ਸ਼ਨੀਵਾਰ, ਮਈ 2, 2026 08:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਆਬਕਾਰੀ ਅਧਿਕਾਰੀ ਖ਼ਿਲਾਫ਼ ਮੁਕੱਦਮਾ ਦਰਜ

by Gurjeet Kaur
ਮਈ 19, 2023
in ਪੰਜਾਬ
0
vigilance bureau punjab

Chandigarh : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਵਾਸੀ ਲੰਮਾ ਪਿੰਡ, ਜਲੰਧਰ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਉਸ ਨੇ ਸਰਕਾਰੀ ਅਧਿਕਾਰੀ ਵਜੋਂ ਭ੍ਰਿਸ਼ਟਾਚਾਰ ਨਾਲ ਇਹ ਜਾਇਦਾਦ ਬਣਾਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਵਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਬਿਊਰੋ ਨਾਲ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balbir kumar birdiGSTharyanaIncome Tax Departmentpro punjab tvpunjabpunjabi newsvigilence bureuo
Share219Tweet137Share55

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.