ਐਤਵਾਰ, ਜੂਨ 21, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨਰੇਗਾ ਫੰਡਾਂ ‘ਚ ਗ਼ਬਨ ਕਰਨ ਦੇ ਦੋਸ਼ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਕੇਸ ਦਰਜ

ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

by Bharat Thapa
ਦਸੰਬਰ 22, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2, 16, 510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।

ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsMNREGA employeespro punjab tvpunjabi newsVigilance
Share214Tweet134Share53

Related Posts

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026
Load More

Recent News

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਤਿੰਨ ਦਿਨਾਂ ਲਈ ਧੂੜ ਭਰੇ ਤੂਫ਼ਾਨ ਦੀ ਚੇਤਾਵਨੀ; ਅੱਜ 13 ਰਾਜਾਂ ਲਈ ਮੀਂਹ ਲਈ ਅਲਰਟ ਜਾਰੀ —ਪੜ੍ਹੋ ਨਵੀਨਤਮ ਮਾਨਸੂਨ ਅਪਡੇਟ

ਜੂਨ 20, 2026

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.