ਸ਼ੁੱਕਰਵਾਰ, ਜੂਨ 12, 2026 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

25,000 ਰੁਪਏ ਦੀ ਰਿਸ਼ਵਤ ਲੈਂਦਾ ਬੀਡੀਪੀਓ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

by ਮਨਵੀਰ ਰੰਧਾਵਾ
ਜਨਵਰੀ 31, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ ‘ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।

ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BDPOBlock Development and Panchayat Officerbribe casepro punjab tvpunjab newsPunjab Vigilance Bureau
Share213Tweet133Share53

Related Posts

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026
Load More

Recent News

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.