ਵੀਰਵਾਰ, ਸਤੰਬਰ 3, 2026 07:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਈਓ ਗ੍ਰਿਫਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਗਮਾਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ ਸਮੇਤ ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ ‘ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਦੇ ਨਾਮ ‘ਤੇ ਤਬਦੀਲ ਕਰ ਦਿੱਤਾ।

ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ (ਈ.ਓ), ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ ‘ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਗਮਾਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Corruption ActEO of Gamada Punjabi NewsGAMADApro punjab tvpunjab newsPunjab Vigilance Bureau
Share205Tweet128Share51

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.