ਮੰਗਲਵਾਰ, ਅਗਸਤ 11, 2026 01:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

by Pro Punjab Tv
ਜੂਨ 28, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 116 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ, ਜਦੋਂ ਕਿ 180 ਹੋਰ ਵੱਖ-ਵੱਖ ਕੇਸਾਂ ਵਿੱਚ ਵੀ ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਹਨ।

Tags: Aam Aadmi Party Punjabcm bhagwant maanlatest newspunjab newsPunjab VigilanceVigilance Bureau has arrested more than 1100 accused in four years
Share200Tweet125Share50

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.