ਵੀਰਵਾਰ, ਅਪ੍ਰੈਲ 16, 2026 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 20, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਬਦਲੇ ਉਕਤ ਪੱਤਰਕਾਰ ਉਸ ਕੋਲੋਂ 50, 000 ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਇਹ ਮੁਲਜ਼ਮ ਪੱਤਰਕਾਰ ਪਹਿਲਾਂ ਉਸ ਕੋਲੋਂ 5 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੱਤਰਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50, 000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਗਗਨਦੀਪ ਸਿੰਘ ਪਨੈਚ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਆਇਆ ਹੈ ਕਿ ਉਕਤ ਪੱਤਰਕਾਰ ਨੇ ਪੰਜਾਬ ਪੁਲਿਸ ਅਤੇ ਪੰਜਾਬ ਵਿਧਾਨ ਸਭਾ ਦੀ ਭਰਤੀ ਵਿੱਚ ਮੱਦਦ ਕਰਨ ਤੇ ਨੌਕਰੀ ਦਿਵਾਉਣ ਲਈ ਕੁੱਝ ਪ੍ਰਾਈਵੇਟ ਵਿਅਕਤੀਆਂ ਤੋਂ ਵੀ ਧੋਖੇ ਨਾਲ ਪੈਸੇ ਇਕੱਠੇ ਕੀਤੇ ਹਨ। ਇਸ ਕੇਸ ਵਿੱਚ ਬਿਉਰੋ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignbribe casejournalistpatialapro punjab tvPunjab Vigilance Bureaupunjabi newsPunjabi Newspaper
Share205Tweet128Share51

Related Posts

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.