ਮੰਗਲਵਾਰ, ਜੁਲਾਈ 21, 2026 09:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

by Pro Punjab Tv
ਜੁਲਾਈ 21, 2026
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏ.ਐਸ.ਆਈ. ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਸੀ। ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ ਵਿੱਚ ਦੋਸ਼ੀ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਇਸੇ ਸਬੰਧ ਵਿੱਚ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਫੇਰ ਬੁਲਾਇਆ ਅਤੇ 10000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਰਾਹ ਅਪਣਾਉਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਬਾਬਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: arrestedlatest newspro punjab tvpunjab newsPunjab Vigilance
Share198Tweet124Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.