ਸੋਮਵਾਰ, ਅਪ੍ਰੈਲ 6, 2026 04:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ SP ਨੂੰ ਕੀਤਾ ਗ੍ਰਿਫਤਾਰ, ਸਰਕਾਰੀ ਅਹੁਦੇ ਦੀ ਦੁਰਵਰਤੋਂ ਦਾ ਦੋਸ਼

by Gurjeet Kaur
ਜਨਵਰੀ 7, 2023
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਹਨਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ. ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ

ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।
ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestedpro punjab tvPunjab State Sanati Bramad Nigam official SPPunjab Vigilance BureauPunjabiNews
Share207Tweet130Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.