ਸ਼ਨੀਵਾਰ, ਅਕਤੂਬਰ 10, 2026 11:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਕਾਬੂ, ਪੜ੍ਹੋ ਪੂਰੀ ਖਬਰ

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਜੂਨੀਅਰ ਇੰਜੀਨੀਅਰ (JE) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

by Gurjeet Kaur
ਫਰਵਰੀ 22, 2025
in Featured News, ਪੰਜਾਬ
0

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਜੂਨੀਅਰ ਇੰਜੀਨੀਅਰ (JE) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ, ਜੋ ਕਿ ਇੱਕ ਵੈਲਡਿੰਗ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਸਦੀ ਪਤਨੀ ਨੇ ਨਿਊ ਅਮਰ ਨਗਰ ਵਿਖੇ ਇੱਕ ਦੋ ਮੰਜ਼ਿਲਾ ਘਰ ਖਰੀਦਿਆ ਸੀ ਅਤੇ ਉਹ ਇਸ ਘਰ ਦੀ ਪਹਿਲੀ ਮੰਜ਼ਿਲ ‘ਤੇ ਇੱਕ ਛੋਟੀ ਫੈਕਟਰੀ ਲਗਾਉਣਾ ਚਾਹੁੰਦਾ ਸੀ, ਜਿਸ ਲਈ 10 ਕਿਲੋਵਾਟ ਦੇ ਵਪਾਰਕ ਬਿਜਲੀ ਮੀਟਰ ਦੀ ਜ਼ਰੂਰਤ ਸੀ।

ਸ਼ਿਕਾਇਤ ਮੁਤਾਬਕ, ਉਸਨੇ ਲੁਧਿਆਣਾ ਦੇ ਜਨਤਾ ਨਗਰ ਸਥਿਤ PSPCL ਦਫ਼ਤਰ ਵਿਖੇ ਨਵੇਂ ਮੀਟਰ ਲਈ ਅਰਜ਼ੀ ਦਿੱਤੀ ਅਤੇ ਲੋੜੀਂਦੀ ਫੀਸ ਜਮ੍ਹਾ ਕਰਵਾਈ। ਪੰਦਰਾਂ ਦਿਨਾਂ ਉਪਰੰਤ, ਉਕਤ ਜੇ.ਈ. ਮਨੋਜ ਕੁਮਾਰ ਨੇ ਜਗ੍ਹਾ ਦਾ ਦੌਰਾ ਕੀਤਾ ਅਤੇ “ਫੁੱਟਕਲ ਖਰਚਿਆਂ” ਲਈ ਉਸ ਤੋਂ 3,000 ਰੁਪਏ ਲਏ। ਇਸ ਤੋਂ ਬਾਅਦ ਜੇ.ਈ. ਨੇ 15,000 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਕਿਹਾ ਕਿ ਮੀਟਰ ਸਿਰਫ਼ ਰਿਸ਼ਵਤ ਦੇਣ ਤੋਂ ਬਾਅਦ ਹੀ ਲਗਾਇਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ 19 ਫਰਵਰੀ, 2025 ਨੂੰ ਮੀਟਰ ਲਗਾਉਣ ਦੇ ਸਬੰਧ ਵਿੱਚ ਦੁਬਾਰਾ ਪੀ.ਐਸ.ਪੀ.ਸੀ.ਐਲ. ਦਫ਼ਤਰ ਗਿਆ ਤਾਂ ਜੇ.ਈ. ਨੇ ਫਿਰ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ, ਉਕਤ ਜੇ.ਈ. 5,000 ਰੁਪਏ ਦੀ ਪੇਸ਼ਗੀ ਲੈਣ ਅਤੇ ਬਾਕੀ ਰਕਮ ਦੀ ਅਦਾਇਗੀ ਮੀਟਰ ਲਗਾਉਣ ਤੋਂ ਬਾਅਦ ਕਰਨ ਲਈ ਸਹਿਮਤ ਹੋ ਗਿਆ। ਫਿਰ ਜੇ.ਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੇ ਭੁਗਤਾਨ ਲਈ ਦਫ਼ਤਰ ਬੁਲਾਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਜਨਤਾ ਨਗਰ, ਲੁਧਿਆਣਾ ਵਿਖੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜੇ.ਈ. ਮਨੋਜ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: latest newslatest UpdatepropunjabnewspropunjabtvPSPCLpunjab newspunjabi news
Share244Tweet152Share61

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result