਾਤਰਾ ਸਕੀਮ
Share213Tweet133Share53

Related Posts

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.