ਮੰਗਲਵਾਰ, ਸਤੰਬਰ 15, 2026 05:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Gurjeet Kaur
ਸਤੰਬਰ 1, 2022
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ- CM ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ’ਚੋਂ ਦੁੱਧ ਖਰੀਦਣ ਲਈ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Tags: bribemal patwarired-handedVigilance
Share203Tweet127Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.