ਵੀਰਵਾਰ, ਜੁਲਾਈ 30, 2026 09:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਵੱਲੋਂ ਲੰਮੇ ਅਰਸੇ ਤੋਂ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਰੁਪਏ ਦਾ ਕਰ ਚੋਰੀ ਕਰਨ ਦਾ ਪਰਦਾ ਫਾਸ਼

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ ਵੱਡੇ ਘਪਲੇ ਦਾ ਪਰਦਾ ਫਾਸ਼ ਕੀਤਾ ਹੈ

by Bharat Thapa
ਸਤੰਬਰ 24, 2022
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ ਵੱਡੇ ਘਪਲੇ ਦਾ ਪਰਦਾ ਫਾਸ਼ ਕੀਤਾ ਹੈ। ਇਸ ਸਬੰਧੀ ਦਿੱਲੀ ਮਾਲਵਾ ਟਰਾਂਸਪੋਰਟ ਕੰਪਨੀ ਦੇ ਮਾਲਕ, ਉਸਦਾ ਲੜਕਾ, ਤਿੰਨ ਡਰਾਈਵਰਾਂ ਤੇ ਇੱਕ ਪਾਸਰ (ਏਜੰਟ) ਸਮੇਤ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਲੜਕਾ, ਤਿੰਨ ਡਰਾਈਵਰ ਅਤੇ ਇੱਕ ਪਾਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿਖੇ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਪਤਾ ਲੱਗਾ ਕਿ ਤਿੰਨ ਗੱਡੀਆਂ ਵਿਚ ਲੱਦੇ ਹੋਏ ਸਾਮਾਨ ਵਿੱਚੋਂ ਕੁੱਝ ਸਮਾਨ ਬਿਲਟੀਆਂ ਅਤੇ ਬਿਲਾਂ ਤੋਂ ਬਗੈਰ ਹੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਸੀ। ਮੌਕੇ ਉਤੇ ਕੀਤੀ ਮੁੱਢਲੀ ਜਾਂਚ ਉਪਰੰਤ ਇਸ ਘਪਲੇਬਾਜ਼ੀ ਅਤੇ ਮਿਲੀਭੁਗਤ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਅਤੇ ਆਈ. ਪੀ. ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਇਸ ਕੇਸ ਵਿਚ ਉੱਕਤ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਪੁੱਤਰ ਮਨਦੀਪ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ, ਡਰਾਈਵਰ ਸੰਜੇ ਕੁਮਾਰ ਵਾਸੀ ਪਿੰਡ ਕਾਵੇਲੀ ਜ਼ਿਲ੍ਹਾ ਜੌਨਪੁਰ ਉੱਤਰ ਪ੍ਰਦੇਸ਼, ਡਰਾਈਵਰ ਗੁਰਦਾਸ ਸਿੰਘ ਪਿੰਡ ਬਲਾਹੜ ਵਿੰਝੂ ਜ਼ਿਲ੍ਹਾ ਬਠਿੰਡਾ, ਡਰਾਈਵਰ ਜਗਸੀਰ ਸਿੰਘ ਵਾਸੀ ਪਿੰਡ ਸਿਕੰਦਰਪੁਰ ਥੇੜ ਜ਼ਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਉਕਤ ਕੰਪਨੀ ਦਾ ਮਾਲਕ ਜਗਸੀਰ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਹੋਰ ਵੱਡੇ ਖੁਲਾਸੇ ਹੋਣਗੇ। ਮੁਕੱਦਮੇ ਦੀ ਤਫਤੀਸ਼ ਦੌਰਾਨ ਮਹਿਕਮੇ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅਹੁਦੇ ਦੀ ਦੁਰਵਰਤੋਂ ਕਰਕੇ ਸਰਕਾਰ ਦਾ ਕਰ ਚੋਰੀ ਕਰਨ, ਧੋਖਾਧੜੀ ਤੇ ਮਿਲੀਭੁਗਤ ਨਾਲ ਰਿਸ਼ਵਤਾਂ ਹਾਸਲ ਕਰਨ ਸਬੰਧੀ ਵੀ ਹੋਰ ਤਫਤੀਸ਼ ਜਾਰੀ ਹੈ।

Tags: long timetransportersVigilance exposes
Share233Tweet146Share58

Related Posts

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026
Load More

Recent News

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.