ਸੋਮਵਾਰ, ਜੂਨ 15, 2026 08:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Drvie against Corruption: ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕੀਤਾ।

by ਮਨਵੀਰ ਰੰਧਾਵਾ
ਮਈ 9, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ ਲੈੰਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਉਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦਾ ਪਿੰਡ ਗੁਰਵਾਲੀ ਨੇੜੇ ਇੱਕ ਕਾਰ ਵਿੱਚ ਹਾਦਸਾ ਹੋ ਗਿਆ ਸੀ ਅਤੇ ਕਾਰ ਸਵਾਰਾਂ ਵਿੱਚੋਂ ਇੱਕ ਨੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਹਾਦਸੇ ਵਿੱਚ ਨੁਕਸਾਨੀ ਗਈ ਕਾਰ ਨੂੰ ਥਾਣੇ ਵਿੱਚ ਲਿਆਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰ ਕਸ਼ਮੀਰ ਸਿੰਘ ਦੀ ਮੌਜੂਦਗੀ ਵਿੱਚ ਰਿਸ਼ਵਤ ਵਜੋਂ 5,000 ਰੁਪਏ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ।

ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar RuralbribeCampaign Against CorruptionNabbed ASIpro punjab tvpunjab newsPunjab Vigilance Bureaupunjabi news
Share219Tweet137Share55

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.