ਸੋਮਵਾਰ, ਨਵੰਬਰ 16, 2026 04:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ

by Pro Punjab Tv
ਅਪ੍ਰੈਲ 21, 2026
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5,000 ਰੁਪਏ ਤੋਂ 30,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Tags: latest newspunjab newsVigilance arrests 10 people in 9 bribery cases during March]
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result