ਸ਼ੁੱਕਰਵਾਰ, ਮਈ 16, 2025 02:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਜੀਲੈਂਸ ਵਲੋਂ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼…

by Raminder Singh
ਸਤੰਬਰ 5, 2022
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਕਜਲਾ,ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਏ ਬਹੁ-ਕਰੋੜੀ ਘੋਟਾਲੇ ਦਾ ਪਰਦਾਫਾਸ਼ ਕਰਦਿਆਂ ਉਕਤ ਸਭਾ ਵਿਚ ਘੋਟਾਲਾ ਕਰਨ ਲਈ ਜਿੰਮੇਵਾਰ ਸੱਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ ਜਿਸ ਵਿਚੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਜਾਂਚ ਦੌਰਾਨ ਉਕਤ ਕੋ-ਆਪ੍ਰੇਟਿਵ ਸੋਸਾਇਟੀ ਦੇ ਅਧਿਕਾਰੀ/ਕਰਮਚਾਰੀਆਂ ਵੱਲੋ ਮਿਲੀ ਭੁਗਤ ਕਰਕੇ 4,24,02,561 ਰੁਪਏ ਦਾ ਗਬਨ ਸਾਹਮਣੇ ਆਇਆ ਹੈ। ਇਸ ਸਬੰਧੀ ਬਿਓਰੋ ਵਲੋਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ ਮੁਅੱਤਲੀ ਅਧੀਨ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਹਰਵੇਲ ਸਿੰਘ ਮੀਤ ਪ੍ਰਧਾਨ, ਹਰਜੀਤ ਸਿੰਘ ਸਾਬਕਾ ਮੈਂਬਰ, ਬਲਕਾਰ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਅਤੇ ਰਾਮ ਪਾਲ ਸਾਬਕਾ ਮੈਂਬਰ ਵਾਸੀ ਪੱਦੀ ਮੱਟਵਾਲੀ ਖਿਲਾਫ਼ ਮੁਕੱਦਮਾ ਨੰਬਰ: 16 ਮਿਤੀ 05.09.2022 ਅ/ਧ 408, 420, 465, 467, 468, 477-ਏ, 120-ਬੀ-ਆਈ.ਪੀ.ਸੀ. ਅਤੇ 13(1)ਏ, 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ਼ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਦੋਸ਼ੀ ਪ੍ਰੇਮ ਸਿੰਘ, ਭੁਪਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪਿਆਕੜਾਂ ਨੂੰ ਲੱਗੀਆਂ ਮੌਜਾਂ…

ਕਜਲਾ ਬਹੁਮੰਤਵੀ ਕੋ-ਆਪ੍ਰੇਟਿਵ ਸੋਸਾਇਟੀ ਪਿੰਡ ਕਜਲਾ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ, ਉਕਤ ਸਭਾ ਪਾਸ 02 ਟਰੈਕਟਰ ਵੱਡੀ ਮਾਤਰਾ ਵਾਹੀਯੋਗ ਜ਼ਮੀਨ ਨਾਲ ਸਬੰਧੀ ਖੇਤੀਬਾੜੀ ਦੇ ਸੰਦ ਹਨ। ਇਸ ਤੋਂ ਇਲਾਵਾ ਉਕਤ ਸੁਸਾਇਟੀ ਵੱਲੋਂ ਖਾਦਾ ਅਤੇ ਕੀਟ ਨਾਸ਼ਕ ਦਵਾਈਆਂ ਆਦਿ ਵੀ ਕਿਸਾਨਾਂ ਨੂੰ ਵੇਚੀਆਂ ਜਾਂਦੀਆਂ ਹਨ। ਉਕਤ ਸੁਸਾਇਟੀ ਵਿੱਚ ਕੁੱਲ 02 ਕਰਮਚਾਰੀ ਵੱਖ-ਵੱਖ ਜਗਾ ਕੰਮ ਕਰ ਰਹੇ ਹਨ ਅਤੇ ਇਹਨਾਂ ਕਰਮਚਾਰੀਆਂ ਨੂੰ ਉਕਤ ਸਭਾ ਵੱਲੋਂ ਹੀ ਤਨਖਾਹ ਦਿੱਤੀ ਜਾਂਦੀ ਹੈ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਇਆ ਦੀਆਂ ਐਫ.ਡੀ.ਆਰਜ਼ ਕਰਵਾਈਆਂ ਗਈਆਂ ਹਨ।

ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਉਕਤ ਸੁਸਾਇਟੀ ਦੀ ਅਚਨਚੇਤ ਚੈਕਿੰਗ ਕੀਤੀ ਗਈ, ਅਤੇ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਿਕ ਉਕਤ ਸਭਾ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਹੋਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘੋਟਾਲੇ ਵਿਚ ਸ਼ਾਮਲ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Tags: Punjab Vigilance BureauVigilance arrestsVigilance team
Share1373Tweet858Share343

Related Posts

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

Diabties control remedies: ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹਨ ਇਹ ਖਾਣੇ, ਆਏਗੀ ਭਰਭੂਰ ਤਾਕਤ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

Gold price today: ਫਿਰ ਸਸਤਾ ਹੋਇਆ ਸੋਨਾ, ਅੱਜ ਵੀ ਆ ਰਹੀ ਵੱਡੀ ਗਿਰਾਵਟ

ਮਈ 16, 2025
Load More

Recent News

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

Diabties control remedies: ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹਨ ਇਹ ਖਾਣੇ, ਆਏਗੀ ਭਰਭੂਰ ਤਾਕਤ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.