ਐਤਵਾਰ, ਮਾਰਚ 29, 2026 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਕਾਰਜ ਸਾਧਕ ਅਫਸਰ ਦੀ ਵਿੱਤ ਤੋਂ ਵੱਧ ਸੰਪਤੀ ਬਣਾਉਣ ‘ਚ ਮੱਦਦ ਕਰਨ ਵਾਲੇ ਦੋਸ਼ੀ ਆਸ਼ੂ ਗੋਇਲ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੋਹਾਲੀ ਅਦਾਲਤ ਨੇ ਉਪਰੋਕਤ ਗ੍ਰਿਫਤਾਰ ਮੁਲਜ਼ਮ ਆਸ਼ੂ ਗੋਇਲ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ ਜੋ ਉਸ ਨੂੰ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਦੌਲਤ ਬਣਾਉਣ ਵਿੱਚ ਮੱਦਦ ਕਰਨ ਤੇ ਨਜਾਇਜ ਪੈਸੇ ਨੂੰ ਨਿਵੇਸ਼ ਕਰਾਉਣ ਦਾ ਦੋਸ਼ੀ ਹੈ।

ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਇੱਕ ਕੇਸ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ -1, ਪੰਜਾਬ, ਮੁਹਾਲੀ ਵਿਖੇ ਗਿਰੀਸ਼ ਵਰਮਾ, ਉਸਦੀ ਪਤਨੀ ਸੰਗੀਤਾ ਸ਼ਰਮਾ ਤੇ ਉਸਦੇ ਪੁੱਤਰ ਵਿਕਾਸ ਵਰਮਾ ਦੇ ਖਿਲਾਫ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਬਿਊਰੋ ਨੇ ਉਪਰੋਕਤ ਮੁਲਜਮ ਵਿਕਾਸ ਵਰਮਾ ਦੇ ਕੁਰਾਲੀ ਨਿਵਾਸੀ ਜਾਣਕਾਰ ਆਸ਼ੂ ਗੋਇਲ ਅਤੇ ਗੌਰਵ ਗੁਪਤਾ, ਨਾਮੀ ਦੋ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਉਕਤ ਈ.ਓ. ਨੂੰ ਗੈਰ ਕਾਨੂੰਨੀ ਤੌਰ ਉਤੇ ਕਮਾਇਆ ਪੈਸਾ ਜਾਇਦਾਦਾਂ ਵਿਚ ਨਿਵੇਸ਼ ਕਰਨ ਵਿੱਚ ਮੱਦਦ ਕਰਦੇ ਸਨ।

ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਮੁਲਜ਼ਮ ਆਸ਼ੂ ਗੋਇਲ, ਗੌਰਵ ਗੁਪਤਾ ਅਤੇ ਵਿਕਾਸ ਵਰਮਾ ਨੇ ਦੋ ਫਰਮਾਂ, ਮੈਸਰਜ਼ ਬਾਲਾ ਜੀ ਇਨਫਰਾ ਬਿਲਡਟੈਕ, ਖਰੜ ਅਤੇ ਮੈਸਰਜ਼ ਬਾਲਾ ਜੀ ਡਿਵੈਲਪਰ ਕੁਰਾਲੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਦੋਵਾਂ ਫਰਮਾਂ ਦੇ ਅਧੀਨ ਕਲੋਨੀਆਂ ਵਿਕਸਿਤ ਕੀਤੀਆਂ ਅਤੇ ਈਓ ਗਿਰੀਸ਼ ਵਰਮਾ ਨੇ ਆਪਣੇ ਪੁੱਤਰ ਰਾਹੀਂ ਇੰਨਾ ਫਰਮਾਂ ਵਿੱਚ ਗੈਰ ਕਾਨੂੰਨੀ ਤੌਰ ਤੇ ਕਮਾਇਆ ਨਜਾਇਜ ਪੈਸਾ ਸਹੀ ਦਰਸਾਉਣ (ਵਹਾਈਟ ਮਨੀ) ਲਈ ਨਿਵੇਸ਼ ਕੀਤਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੋਹਾਲੀ ਅਦਾਲਤ ਨੇ ਉਪਰੋਕਤ ਗ੍ਰਿਫਤਾਰ ਮੁਲਜ਼ਮ ਆਸ਼ੂ ਗੋਇਲ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Investing Illicit Moneypro punjab tvpunjab newsPunjab Vigilance BureauSuspended Operational OfficerZirakpur
Share201Tweet126Share50

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.