ਵੀਰਵਾਰ, ਜੁਲਾਈ 23, 2026 06:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ

by Pro Punjab Tv
ਅਪ੍ਰੈਲ 21, 2026
in Featured, Featured News, ਪੰਜਾਬ
0

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags: latest newspro punjab tvpunjab newsVigilance catches inspector red-handed while taking bribe of Rs 30000
Share202Tweet126Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.