ਸੋਮਵਾਰ, ਅਕਤੂਬਰ 5, 2026 06:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ

by Pro Punjab Tv
ਮਈ 1, 2026
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ ‘ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ ‘ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: latest newslatest punjabi news pro punjab tvpro punjab tvVigilance BureauVigilance Bureau arrests Patwari for accepting bribe of Rs. 4000
Share202Tweet126Share50

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026
Load More

Recent News

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.