ਬੁੱਧਵਾਰ, ਅਗਸਤ 26, 2026 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

by Gurjeet Kaur
ਫਰਵਰੀ 2, 2024
in ਪੰਜਾਬ
0
vigilance bureau punjab
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 
 
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀਪੰਜਾਬ ਵਿਜੀਲੈਂਸ ਬਿਊਰੋਮਾਲ ਪਟਵਾਰੀ ਸੁਭਾਸ਼ ਚੰਦਰ
Share212Tweet133Share53

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.