ਸੋਮਵਾਰ, ਅਕਤੂਬਰ 5, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ASI ਖਿਲਾਫ ਦਰਜ ਕੀਤਾ ਕੇਸ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।

by Bharat Thapa
ਜਨਵਰੀ 6, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5, 000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5, 000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ ਰਿਸ਼ਵਤ ਵਜੋਂ 5, 000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 5, 000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5, 000 ਰੁਪਏ ਮੰਗਣ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Rs 5000 bribepro punjab tvpunjab newspunjabi newsVigilance Bureau
Share205Tweet128Share51

Related Posts

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026
Load More

Recent News

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.